ਪੜਚੋਲ ਕਰੋ

Jalandhar News: ਸੀਐਮ ਭਗਵੰਤ ਮਾਨ ਵੱਲੋਂ ਜਲੰਧਰ ਨੂੰ 283 ਕਰੋੜ ਦਾ ਤੋਹਫਾ! 410 ਪੁਲਿਸ ਵਾਹਨਾਂ ਨੂੰ ਦੇਣਗੇ ਹਰੀ ਝੰਡੀ

Jalandhar News: ਅੱਜ ਸੀਐਮ ਮਾਨ ਅੱਜ ਪੀਪੀਏ ਵਿਖੇ ਪਹੁੰਚਣਗੇ। ਇੱਥੇ ਸੀਐਮ ਮਾਨ 410 ਪੁਲਿਸ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਫਿਰ ਨਕੋਦਰ ਵਿੱਚ ਇੱਕ ਪ੍ਰੋਗਰਾਮ ਦੌਰਾਨ 283 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨਗੇ।

Jalandhar News: ਅੱਜ ਜਲੰਧਰ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜ਼ਿਲ੍ਹੇ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਅੱਜ ਸੀਐਮ ਮਾਨ ਅੱਜ ਸਵੇਰੇ 11 ਵਜੇ ਫਿਲੌਰ ਸਥਿਤ ਪੰਜਾਬ ਪੁਲਿਸ ਅਕੈਡਮੀ (ਪੀਪੀਏ) ਵਿਖੇ ਪਹੁੰਚਣਗੇ। ਇੱਥੇ ਸੀਐਮ ਮਾਨ 410 ਪੁਲਿਸ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਫਿਰ ਨਕੋਦਰ ਵਿੱਚ ਇੱਕ ਪ੍ਰੋਗਰਾਮ ਦੌਰਾਨ 283 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨਗੇ।

ਸੀਐਮ ਮਾਨ ਨੇ ਟਵੀਟ ਕਰਕੇ ਕਿਹਾ....ਪੰਜਾਬ ਪੁਲਿਸ ਸਾਡਾ ਮਾਣ...ਅੱਜ ਅਸੀਂ ਪੰਜਾਬ ਪੁਲਿਸ ਨੂੰ ਹੋਰ ਵੀ ਹਾਈਟੈੱਕ ਕਰਨ ਜਾ ਰਹੇ ਹਾਂ...ਸ਼ਾਨਦਾਰ 410 ਗੱਡੀਆਂ ਨੂੰ ਹਰੀ ਝੰਡੀ ਵਿਖਾ ਕੇ ਅੱਜ ਪੰਜਾਬ ਪੁਲਿਸ ਦੇ ਬੇੜੇ 'ਚ ਸ਼ਾਮਲ ਕੀਤਾ ਜਾਵੇਗਾ...ਮਹਿਲਾਵਾਂ ਦੀ ਸੁਰੱਖਿਆ ਲਈ ਵੱਖਰੀਆਂ ਗੱਡੀਆਂ ਰੱਖੀਆਂ ਗਈਆਂ ਨੇ...ਪੰਜਾਬ ਦੇ ਲੋਕਾਂ ਦੀ ਸੁਰੱਖਿਆ ਸਾਡੀ ਤਰਜ਼ੀਹ ਹੈ ਜਿਸ ਲਈ ਅਸੀਂ ਵਚਨਬੱਧ ਹਾਂ...।

ਪੰਜਾਬ ਪੁਲਿਸ ਨੂੰ ਆਧੁਨਿਕ ਬਣਾਉਣ ਦੀ ਇੱਕ ਝਲਕ ਤੁਸੀਂ ਵੀ ਵੇਖੋ...

 

ਹਾਸਲ ਜਾਣਕਾਰੀ ਮੁਤਾਬਕ ਉਕਤ ਪ੍ਰੋਗਰਾਮ ਦੁਪਹਿਰ 1.30 ਵਜੇ ਨਕੋਦਰ ਵਿਖੇ ਸ਼ੁਰੂ ਹੋਵੇਗਾ। ਡੀਸੀ ਸਾਰੰਗਲ ਨੇ ਦੱਸਿਆ ਕਿ ਵਿਕਾਸ ਕਾਰਜਾਂ ਦੇ ਨਾਲ-ਨਾਲ ਮੁੱਖ ਮੰਤਰੀ ਨਕੋਦਰ ਵਿੱਚ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਦਾ ਉਦਘਾਟਨ ਵੀ ਕਰਨਗੇ। ਲੋਕ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਸ਼ਹਿਰਾਂ ਨੂੰ ਵੱਡੀਆਂ ਸੌਗਾਤਾਂ ਦੇ ਰਹੇ ਹਨ।

ਹਾਸਲ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੇ ਦੌਰੇ ਨੂੰ ਲੈ ਕੇ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸੁਰੱਖਿਆ ਵਧਾ ਦਿੱਤੀ ਗਈ ਹੈ। ਸਵੇਰ ਤੋਂ ਹੀ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਤੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਸੁਰੱਖਿਆ ਨੂੰ ਲੈ ਕੇ ਆਪੋ-ਆਪਣੀਆਂ ਟੀਮਾਂ ਨਾਲ ਫੀਲਡ ਵਿੱਚ ਹਨ। ਐਸਐਸਪੀ ਭੁੱਲਰ ਨੇ ਸਾਰੇ ਅਧਿਕਾਰੀਆਂ ਨੂੰ ਚੌਕਸ ਰਹਿਣ ਦੇ ਹੁਕਮ ਦਿੱਤੇ ਹਨ। ਸੀਐਮ ਮਾਨ ਪੀਪੀਏ ਫਿਲੌਰ ਵਿੱਚ 410 ਪੁਲਿਸ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਰਾਜ ਪੱਧਰੀ ਪ੍ਰੋਗਰਾਮ ਵਿੱਚ ਲੋਕਾਂ ਨੂੰ ਆਸਾਨੀ ਨਾਲ ਦਾਖਲਾ ਮਿਲੇਗਾ। ਇਸ ਦੇ ਨਾਲ ਹੀ ਲੋਕਾਂ ਦੇ ਬੈਠਣ, ਸਫ਼ਾਈ, ਫਾਇਰ ਬ੍ਰਿਗੇਡ, ਮੈਡੀਕਲ ਟੀਮ ਸਮੇਤ ਹੋਰ ਸਹੂਲਤਾਂ ਨੂੰ ਯਕੀਨੀ ਬਣਾਇਆ ਗਿਆ ਹੈ। ਨਾਲ ਹੀ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਖੁਦ ਸੁਰੱਖਿਆ ਲਈ ਮੈਦਾਨ ਵਿੱਚ ਹਨ। ਜਾਂਚ ਤੋਂ ਬਾਅਦ ਆਮ ਲੋਕਾਂ ਨੂੰ ਐਂਟਰੀ ਦਿੱਤੀ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget