ਪੜਚੋਲ ਕਰੋ

Punjab News: ਝਾਰਖੰਡ ਤੋਂ ਲਿਆਂਦੀ 10.5 ਕਿੱਲੋ ਅਫ਼ੀਮ ਨਾਲ 2 ਤਸਕਰ ਗ੍ਰਿਫ਼ਤਾਰ, ਲੱਖਾਂ ਦੀ ਨਗਦੀ ਤੇ ਗੱਡੀਆਂ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਅੰਤਰਰਾਜੀ ਅਫੀਮ ਤਸਕਰੀ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 2 ਮੁਲਜ਼ਮਾਂ ਨੂੰ ਕਰੀਬ 10 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਦਿੱਲੀ ਅਤੇ ਦੋ ਹਰਿਆਣਾ ਨੰਬਰ ਦੀਆਂ ਕਾਰਾਂ ਵੀ ਬਰਾਮਦ ਕੀਤੀਆਂ ਹਨ ਜਿਸ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

Punjab News: ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਅੰਤਰਰਾਜੀ ਅਫੀਮ ਤਸਕਰੀ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 2 ਮੁਲਜ਼ਮਾਂ ਨੂੰ ਕਰੀਬ 10 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਦਿੱਲੀ ਅਤੇ ਦੋ ਹਰਿਆਣਾ ਨੰਬਰ ਦੀਆਂ ਕਾਰਾਂ ਵੀ ਬਰਾਮਦ ਕੀਤੀਆਂ ਹਨ ਜਿਸ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

ਪੁਲਿਸ ਨੇ ਇਸ ਤੋਂ ਪਹਿਲਾਂ ਇੱਕ ਮੁਲਜ਼ਮ ਨੂੰ 2 ਕਿਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਉਸ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਦੇ ਇਕ ਹੋਰ ਸਾਥੀ ਨੂੰ 7 ਕਿਲੋ ਅਫੀਮ ਸਮੇਤ ਕਾਬੂ ਕੀਤਾ ਗਿਆ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਏਡੀਸੀਪੀ ਤੇਜਵੀਰ ਸਿੰਘ ਹੁੰਦਲ ਨੇ ਦੱਸਿਆ ਕਿ ਸਪੈਸ਼ਲ ਸੈੱਲ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਉਕਤ ਮੁਲਜ਼ਮ ਦਕੋਹਾ ਫਾਟਕ ਨੇੜੇ ਆ ਰਿਹਾ ਹੈ। ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਨਾਕਾਬੰਦੀ ਕਰ ਕੇ ਕਾਰ ਨੰਬਰ ਡੀ.ਐੱਲ.-10-ਸੀ.ਐੱਚ.-4277 ਨੂੰ ਚੈਕਿੰਗ ਲਈ ਰੋਕਿਆ। ਚੈਕਿੰਗ ਦੌਰਾਨ ਪਤਾ ਲੱਗਾ ਕਿ ਉਕਤ ਗੱਡੀ ਨੂੰ ਬਦਨਾਮ ਸਮਗਲਰ ਕੈਪਟਨ ਸਿੰਘ ਚਲਾ ਰਿਹਾ ਸੀ। ਉਸ ਨੂੰ ਤੁਰੰਤ ਮੌਕੇ ਤੋਂ ਕਾਬੂ ਕਰਕੇ ਚੈਕਿੰਗ ਸ਼ੁਰੂ ਕਰ ਦਿੱਤੀ ਗਈ। ਜਾਂਚ ਦੌਰਾਨ 3.5 ਕਿਲੋ ਅਫੀਮ ਬਰਾਮਦ ਹੋਈ ਫਿਰ ਮੁਲਜ਼ਮ ਨੇ ਮੰਨਿਆ ਕਿ ਉਹ ਝਾਰਖੰਡ ਤੋਂ ਅਫੀਮ ਲਿਆ ਕੇ ਜਲੰਧਰ ਵਿੱਚ ਲੋਕਾਂ ਨੂੰ ਵੇਚਦਾ ਸੀ।

ਏਡੀਸੀਪੀ ਤੇਜਬੀਰ ਸਿੰਘ ਹੁੰਦਲ ਨੇ ਦੱਸਿਆ ਕਿ ਪੁਲਿਸ ਨੇ ਜਾਂਚ ਦੌਰਾਨ ਇੱਕ ਹੋਰ ਮੁਲਜ਼ਮ ਮਾਨ ਸਿੰਘ ਦਾ ਪਤਾ ਲੱਗਿਆ  ਜੋ ਕੈਪਟਨ ਸਿੰਘ ਨਾਲ ਮਿਲ ਕੇ ਨਸ਼ੇ ਦਾ ਕਾਰੋਬਾਰ ਕਰਦਾ ਸੀ। ਪੁਲਿਸ ਨੇ ਮਾਨ ਸਿੰਘ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ 4 ਲੱਖ ਰੁਪਏ ਦੀ ਕੀਮਤ ਦੀ 7 ਕਿਲੋ ਅਫੀਮ ਅਤੇ ਡਰੱਗ ਮਨੀ ਅਤੇ ਇੱਕ ਹੁੰਡਈ ਆਈ-20 (HR-51-BD-7860) ਬਰਾਮਦ ਕੀਤੀ। ਪੁਲਿਸ ਜਲਦ ਹੀ ਦੋਵਾਂ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕਰੇਗੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਪੰਜਾਬ ਸਰਕਾਰ ਦਾ Action! ਜਲੰਧਰ ਦਾ ਆਹ ਹਸਪਤਾਲ ਹੋਇਆ ਬਲੈਕਲਿਸਟ; ਇਨ੍ਹਾਂ ਹਸਪਤਾਲਾਂ 'ਤੇ ਲੱਗਿਆ ਜ਼ੁਰਮਾਨਾ
ਪੰਜਾਬ ਸਰਕਾਰ ਦਾ Action! ਜਲੰਧਰ ਦਾ ਆਹ ਹਸਪਤਾਲ ਹੋਇਆ ਬਲੈਕਲਿਸਟ; ਇਨ੍ਹਾਂ ਹਸਪਤਾਲਾਂ 'ਤੇ ਲੱਗਿਆ ਜ਼ੁਰਮਾਨਾ
Jalandhar News: ਜਲੰਧਰ ਤੋਂ ਵੱਡੀ ਖਬਰ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ, ਪੁਲਿਸ ਐਨਕਾਊਂਟਰ 'ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ; ਲੱਤ 'ਚ ਗੋਲੀ ਲੱਗੀ...
ਜਲੰਧਰ ਤੋਂ ਵੱਡੀ ਖਬਰ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ, ਪੁਲਿਸ ਐਨਕਾਊਂਟਰ 'ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ; ਲੱਤ 'ਚ ਗੋਲੀ ਲੱਗੀ...
ਜਲੰਧਰ 'ਚ ਪਤੀ ਤੋਂ ਪਰੇਸ਼ਾਨ ਪਤਨੀ ਨੇ ਕੀਤਾ ਸੁਸਾਈਡ, ਫਾਹਾ ਲੈਣ ਤੋਂ ਪਹਿਲਾਂ ਪੇਕੇ ਕੀਤੀ ਗੱਲ; ਮੱਚੀ ਸਨਸਨੀ
ਜਲੰਧਰ 'ਚ ਪਤੀ ਤੋਂ ਪਰੇਸ਼ਾਨ ਪਤਨੀ ਨੇ ਕੀਤਾ ਸੁਸਾਈਡ, ਫਾਹਾ ਲੈਣ ਤੋਂ ਪਹਿਲਾਂ ਪੇਕੇ ਕੀਤੀ ਗੱਲ; ਮੱਚੀ ਸਨਸਨੀ
ਜ਼ਖ਼ਮੀ ਕੁੜੀ ਨੂੰ ਦੇਖ ਕੇਂਦਰੀ ਮੰਤਰੀ ਨੇ ਰੋਕਿਆ ਕਾਫਲਾ, ਕਰਵਾਇਆ ਇਲਾਜ ਦਾ ਪ੍ਰਬੰਧ; ਆਪਣੀ ਗੱਡੀ ਤੋਂ ਭੇਜਿਆ ਹਸਪਤਾਲ
ਜ਼ਖ਼ਮੀ ਕੁੜੀ ਨੂੰ ਦੇਖ ਕੇਂਦਰੀ ਮੰਤਰੀ ਨੇ ਰੋਕਿਆ ਕਾਫਲਾ, ਕਰਵਾਇਆ ਇਲਾਜ ਦਾ ਪ੍ਰਬੰਧ; ਆਪਣੀ ਗੱਡੀ ਤੋਂ ਭੇਜਿਆ ਹਸਪਤਾਲ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget