ਪੜਚੋਲ ਕਰੋ

Punjab Police: ਜਲੰਧਰ ਦੇ 5 ਪੁਲਿਸ ਅਧਿਕਾਰੀ ਮੁਅੱਤਲ, ਸ਼ਿਕਾਇਤਾਂ ਦੇ ਨਿਪਟਾਰੇ 'ਚ ਵਰਤ ਰਹੇ ਸੀ ਢਿੱਲ-ਮੱਠ

ਐਸਐਸਪੀ ਨੇ ਕਿਹਾ ਕਿ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਸਾਡੀ ਪੁਲਿਸ ਲੋਕਾਂ ਦੀਆਂ ਭਾਵਨਾਵਾਂ ਵੱਲ ਪੂਰਾ ਧਿਆਨ ਨਹੀਂ ਦਿੰਦੀ। ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਸਾਡੇ ਪੰਜ ਅਧਿਕਾਰੀ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਅਣਗੌਲਿਆ ਕਰਦੇ ਹਨ। ਜਿਸ ਕਾਰਨ ਲੋਕਾਂ 'ਚ ਰੋਸ ਪਾਇਆ ਜਾ ਰਿ

Punjab Police: ਜਲੰਧਰ ਦਿਹਾਤ ਪੁਲਿਸ ਨੇ ਆਪਣੇ ਪੰਜ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਉਸ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੋਸ਼ ਹੈ ਕਿ ਉਹ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਲੈ ਕੇ ਲਾਪਰਵਾਹੀ ਕਰ ਰਹੇ ਸੀ ਜਿਸ ਤੋਂ ਬਾਅਦ ਲੋਕ ਗੁੱਸੇ 'ਚ ਆ ਗਏ।

ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਏਐਸਆਈ ਅਵਤਾਰ ਸਿੰਘ, ਕਾਂਸਟੇਬਲ ਬਿਕਰਮਜੀਤ ਸਿੰਘ, ਹੈੱਡ ਕਾਂਸਟੇਬਲ ਭੁਪਿੰਦਰ ਸਿੰਘ, ਕਾਂਸਟੇਬਲ ਆਰੀਅਨਪ੍ਰੀਤ ਸਿੰਘ ਅਤੇ ਏਐਸਆਈ/ਐਲਆਰ ਜਸਵਿੰਦਰ ਸਿੰਘ ਸ਼ਾਮਲ ਹਨ। ਇਹ ਜਾਣਕਾਰੀ ਜਲੰਧਰ ਦਿਹਾਤੀ ਦੇ ਐਸਐਸਪੀ ਹਰਪ੍ਰੀਤ ਸਿੰਘ ਖੱਖ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤ ਮਿਲਣ 'ਤੇ ਕਾਰਵਾਈ ਕੀਤੀ ਗਈ ਹੈ।

ਮੁਅੱਤਲ ਕੀਤੇ ਗਏ ਪੰਜ ਅਧਿਕਾਰੀਆਂ ਵਿੱਚੋਂ ਤਿੰਨ ਥਾਣੇਦਾਰ ਹਨ, ਜਦਕਿ ਦੋ ਹੇਠਲੇ ਪੱਧਰ ਦੇ ਅਧਿਕਾਰੀ ਹਨ। ਉਹ ਕਾਂਸਟੇਬਲ ਅਤੇ ਹਲਵਾਰਦਾਰ ਦੇ ਅਹੁਦੇ 'ਤੇ ਹੈ। ਜੋ ਕਾਫੀ ਸਮੇਂ ਤੋਂ ਡਿਊਟੀ ਤੋਂ ਗ਼ੈਰਹਾਜ਼ਰ ਸੀ। ਲੋਕ ਵਾਰ-ਵਾਰ ਨਸ਼ੇ ਸਬੰਧੀ ਸ਼ਿਕਾਇਤਾਂ ਮੁਅੱਤਲ ਲਵਲਪੁਰ ਚੌਕੀ ਇੰਚਾਰਜ ਨੂੰ ਦੇ ਰਹੇ ਸਨ ਪਰ ਸ਼ਿਕਾਇਤਾਂ ਨੂੰ ਲੈ ਕੇ ਉਨ੍ਹਾਂ ਵੱਲੋਂ ਅਣਗਹਿਲੀ ਵਰਤੀ ਗਈ। ਕਾਸੋ ਅਪਰੇਸ਼ਨ ਵਿੱਚ ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਵੀ ਬਣਦੀ ਕਾਰਵਾਈ ਨਹੀਂ ਕੀਤੀ ਗਈ। ਜਿਸ ਕਾਰਨ ਲੋਕਾਂ ਵਿੱਚ ਗੁੱਸਾ ਸੀ। 

ਇਸੇ ਤਰ੍ਹਾਂ ਭੋਗਪੁਰ ਥਾਣੇ ਵਿੱਚ ਏ.ਐਸ.ਆਈ. ਸਨ ਜਿਨ੍ਹਾਂ ਨੇ ਆਪਣੀ ਡਿਊਟੀ ਸਹੀ ਢੰਗ ਨਾਲ ਨਹੀਂ ਨਿਭਾਈ। ਚੌਕੀ 'ਤੇ ਦੁਰਵਿਵਹਾਰ ਕੀਤਾ। ਦੂਜੀ ਧਿਰ 'ਤੇ ਵੀ ਸਮਝੌਤਾ ਕਰਨ ਲਈ ਦਬਾਅ ਪਾਇਆ। ਇਸ ਦੌਰਾਨ ਇੱਕ ਹੋਰ ਅਪਰਾਧਿਕ ਮਾਮਲਾ ਸਾਹਮਣੇ ਆਇਆ। ਜਦੋਂ ਕਿ ਲੋਹੀਆਂ ਥਾਣੇ ਵਿੱਚ ਅਵਤਾਰ ਸਿੰਘ ਨਾਮਕ ਐਸਐਚਓ ਨੇ 307 ਦੇ ਕੇਸ ਦੀ ਜਾਂਚ ਵਿੱਚ ਢਿੱਲ ਮੱਠ ਕੀਤੀ ਜਿਸ ਕਾਰਨ ਲੋਕਾਂ ਨੂੰ ਇਨਸਾਫ਼ ਮਿਲਣ ਵਿੱਚ ਦੇਰੀ ਹੋਈ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਦੀਆਂ ਸਖ਼ਤ ਹਦਾਇਤਾਂ ਹਨ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਅਧਿਕਾਰੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਐਸਐਸਪੀ ਨੇ ਕਿਹਾ ਕਿ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਸਾਡੀ ਪੁਲਿਸ ਲੋਕਾਂ ਦੀਆਂ ਭਾਵਨਾਵਾਂ ਵੱਲ ਪੂਰਾ ਧਿਆਨ ਨਹੀਂ ਦਿੰਦੀ। ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਸਾਡੇ ਪੰਜ ਅਧਿਕਾਰੀ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਅਣਗੌਲਿਆ ਕਰਦੇ ਹਨ। ਜਿਸ ਕਾਰਨ ਲੋਕਾਂ 'ਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਸਮੂਹ ਕਰਮਚਾਰੀਆਂ ਨੂੰ ਆਪਣੀ ਡਿਊਟੀ ਸਹੀ ਢੰਗ ਨਾਲ ਨਿਭਾਉਣ ਲਈ ਕਿਹਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?

ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !

Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ

ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Advertisement
ABP Premium

ਵੀਡੀਓਜ਼

Explosion in Pakistan Railway Station: Pak ਕਵੇਟਾ ਰੇਲਵੇ ਸਟੇਸ਼ਨ 'ਤੇ ਧਮਾਕਾ, 25 ਮੌਤਾਂ, ਦਰਜਨਾਂ ਜ਼ਖ਼ਮੀ!Chabbewal ਦੇ ਲੋਕ ਕਿਹੜੇ ਮੁੱਦਿਆਂ 'ਤੇ ਪਾਉਣਗੇ ਵੋਟPartap Bajwa ਨੇ ਮੁੱਖ ਮੰਤਰੀ Bhagwant Mann ਨੂੰ ਦਿੱਤੀ ਚੇਤਾਵਨੀChabbewal ਜਿਮਨੀ ਚੋਣ 'ਚ ਕਿਹੜੀ ਪਾਰਟੀ ਨੂੰ ਪਸੰਦ ਕਰ ਰਹੇ ਲੋਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?

4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ

Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ

Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ

Embed widget