ਪੜਚੋਲ ਕਰੋ

Jalandhar News: ਸੜਕ ਕਿਨਾਰੇ ਖੜ੍ਹੀ ਮਾਂ ਤੇ ਉਸ ਧੀ ਉੱਪਰ ਚੜ੍ਹਾਈ ਗੱਡੀ

ਇੱਥੇ ਤੇਜ਼ ਰਫਤਾਰ ਕਾਰ ਇੱਕ ਔਰਤ ਤੇ ਉਸ ਦੀ ਬੱਚੀ ਉੱਪਰ ਚੜ੍ਹ ਗਈ। ਇਹ ਘਟਨਾ ਬੁੱਧਵਾਰ ਸਵੇਰੇ 5 ਵਜੇ ਦੇ ਕਰੀਬ ਜਲੰਧਰ ਦੇ ਰੇਲਵੇ ਸਟੇਸ਼ਨ 'ਤੇ ਵਾਪਰੀ। ਇੱਥੇ ਇੱਕ ਤੇਜ਼ ਰਫ਼ਤਾਰ ਕਾਰ ਨੇ ਡਿਵਾਈਡਰ 'ਤੇ ਖੜ੍ਹੀ ਇੱਕ ਔਰਤ...

Jalandhar News: ਇੱਥੇ ਤੇਜ਼ ਰਫਤਾਰ ਕਾਰ ਇੱਕ ਔਰਤ ਤੇ ਉਸ ਦੀ ਬੱਚੀ ਉੱਪਰ ਚੜ੍ਹ ਗਈ। ਇਹ ਘਟਨਾ ਬੁੱਧਵਾਰ ਸਵੇਰੇ 5 ਵਜੇ ਦੇ ਕਰੀਬ ਜਲੰਧਰ ਦੇ ਰੇਲਵੇ ਸਟੇਸ਼ਨ 'ਤੇ ਵਾਪਰੀ। ਇੱਥੇ ਇੱਕ ਤੇਜ਼ ਰਫ਼ਤਾਰ ਕਾਰ ਨੇ ਡਿਵਾਈਡਰ 'ਤੇ ਖੜ੍ਹੀ ਇੱਕ ਔਰਤ ਤੇ ਉਸ ਦੀ ਅੱਠ ਸਾਲ ਦੀ ਬੱਚੀ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਦੋਵੇਂ ਮਾਵਾਂ ਧੀਆਂ ਜ਼ਖਮੀ ਹੋ ਗਈਆਂ ਜਿਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ।

ਹਾਸਲ ਜਾਣਕਾਰੀ ਅਨੁਸਾਰ ਬੱਚੀ ਦੀਆਂ ਦੋਵੇਂ ਲੱਤਾਂ ਨੂੰ ਨੁਕਸਾਨ ਪਹੁੰਚਿਆ ਹੈ। ਉਂਝ ਮੌਕੇ 'ਤੇ ਹੀ ਜੀਆਰਪੀ ਪੁਲਿਸ ਵੱਲੋਂ ਕਾਰ ਤੇ ਇੱਕ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ ਜਦੋਂਕਿ ਉਸ ਦੇ ਸਾਥੀ ਫਰਾਰ ਹੋ ਗਏ। ਕਾਰ ਵਿੱਚ ਚਾਰ-ਪੰਜ ਲੋਕ ਸਵਾਰ ਦੱਸੇ ਜਾ ਰਹੇ ਹਨ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜੀਆਰਪੀ ਦੇ ਏਐਸਆਈ ਗੁਰਭੇਜ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਬੱਚੀ ਦੀ ਮਾਤਾ ਪ੍ਰਿਅੰਕਾ ਕੁਮਾਰੀ ਪਤਨੀ ਅਮਨ ਕੁਮਾਰ ਨਿਵਾਸੀ ਜਲੰਧਰ ਕੈਂਟ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਹਰਸ਼ ਕੁਮਾਰ ਪੁੱਤਰ ਸਤਪਾਲ ਨਿਵਾਸੀ ਦਿੱਲੀ ਨੂੰ ਗਿ੍ਫ਼ਤਾਰ ਕਰ ਲਿਆ ਹੈ।

ਪੁਲਿਸ ਅਧਿਕਾਰੀ ਨੇ ਸੂਝਬੂਝ ਨਾਲ ਬਚਾਈ ਬੰਦੇ ਦੀ ਜਾਨ

ਇਸੇ ਤਰ੍ਹਾਂ ਇੱਕ ਹੋਰ ਘਟਨਾ ਵਿੱਚ ਜਲੰਧਰ ਦੇ ਰੇਲਵੇ ਸਟੇਸ਼ਨ 'ਤੇ ਇੱਕ ਵਿਅਕਤੀ ਜਲਦੀ ਵਿੱਚ ਰੇਲ ਗੱਡੀ 'ਤੇ ਚੜ੍ਹਨ ਦੀ ਕੋਸ਼ਿਸ਼ 'ਚ ਡਿੱਗ ਗਿਆ ਤੇ ਰੇਲ ਗੱਡੀ ਦੇ ਥੱਲੇ ਫਸ ਗਿਆ। ਮੌਕੇ 'ਤੇ ਹੀ ਖੜ੍ਹੇ ਜੀਆਰਪੀ ਦੇ ਪੁਲਿਸ ਅਧਿਕਾਰੀ ਨੇ ਆਪਣੀ ਸੂਝਬੂਝ ਨਾਲ ਉਸ ਦੀ ਜਾਨ ਬਚਾ ਲਈ।

ਹਾਸਲ ਜਾਣਕਾਰੀ ਅਨੁਸਾਰ ਜਲੰਧਰ ਰੇਲਵੇ ਸਟੇਸ਼ਨ 'ਤੇ ਕਟਿਹਾਰ ਅੰਮ੍ਰਿਤਸਰ ਰੇਲਗੱਡੀ ਆਈ ਇਸੇ ਦੌਰਾਨ ਇਕ ਯਾਤਰੀ ਹੌਲੀ ਗਤੀ ਵਿੱਚ ਚਲਦੀ ਰੇਲ ਗੱਡੀ 'ਤੇ ਹੀ ਚੜ•ਨ ਲੱਗਾ ਤਾਂ ਪਾਏਦਾਨ ਤੋਂ ਉਸ ਦਾ ਪੈਰ ਤਿਲਕ ਗਿਆ ਤੇ ਪਾਏਦਾਨ ਥੱਲੇ ਖਾਲੀ ਥਾਂ ਵਿੱਚ ਉਸ ਦਾ ਪੈਰ ਫਸ ਗਿਆ। ਇਸੇ ਦੌਰਾਨ ਰੇਲਵੇ ਸਟੇਸ਼ਨ 'ਤੇ ਹੀ ਖੜ੍ਹੇ ਜੀਆਰਪੀ ਦੇ ਐਸਆਈ ਹਰਵਿੰਦਰ ਸਿੰਘ ਨੇ ਪਾਏਦਾਨ ਵਿਚ ਫਸੇ ਪੈਰ ਨੂੰ ਕੱਢਿਆ ਜਿਸ ਕਾਰਨ ਇਕ ਵੱਡਾ ਹਾਦਸਾ ਹੋਣੋ ਟਲ ਗਿਆ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget