ਪੜਚੋਲ ਕਰੋ

Road Accident: ਜਲੰਧਰ 'ਚ BMW ਨੇ ਦਰੜਿਆ ਪੈਦਲ ਜਾ ਰਿਹਾ ਵਿਅਕਤੀ, ਹੋਈ ਮੌਤ

ਮ੍ਰਿਤਕ ਨੌਜਵਾਨ ਦਾ ਨਾਂਅ ਰਾਕੇਸ਼ ਕੁਮਾਰ ਹੈ। ਉਹ ਪੈਪਸੀ ਕੰਪਨੀ ਵਿੱਚ ਕੰਮ ਕਰਦਾ ਹੈ। ਬੀਐਮਡਬਲਿਊ ਕਾਰ ਚਾਲਕ ਅਨੁਸਾਰ ਕਾਰ ਦਾ ਟਾਇਰ ਨਿਕਲ ਗਿਆ ਸੀ। ਜਿਸ ਕਾਰਨ ਕਾਰ ਪੈਦਲ ਜਾ ਰਹੇ ਵਿਅਕਤੀ ਵਿੱਚ ਵੱਜਣ ਤੋਂ ਬਾਅਦ ਡਿਵਾਈਡਰ 'ਤੇ ਜਾ ਵੱਜੀ

ਜਲੰਧਰ ਨਕੋਦਰ ਹਾਈਵੇ 'ਤੇ ਖਾਂਬਰਾ ਨੇੜੇ ਇੱਕ ਤੇਜ਼ ਰਫ਼ਤਾਰ BMW ਨੇ ਪੈਦਲ ਜਾ ਰਹੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਾਰ ਦਾ ਸੰਤੁਲਨ ਵਿਗੜਨ ਕਾਰਨ ਤੇਜ਼ ਰਫ਼ਤਾਰ ਬੀਐਮਡਬਲਯੂ ਡਿਵਾਈਡਰ ’ਤੇ ਚੜ੍ਹ ਗਈ। ਹਾਦਸੇ ਵਿੱਚ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। 

ਮ੍ਰਿਤਕ ਨੌਜਵਾਨ ਦਾ ਨਾਂਅ ਰਾਕੇਸ਼ ਕੁਮਾਰ ਹੈ। ਉਹ ਪੈਪਸੀ ਕੰਪਨੀ ਵਿੱਚ ਕੰਮ ਕਰਦਾ ਹੈ। ਬੀਐਮਡਬਲਿਊ ਕਾਰ ਚਾਲਕ ਅਨੁਸਾਰ ਕਾਰ ਦਾ ਟਾਇਰ ਨਿਕਲ ਗਿਆ ਸੀ। ਜਿਸ ਕਾਰਨ ਕਾਰ ਪੈਦਲ ਜਾ ਰਹੇ ਵਿਅਕਤੀ ਵਿੱਚ ਵੱਜਣ ਤੋਂ ਬਾਅਦ ਡਿਵਾਈਡਰ 'ਤੇ ਜਾ ਵੱਜੀ ਜਿਸ ਕਾਰਨ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਪਤਾ ਲੱਗਾ ਕਿ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ।

ਮਨੋਜ ਨੇ ਦੱਸਿਆ ਕਿ ਮ੍ਰਿਤਕ ਰਾਕੇਸ਼ ਉਸ ਦਾ ਭਰਾ ਸੀ ਅਤੇ ਉਹ ਪੈਪਸੀ ਕੰਪਨੀ ਵਿੱਚ ਕੰਮ ਕਰਦਾ ਸੀ। ਉਸ ਦੇ ਦੋ ਛੋਟੇ ਬੱਚੇ ਹਨ। ਇਸ ਦੇ ਨਾਲ ਹੀ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ-CAA Implemented: ਦੇਸ਼ 'ਚ ਲਾਗੂ ਹੋਇਆ CAA, ਨੋਟੀਫਿਕੇਸ਼ਨ ਜਾਰੀ, ਜਾਣੋ ਕਿਸ ਨੂੰ ਮਿਲੇਗੀ ਭਾਰਤੀ ਨਾਗਰਿਕਤਾ

ਇਹ ਵੀ ਪੜ੍ਹੋ-ਗੁਰਮੀਤ ਰਾਮ ਰਹੀਮ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ, ਬੇਅਦਬੀ ਮਾਮਲੇ 'ਚ ਚੱਲ ਰਹੀ ਸੁਣਵਾਈ 'ਤੇ ਲਗਾਈ ਰੋਕ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Punjab News: ਜਲੰਧਰ 'ਚ ਐਕਟਿਵਾ ਲਈ ਖ਼ਰੀਦਿਆਂ 8.52 ਲੱਖ ਰੁਪਏ ਦਾ VIP ਨੰਬਰ, ਈ-ਨਿਲਾਮ 'ਚ 25 ਲੱਖ ਰੁਪਏ ਦੇ ਵਿਕੇ 9 ਨੰਬਰ; ਇੱਥੇ ਚੈੱਕ ਕਰੋ ਡਿਟੇਲ...
ਜਲੰਧਰ 'ਚ ਐਕਟਿਵਾ ਲਈ ਖ਼ਰੀਦਿਆਂ 8.52 ਲੱਖ ਰੁਪਏ ਦਾ VIP ਨੰਬਰ, ਈ-ਨਿਲਾਮ 'ਚ 25 ਲੱਖ ਰੁਪਏ ਦੇ ਵਿਕੇ 9 ਨੰਬਰ; ਇੱਥੇ ਚੈੱਕ ਕਰੋ ਡਿਟੇਲ...
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਜਲੰਧਰ 'ਚ ਪਿਆ ਭਾਰੀ ਮੀਂਹ; 10 ਜ਼ਿਲ੍ਹਿਆਂ ਲਈ ਅਲਰਟ ਜਾਰੀ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਜਲੰਧਰ 'ਚ ਪਿਆ ਭਾਰੀ ਮੀਂਹ; 10 ਜ਼ਿਲ੍ਹਿਆਂ ਲਈ ਅਲਰਟ ਜਾਰੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Embed widget