ਪੜਚੋਲ ਕਰੋ

Jalandhar-Ludhiana Highway : ਚੱਲਦੀ ਗੱਡੀ ਨੂੰ ਲੱਗੀ ਧੂੰਆਦਾਰ ਅੱਗ, ਹਾਦਸਾ ਦੇਖ ਸਹਿਮੇ ਲੋਕ

Jalandhar road accident ਜਲੰਧਰ-ਲੁਧਿਆਣਾ ਹਾਈਵੇ 'ਤੇ ਹਵੇਲੀ ਨੇੜੇ ਦੇਰ ਸ਼ਾਮ ਤੱਕ ਇੱਕ ਚੱਲਦੀ ਗੱਡੀ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਕਾਰ ਵਿੱਚ ਇੱਕ ਨੌਜਵਾਨ ਅਤੇ ਇੱਕ ਬਜ਼ੁਰਗ ਔਰਤ ...

ਜਲੰਧਰ-ਲੁਧਿਆਣਾ ਹਾਈਵੇ 'ਤੇ ਹਵੇਲੀ ਨੇੜੇ ਦੇਰ ਸ਼ਾਮ ਤੱਕ ਇੱਕ ਚੱਲਦੀ ਗੱਡੀ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਕਾਰ ਵਿੱਚ ਇੱਕ ਨੌਜਵਾਨ ਅਤੇ ਇੱਕ ਬਜ਼ੁਰਗ ਔਰਤ ਸਵਾਰ ਸਨ। ਕਾਰ ਨੂੰ ਅੱਗ ਲੱਗਣ ਤੋਂ ਬਾਅਦ ਹਾਈਵੇਅ 'ਤੇ ਧੂੰਆਂ ਦੂਰ-ਦੂਰ ਤੱਕ ਫੈਲ ਗਿਆ। ਕਾਰ ਨੂੰ ਲੱਗੀ ਅੱਗ ਨੂੰ ਦੇਖ ਕੇ ਹਾਈਵੇਅ 'ਤੇ ਗੱਡੀਆਂ ਰੁਕ ਗਈਆਂ ਅਤੇ ਲੰਬਾ ਜਾਮ ਲੱਗ ਗਿਆ, ਨਾਲ ਹੀ ਸੜਕ 'ਤੇ ਕਾਫੀ ਭੀੜ ਇਕੱਠੀ ਹੋ ਗਈ। ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਫੋਨ ਕੀਤਾ।

 ਦੱਸ ਦਈਏ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਕਾਰ 'ਚ ਲੱਗੀ ਅੱਗ 'ਤੇ ਕਾਬੂ ਪਾ ਲਿਆ। ਕਾਰ ਚਲਾ ਰਹੇ ਨੌਜਵਾਨ ਨੇ ਦੱਸਿਆ ਕਿ ਜਦੋਂ ਉਹ ਹਵੇਲੀ ਨੇੜੇ ਪਹੁੰਚਿਆ ਤਾਂ ਅਚਾਨਕ ਕਾਰ ਗਰਮ ਹੋ ਗਈ। ਅੰਦਰੋਂ ਸੜਨ ਦੀ ਬਦਬੂ ਆਉਣ ਲੱਗੀ। ਉਸ ਨੇ ਤੁਰੰਤ ਗੱਡੀ ਨੂੰ ਸਾਈਡ 'ਤੇ ਰੋਕ ਲਿਆ ਅਤੇ ਦੋਵੇਂ ਸਵਾਰ ਕਾਰ 'ਚੋਂ ਬਾਹਰ ਆ ਗਏ। ਇਸ ਦੌਰਾਨ ਕਾਰ 'ਚੋਂ ਧੂੰਆਂ ਨਿਕਲਣ ਲੱਗਾ। ਕਾਰ 'ਚੋਂ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ। 

ਕਾਰ ਨੂੰ ਅੱਗ ਲੱਗਣ ਤੱਕ ਜਲੰਧਰ ਤੋਂ ਲੁਧਿਆਣਾ ਤੱਕ ਹਾਈਵੇਅ ਦੀ ਲੇਨ ਨੂੰ ਬੰਦ ਰੱਖਿਆ ਗਿਆ ਸੀ ਤਾਂ ਜੋ ਧੂੰਏਂ ਕਾਰਨ ਕੋਈ ਹਾਦਸਾ ਨਾ ਵਾਪਰੇ। ਹਾਈਵੇਅ ’ਤੇ ਵਾਹਨਾਂ ਦਾ ਲੰਮਾ ਜਾਮ ਲੱਗ ਗਿਆ। ਜਿਸ ਕਾਰਨ ਲੋਕਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਅਤੇ ਕਈ ਲੋਕ ਬਦਲਵੇਂ ਰਸਤਿਆਂ ਤੋਂ ਲੰਘਦੇ ਵੀ ਦੇਖੇ ਗਏ। 

ਤੇਜ਼ ਹਵਾਵਾਂ ਕਾਰਨ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ, ਜਿਸ ਧੂੰਆ ਦੂਰ-ਦੂਰ ਤੱਕ ਦਿਖਾਈ ਦੇ ਰਿਹਾ ਸੀ। ਜਿਸ ਤੋਂ ਬਾਅਦ ਸੜਕ 'ਤੇ ਲੋਕਾਂ ਦੀ ਭੀੜ ਲੱਗ ਗਈ, ਜਦਕਿ ਦੂਜੇ ਪਾਸੇ ਮੌਕੇ 'ਤੇ ਪਹੁੰਚੀ ਪੁਲਸ ਨੇ ਫਾਇਰ ਬ੍ਰਿਗੇਡ ਦੀ ਟੀਮ ਨੂੰ ਸੂਚਨਾ ਦਿੱਤੀ ਅਤੇ ਇਕ ਤਰਫਾ ਆਵਾਜਾਈ ਰੋਕ ਦਿੱਤੀ।ਦੂਜੇ ਪਾਸੇ ਫਾਇਰ ਬਿ੍ਗੇਡ ਦੀ ਟੀਮ ਨੇ ਬੜੀ ਮੁਸ਼ੱਕਤ ਨਾਲ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਅਤੇ ਇਸ ਤੋਂ ਬਾਅਦ ਉੱਥੇ ਮੌਜੂਦ ਪੁਲਿਸ ਨੇ ਆਵਾਜਾਈ ਚਾਲੂ ਕਰਵਾਈ |

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Mankirt Aulakh Challaned: ਗਾਇਕ ਮਨਕੀਰਤ ਔਲਖ ਦੀ ਗੱਡੀ ਦਾ ਕੱਟਿਆ ਗਿਆ ਭਾਰੀ ਚਲਾਨ, ਪੜ੍ਹੋ ਪੂਰੀ ਖਬਰ...
Mankirt Aulakh Challaned: ਗਾਇਕ ਮਨਕੀਰਤ ਔਲਖ ਦੀ ਗੱਡੀ ਦਾ ਕੱਟਿਆ ਗਿਆ ਭਾਰੀ ਚਲਾਨ, ਪੜ੍ਹੋ ਪੂਰੀ ਖਬਰ...
ਜੇਕਰ ਤੁਹਾਡਾ iPhone ਵੀ ਹੁੰਦਾ ਸਲੋ ਚਾਰਜ, ਤਾਂ ਅਪਣਾਓ ਇਹ ਟ੍ਰਿਕ, ਮਿੰਟਾਂ 'ਚ ਹੋ ਜਾਵੇਗਾ ਫੁੱਲ
ਜੇਕਰ ਤੁਹਾਡਾ iPhone ਵੀ ਹੁੰਦਾ ਸਲੋ ਚਾਰਜ, ਤਾਂ ਅਪਣਾਓ ਇਹ ਟ੍ਰਿਕ, ਮਿੰਟਾਂ 'ਚ ਹੋ ਜਾਵੇਗਾ ਫੁੱਲ
Tata Harrier Discount: 2.75 ਲੱਖ ਤੱਕ ਸਸਤੀ ਹੋਈ Tata ਦੀ ਇਹ SUV, ਮਾਈਲੇਜ ਸਣੇ ਜਾਣੋ ਫੀਚਰ, ਕੀਮਤ ਤੇ ਇੰਜਣ ਬਾਰੇ...
2.75 ਲੱਖ ਤੱਕ ਸਸਤੀ ਹੋਈ Tata ਦੀ ਇਹ SUV, ਮਾਈਲੇਜ ਸਣੇ ਜਾਣੋ ਫੀਚਰ, ਕੀਮਤ ਤੇ ਇੰਜਣ ਬਾਰੇ...
Geyser Blast Reason: ਅਚਾਨਕ ਫੱਟ ਸਕਦਾ ਪਾਣੀ ਗਰਮ ਕਰਨ ਵਾਲਾ ਗੀਜ਼ਰ! ਚਲਾਉਂਦੇ ਸਮੇਂ ਇਨ੍ਹਾਂ ਚੀਜ਼ਾਂ ਨੂੰ ਨਜ਼ਰਅੰਦਾਜ਼ ਕਰਨਾ ਪਏਗਾ ਭਾਰੀ
ਅਚਾਨਕ ਫੱਟ ਸਕਦਾ ਪਾਣੀ ਗਰਮ ਕਰਨ ਵਾਲਾ ਗੀਜ਼ਰ! ਚਲਾਉਂਦੇ ਸਮੇਂ ਇਨ੍ਹਾਂ ਚੀਜ਼ਾਂ ਨੂੰ ਨਜ਼ਰਅੰਦਾਜ਼ ਕਰਨਾ ਪਏਗਾ ਭਾਰੀ
Advertisement
ABP Premium

ਵੀਡੀਓਜ਼

Mukh Mantri |ਮੁੱਖ ਮੰਤਰੀ ਦੇ ਕੁਟਾਪੇ 'ਚ ਨਵਾਂ ਮੋੜ! ਸਸਪੈਂਡ ਪੁਲਿਸ ਅਫ਼ਸਰਾਂ ਨੇ ਚੁੱਕ ਲਿਆ ਵੱਡਾ ਕਦਮ |Abp Sanjhaਡਿੰਪੀ ਢਿੱਲੋਂ ਨੂੰ ਰਵਨੀਤ ਬਿੱਟੂ ਨੇ ਕੀਤਾ ਚੈਲੇਂਜ, ਕਰ ਦਿੱਤੀ ਬੋਲਤੀ ਬੰਦਰਾਜਾ ਵੜਿੰਗ ਨੂੰ ਕੌਣ ਬਚਾ ਰਿਹਾ?ਅੰਮ੍ਰਿਤਾ ਵੜਿੰਗ ਨੇ ਵਰਤਾਇਆ ਲੰਗਰ, ਗੁਰਪੁਰਬ ਸਮੇਂ ਕੀਤੀ ਲੰਗਰ ਦੀ ਸੇਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mankirt Aulakh Challaned: ਗਾਇਕ ਮਨਕੀਰਤ ਔਲਖ ਦੀ ਗੱਡੀ ਦਾ ਕੱਟਿਆ ਗਿਆ ਭਾਰੀ ਚਲਾਨ, ਪੜ੍ਹੋ ਪੂਰੀ ਖਬਰ...
Mankirt Aulakh Challaned: ਗਾਇਕ ਮਨਕੀਰਤ ਔਲਖ ਦੀ ਗੱਡੀ ਦਾ ਕੱਟਿਆ ਗਿਆ ਭਾਰੀ ਚਲਾਨ, ਪੜ੍ਹੋ ਪੂਰੀ ਖਬਰ...
ਜੇਕਰ ਤੁਹਾਡਾ iPhone ਵੀ ਹੁੰਦਾ ਸਲੋ ਚਾਰਜ, ਤਾਂ ਅਪਣਾਓ ਇਹ ਟ੍ਰਿਕ, ਮਿੰਟਾਂ 'ਚ ਹੋ ਜਾਵੇਗਾ ਫੁੱਲ
ਜੇਕਰ ਤੁਹਾਡਾ iPhone ਵੀ ਹੁੰਦਾ ਸਲੋ ਚਾਰਜ, ਤਾਂ ਅਪਣਾਓ ਇਹ ਟ੍ਰਿਕ, ਮਿੰਟਾਂ 'ਚ ਹੋ ਜਾਵੇਗਾ ਫੁੱਲ
Tata Harrier Discount: 2.75 ਲੱਖ ਤੱਕ ਸਸਤੀ ਹੋਈ Tata ਦੀ ਇਹ SUV, ਮਾਈਲੇਜ ਸਣੇ ਜਾਣੋ ਫੀਚਰ, ਕੀਮਤ ਤੇ ਇੰਜਣ ਬਾਰੇ...
2.75 ਲੱਖ ਤੱਕ ਸਸਤੀ ਹੋਈ Tata ਦੀ ਇਹ SUV, ਮਾਈਲੇਜ ਸਣੇ ਜਾਣੋ ਫੀਚਰ, ਕੀਮਤ ਤੇ ਇੰਜਣ ਬਾਰੇ...
Geyser Blast Reason: ਅਚਾਨਕ ਫੱਟ ਸਕਦਾ ਪਾਣੀ ਗਰਮ ਕਰਨ ਵਾਲਾ ਗੀਜ਼ਰ! ਚਲਾਉਂਦੇ ਸਮੇਂ ਇਨ੍ਹਾਂ ਚੀਜ਼ਾਂ ਨੂੰ ਨਜ਼ਰਅੰਦਾਜ਼ ਕਰਨਾ ਪਏਗਾ ਭਾਰੀ
ਅਚਾਨਕ ਫੱਟ ਸਕਦਾ ਪਾਣੀ ਗਰਮ ਕਰਨ ਵਾਲਾ ਗੀਜ਼ਰ! ਚਲਾਉਂਦੇ ਸਮੇਂ ਇਨ੍ਹਾਂ ਚੀਜ਼ਾਂ ਨੂੰ ਨਜ਼ਰਅੰਦਾਜ਼ ਕਰਨਾ ਪਏਗਾ ਭਾਰੀ
ਸ਼ਰਦੀਆਂ 'ਚ ਵੱਧ ਜਾਂਦੀ ਹਾਰਟ ਬਲਾਕੇਜ ਦੀ ਸਮੱਸਿਆ, ਇਸ ਤੋਂ ਬਚਣ ਲਈ ਅਪਣਾਓ ਆਹ ਤਰੀਕੇ
ਸ਼ਰਦੀਆਂ 'ਚ ਵੱਧ ਜਾਂਦੀ ਹਾਰਟ ਬਲਾਕੇਜ ਦੀ ਸਮੱਸਿਆ, ਇਸ ਤੋਂ ਬਚਣ ਲਈ ਅਪਣਾਓ ਆਹ ਤਰੀਕੇ
ਕਾਰੋਬਾਰੀ ਤੋਂ ਲੁੱਟੇ ਢਾਈ ਲੱਖ ਰੁਪਏ, ਚਾਕੂ ਦੀ ਨੋਕ 'ਤੇ ਵਾਰਦਾਤ ਨੂੰ ਦਿੱਤਾ ਅੰਜਾਮ, ਚੌਲ ਖਰੀਦਣ ਜਾ ਰਹੇ ਸੀ ਪਿਓ-ਪੁੱਤ
ਕਾਰੋਬਾਰੀ ਤੋਂ ਲੁੱਟੇ ਢਾਈ ਲੱਖ ਰੁਪਏ, ਚਾਕੂ ਦੀ ਨੋਕ 'ਤੇ ਵਾਰਦਾਤ ਨੂੰ ਦਿੱਤਾ ਅੰਜਾਮ, ਚੌਲ ਖਰੀਦਣ ਜਾ ਰਹੇ ਸੀ ਪਿਓ-ਪੁੱਤ
Gold Silver Price Today: ਸੋਨੇ-ਚਾਂਦੀ ਦੀਆਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 24 ਕੈਰੇਟ ਸੋਨਾ ਕਿੰਨਾ ਹੋਇਆ ਸਸਤਾ
ਸੋਨੇ-ਚਾਂਦੀ ਦੀਆਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 24 ਕੈਰੇਟ ਸੋਨਾ ਕਿੰਨਾ ਹੋਇਆ ਸਸਤਾ
ਪੰਜਾਬ ਜ਼ਿਮਨੀ ਚੋਣਾਂ ਦੇ ਸਾਰੇ ਬੂਥਾਂ 'ਤੇ ਹੋਵੇਗੀ ਲਾਈਵ ਵੈੱਬ ਕਾਸਟਿੰਗ, ਚੌਕਸੀ ਵਧਾਉਣ ਦੇ ਦਿੱਤੇ ਹੁਕਮ
ਪੰਜਾਬ ਜ਼ਿਮਨੀ ਚੋਣਾਂ ਦੇ ਸਾਰੇ ਬੂਥਾਂ 'ਤੇ ਹੋਵੇਗੀ ਲਾਈਵ ਵੈੱਬ ਕਾਸਟਿੰਗ, ਚੌਕਸੀ ਵਧਾਉਣ ਦੇ ਦਿੱਤੇ ਹੁਕਮ
Embed widget