ਪੜਚੋਲ ਕਰੋ

Crime News: ਸਵੀਮਿੰਗ ਪੁੱਲ 'ਚ ਡੁੱਬਣ ਨਾਲ ਬੱਚੇ ਦੀ ਮੌਤ, ਛਾਲ ਲਾਉਣ ਵੇਲੇ ਕੋਚ ਨਹੀਂ ਸੀ ਮੌਜੂਦ

Jalandhar News: ਪੰਜਾਬ ਵਿੱਚ ਗਰਮੀ ਤੋਂ ਰਾਹਤ ਪਾਉਣ ਲਈ ਸਵੀਮਿੰਗ ਪੂਲ 'ਚ ਨਹਾਉਣ ਗਏ 13 ਸਾਲਾ ਬੱਚੇ ਦੀ ਡੁੱਬਣ ਕਰਕੇ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

Jalandhar News: ਪੰਜਾਬ ਵਿੱਚ ਗਰਮੀ ਤੋਂ ਰਾਹਤ ਪਾਉਣ ਲਈ ਸਵੀਮਿੰਗ ਪੂਲ 'ਚ ਨਹਾਉਣ ਗਏ 13 ਸਾਲਾ ਬੱਚੇ ਦੀ ਡੁੱਬਣ ਕਰਕੇ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਮਾਮਲਾ ਜਲੰਧਰ ਦੀ ਬਸਤੀ ਦਾਸ਼ਿਨਮੰਦਾਂ ਦਾ ਹੈ। ਦੱਸ ਦਈਏ ਕਿ ਸਨ ਸਿਟੀ ਕਲੌਨੀ ਵਿੱਚ ਬਣੇ ਰਾਇਲ ਸਵੀਮਿੰਗ ਪੂਲ ਵਿੱਚ ਨਹਾਉਣ ਵੇਲੇ ਡੁੱਬਣ ਕਰਕੇ ਬੱਚੇ ਦੀ ਮੌਤ ਹੋ ਗਈ। ਜਦੋਂ ਬੱਚੇ ਨੇ ਪੂਲ ਵਿੱਚ ਛਾਲ ਮਾਰੀ ਤਾਂ ਨੇੜੇ ਕੋਈ ਕੋਚ ਨਹੀਂ ਸੀ।

ਰਾਤ 9 ਵਜੇ ਤੱਕ ਜਦੋਂ ਬੱਚਾ ਘਰ ਨਹੀਂ ਪਹੁੰਚਿਆ ਤਾਂ ਪਰਿਵਾਰ ਵਾਲਿਆਂ ਨੇ ਉਸ ਨੂੰ ਲੱਭਣਾ ਸ਼ੁਰੂ ਕਰ ਦਿੱਤਾ। ਨਾਲ ਵਾਲੇ ਬੱਚੇ ਘਰ ਆ ਗਏ ਪਰ ਮਾਧਵ ਘਰ ਨਹੀਂ ਆਇਆ। ਜਦੋਂ ਪਰਿਵਾਰਕ ਮੈਂਬਰਾਂ ਨੇ ਸਵੀਮਿੰਗ ਪੂਲ ਦੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਤਾਂ ਪਤਾ ਲੱਗਿਆ ਕਿ ਮਾਧਵ ਪਾਣੀ ਵਿੱਚ ਡੁੱਬ ਗਿਆ ਹੈ। ਜਾਣਕਾਰੀ ਮੁਤਾਬਕ ਮਾਧਵ ਮੰਗਲਵਾਰ ਸ਼ਾਮ 4 ਵਜੇ ਚਾਰ ਦੋਸਤਾਂ ਨਾਲ ਸਵੀਮਿੰਗ ਪੂਲ 'ਚ ਨਹਾਉਣ ਗਿਆ ਸੀ। ਸੀਸੀਟੀਵੀ ਦੇ ਅਨੁਸਾਰ, ਉਸਨੇ ਆਖਰੀ ਛਾਲ 6.07 'ਤੇ ਲਗਾਈ। ਜਦੋਂ ਉਹ 9 ਵਜੇ ਤੱਕ ਘਰ ਨਹੀਂ ਪਹੁੰਚਿਆ ਤਾਂ ਪਰਿਵਾਰਕ ਮੈਂਬਰਾਂ ਨੇ ਭਾਲ ਸ਼ੁਰੂ ਕਰ ਦਿੱਤੀ। ਬਾਕੀ ਸਾਰੇ ਬੱਚੇ ਘਰ ਆ ਗਏ ਸਨ। ਮਾਧਵ ਬਾਰੇ ਕੋਈ ਜਾਣਕਾਰੀ ਨਹੀਂ ਸੀ।

ਇਹ ਵੀ ਪੜ੍ਹੋ: Crime News: ਦਿਨ ਚੜ੍ਹਦਿਆਂ ਹੀ ਪਤੀ ਨੇ ਪਤਨੀ ਨੂੰ ਕੁਹਾੜੀ ਨਾਲ ਵੱਢ ਕੇ ਉਤਾਰਿਆ ਮੌਤ ਦੇ ਘਾਟ

ਸਵੀਮਿੰਗ ਪੂਲ 'ਚ ਲੱਗੇ ਸੀਸੀਟੀਵੀ ਦੀ ਜਾਂਚ ਕਰਨ 'ਤੇ ਪਤਾ ਲੱਗਿਆ ਕਿ ਮਾਧਵ ਨੇ ਛਾਲ ਤਾਂ ਮਾਰੀ ਪਰ ਬਾਹਰ ਨਹੀਂ ਆਇਆ। ਜਦੋਂ ਸਵੀਮਿੰਗ ਪੂਲ 'ਚ ਤਲਾਸ਼ੀ ਲਈ ਗਏ ਤਾਂ ਮਾਧਵ ਬੇਹੋਸ਼ੀ ਦੀ ਹਾਲਤ 'ਚ ਮਿਲਿਆ। ਉਸ ਨੂੰ ਮੁੱਢਲੀ ਸਹਾਇਤਾ ਵੀ ਦਿੱਤੀ ਗਈ ਪਰ ਜਿਵੇਂ ਹੀ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਥਾਣਾ ਲਾਂਬੜਾ ਦੇ ਡਿਊਟੀ ਅਫਸਰ ਏ.ਐਸ.ਆਈ ਨਿਰੰਜਨ ਸਿੰਘ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰਖਵਾਇਆ ਹੈ। ਪਿਤਾ ਭੀਮ ਬਹਾਦਰ ਨੇ ਦੱਸਿਆ ਕਿ ਉਹ ਮੂਲ ਰੂਪ ਤੋਂ ਨੇਪਾਲ ਦਾ ਰਹਿਣ ਵਾਲਾ ਹੈ। ਜਦੋਂ ਰਾਤ 9 ਵਜੇ ਤੱਕ ਮਾਧਵ ਵਾਪਸ ਨਹੀਂ ਆਇਆ ਤਾਂ ਉਨ੍ਹਾਂ ਨੇ ਉਸ ਨੂੰ ਲੱਭਣਾ ਸ਼ੁਰੂ ਕਰ ਦਿੱਤਾ।

ਦੂਜੇ ਪਾਸੇ ਰਾਇਲ ਸਵੀਮਿੰਗ ਪੂਲ ਦੇ ਮਾਲਕ ਬਲਜੀਤ ਸਿੰਘ ਉਰਫ ਲੱਡੂ ਨੇ ਦੱਸਿਆ ਕਿ ਉਹ ਖੁਦ ਤੈਰਾਕ ਹੈ। ਕੋਚ ਵੀ ਰੱਖਿਆ ਹੋਇਆ ਹੈ। ਪੁਲ ਨੂੰ 6 ਵਜੇ ਬੰਦ ਕਰ ਦਿੱਤਾ ਗਿਆ। 6.07 ਵਜੇ ਬੱਚੇ ਨੇ ਛਾਲ ਮਾਰੀ। ਇਸ ਤੋਂ ਪਹਿਲਾਂ ਉਸ ਨੂੰ ਕਈ ਵਾਰ ਬਾਹਰ ਆਉਣ ਲਈ ਕਿਹਾ ਗਿਆ ਸੀ।

ਇਹ ਵੀ ਪੜ੍ਹੋ: Crime News: ਮਾਂ-ਪਿਓ, ਭਰਾ-ਭਰਜਾਈ, ਪਤਨੀ ਅਤੇ ਬੱਚਾ...ਸਾਰਿਆਂ ਨੂੰ ਕੁਹਾੜੀ ਨਾਲ ਵੱਢਿਆ, ਫਿਰ ਖੁਦ ਨੂੰ ਲਾਇਆ ਫਾਹਾ

ਟਾਪ ਹੈਡਲਾਈਨ

Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਫੈਲੀ ਦਹਿਸ਼ਤ, ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਫੈਲੀ ਦਹਿਸ਼ਤ, ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Punjab News: ਪੰਜਾਬ 'ਚ ਛਮ-ਛਮ ਵਰ੍ਹ ਰਹੇ ਮੀਂਹ ਨਾਲ ਵਿਗੜੇ ਹਾਲਾਤ, ਜਲੰਧਰ 'ਚ ਟੁੱਟਿਆ ਪੁਲ, ਹੁਸ਼ਿਆਰਪੁਰ 'ਚ ਟਰੈਕਟਰ ਵਗਿਆ, ਸੜਕਾਂ ਬੁਰੀ ਤਰ੍ਹਾਂ ਡੁੱਬੀਆਂ; ਪਲਟ ਗਿਆ ਟਰੱਕ...
ਪੰਜਾਬ 'ਚ ਛਮ-ਛਮ ਵਰ੍ਹ ਰਹੇ ਮੀਂਹ ਨਾਲ ਵਿਗੜੇ ਹਾਲਾਤ, ਜਲੰਧਰ 'ਚ ਟੁੱਟਿਆ ਪੁਲ, ਹੁਸ਼ਿਆਰਪੁਰ 'ਚ ਟਰੈਕਟਰ ਵਗਿਆ, ਸੜਕਾਂ ਬੁਰੀ ਤਰ੍ਹਾਂ ਡੁੱਬੀਆਂ; ਪਲਟ ਗਿਆ ਟਰੱਕ...
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget