ਪੜਚੋਲ ਕਰੋ

Jalandhar News: ਪਵਿੱਤਰ ਵੇਈਂ ਕਿਨਾਰੇ ਆ ਕੇ ਬੋਲੇ ਜਾਪਾਨੀ, ਬਥੇਰੇ ਮੁਲਕਾਂ 'ਚ ਗਏ ਪਰ ਇੱਥੇ ਆ ਕੇ...

ਜਾਪਾਨੀ ਵਫਦ ਨੂੰ ਇਸ ਵੇਈਂ ਦਾ ਪ੍ਰਦੂਸ਼ਣ ਦੂਰ ਕਰਕੇ ਇਸ ਦੀ ਸਫ਼ਾਈ ਕਰਨ ਤੇ ਪਾਣੀ ਸਾਫ਼ ਕਰਨ ਦੀ ਪ੍ਰਕਿਰਿਆ ਬਾਰੇ ਦੱਸਿਆ ਗਿਆ। ਇਸ ਮਗਰੋਂ ਉਨ੍ਹਾਂ ਇਸ ਪ੍ਰਾਜੈਕਟ ਨੂੰ ਵਾਤਾਵਰਨ ਤੇ ਮਨੁੱਖਤਾ ਲਈ ਬਹੁਤ ਹੀ ਮਹੱਤਵਪੂਰਨ ਕਦਮ ਦੱਸਿਆ।

Jalandhar News: ਜਾਪਾਨ ਤੋਂ ਆਏ 31 ਮੈਂਬਰੀ ਵਫਦ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਵੇਈਂ ਦਾ ਦੌਰਾ ਕੀਤਾ ਤੇ ਇਸ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ। ਜਾਪਾਨੀ ਵਫਦ ਨੂੰ ਇਸ ਵੇਈਂ ਦਾ ਪ੍ਰਦੂਸ਼ਣ ਦੂਰ ਕਰਕੇ ਇਸ ਦੀ ਸਫ਼ਾਈ ਕਰਨ ਤੇ ਪਾਣੀ ਸਾਫ਼ ਕਰਨ ਦੀ ਪ੍ਰਕਿਰਿਆ ਬਾਰੇ ਦੱਸਿਆ ਗਿਆ। ਇਸ ਮਗਰੋਂ ਉਨ੍ਹਾਂ ਇਸ ਪ੍ਰਾਜੈਕਟ ਨੂੰ ਵਾਤਾਵਰਨ ਤੇ ਮਨੁੱਖਤਾ ਲਈ ਬਹੁਤ ਹੀ ਮਹੱਤਵਪੂਰਨ ਕਦਮ ਦੱਸਿਆ।

ਹਾਸਲ ਜਾਣਕਾਰੀ ਮੁਤਾਬਕ ਚਾਰ ਘੰਟਿਆਂ ਤੱਕ ਪਵਿੱਤਰ ਵੇਈਂ ’ਤੇ ਰਹੇ ਇਸ ਵਫਦ ਨੇ ਸਿੱਖ ਇਤਿਹਾਸ, ਨਿਰਮਲਾ ਪੰਥ ਤੇ ਪਾਣੀ ਦੇ ਕੁਦਰਤੀ ਸਰੋਤਾਂ ਬਾਰੇ ਜਾਣਿਆ। ਇਸ ਵਫ਼ਦ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਵੀ ਸ਼ਾਮਲ ਸਨ। ਵਫ਼ਦ ਦੇ ਮੈਂਬਰਾਂ ਨੇ ਬਾਬੇ ਨਾਨਕ ਦੀ ਧਰਤੀ ਸੁਲਤਾਨਪੁਰ ਲੋਧੀ ਆ ਕੇ ਇਸ ਗੱਲ ’ਤੇ ਖੁਸ਼ੀ ਪ੍ਰਗਟਾਈ ਕਿ ਪੂਰੀ ਦੁਨੀਆਂ ਨੂੰ ਸਰਬੱਤ ਦੇ ਭਲੇ ਦਾ ਸੁਨੇਹਾ ਇੱਥੋਂ ਹੀ ਦਿੱਤਾ ਗਿਆ। 


ਵਫ਼ਦ ਦਾ ਸਵਾਗਤ ਸੰਤ ਸੁਖਜੀਤ ਸਿੰਘ ਨੇ ਕੀਤਾ। ਵਫਦ ਵਿੱਚ ਆਏ ਮੇਗਨਮੀ ਮੁਰਾਮਤਸੂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਵਫ਼ਦ ਨਾਲ ਕਈ ਦੇਸ਼ਾਂ ਦਾ ਦੌਰਾ ਕੀਤਾ ਗਿਆ ਹੈ ਪਰ ਪਵਿੱਤਰ ਵੇਈਂ ਕਿਨਾਰੇ ਆ ਕੇ ਜੋ ਸਕੂਨ ਤੇ ਕੁਦਰਤ ਦਾ ਦ੍ਰਿਸ਼ ਦੇਖਣ ਨੂੰ ਮਿਲਿਆ ਹੈ, ਬਹੁਤ ਹੀ ਵਿਲੱਖਣ ਹੈ। 


ਦੱਸ ਦਈਏ ਕਿ ਇਹ ਜਥਾ ਯੋਗੀ ਅਮਨਦੀਪ ਸਿੰਘ ਦੀ ਅਗਵਾਈ ਹੇਠ ਨਿਰਮਲ ਕੁਟੀਆ, ਸੁਲਤਾਨਪੁਰ ਲੋਧੀ ਵਿਖੇ ਪਹੁੰਚਿਆ, ਜਿਥੇ ਉਨ੍ਹਾਂ ਵੇਈਂ ਕਿਨਾਰੇ ਜਪੁ ਜੀ ਸਾਹਿਬ ਦਾ ਪਾਠ ਸਰਵਣ ਕੀਤਾ। ਇਸ ਮਗਰੋਂ ਯੋਗੀ ਅਮਨਦੀਪ ਨੇ ਜਥੇ ਨੂੰ ਵੇਈਂ ਦੇ ਇਤਿਹਾਸ ਤੇ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਜਾਣੂ ਕਰਵਾਇਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget