ਪੜਚੋਲ ਕਰੋ

VB Raid: ਸਰਕਾਰੀ ਹਸਪਤਾਲਾਂ 'ਚ ਡੋਪ ਟੈਸਟ ਦੌਰਾਨ ਹੋ ਰਹੀਆਂ ਸੀ ਗੜਬੜੀਆਂ ! ਵਿਜੀਲੈਂਸ ਦੇ ਅਧਿਕਾਰੀਆਂ ਨੇ ਮਾਰਿਆ ਛਾਪਾ

VB Jalandhar Range inspecting records : ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥ ਦੀ ਵਰਤੋਂ ਕਰਨ ਵਾਲੇ ਜਾਂ ਕਿਸੇ ਅਯੋਗ ਵਿਅਕਤੀ ਨੂੰ ਅਸਲਾ ਲਾਇਸੈਂਸ ਜਾਰੀ ਨਾ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ

Vigilance punjab Raid:  ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥ ਦੀ ਵਰਤੋਂ ਕਰਨ ਵਾਲੇ ਜਾਂ ਕਿਸੇ ਅਯੋਗ ਵਿਅਕਤੀ ਨੂੰ ਅਸਲਾ ਲਾਇਸੈਂਸ ਜਾਰੀ ਨਾ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਰਕਾਰੀ ਹਸਪਤਾਲਾਂ, ਜਿੱਥੇ ਅਸਲਾ ਲਾਇਸੈਂਸ ਜਾਰੀ ਕਰਨ ਜਾਂ ਨਵਿਆਉਣ ਤੋਂ ਪਹਿਲਾਂ ਡੋਪ ਟੈਸਟ ਕੀਤੇ ਜਾਂਦੇ ਹਨ, ਦੀ ਰਾਜ-ਵਿਆਪੀ ਅਚਨਚੇਤ ਚੈਕਿੰਗ ਕੀਤੀ ਗਈ।

ਦੱਸਣਯੋਗ ਹੈ ਕਿ ਜਿਹੜੇ ਵਿਅਕਤੀ ਅਸਲੇ ਦਾ ਲਾਇਸੈਂਸ ਬਣਵਾਉਣਾ ਜਾਂ ਇਸ ਨੂੰ ਰੀਨਿਊ ਕਰਵਾਉਣਾ ਚਾਹੁੰਦੇ ਹਨ, ਉਨ੍ਹਾਂ ਲਈ ਡੋਪ ਟੈਸਟ ਕਰਵਾਉਣਾ ਲਾਜ਼ਮੀ ਹੈ। ਡੋਪ ਟੈਸਟ ਦਾ ਉਦੇਸ਼ ਵਿਅਕਤੀ ਦੇ ਬਾਇਲੌਜੀਕਲ ਸਪੈਸੀਮਨ (ਨਮੂਨਿਆਂ) ਵਿੱਚ ਨਸ਼ੀਲੇ ਪਦਾਰਥਾਂ ਦੀ ਮੌਜੂਦਗੀ ਦੀ ਜਾਂਚ ਕਰਨਾ ਹੈ।

ਵਿਜੀਲੈਂਸ ਬਿਊਰੋ ਦੇ 106 ਮੁਲਾਜ਼ਮਾਂ ਵੱਲੋਂ ਸਰਕਾਰੀ ਹਸਪਤਾਲਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੌਰਾਨ ਡੋਪ ਟੈਸਟ ਲਈ ਆਏ ਘੱਟੋ-ਘੱਟ 51 ਵਿਅਕਤੀਆਂ ਦੇ ਡੋਪ ਟੈਸਟ ਦੀ ਪ੍ਰਕਿਰਿਆ ਅਤੇ ਦਸਤਾਵੇਜ਼ਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਚੈਕਿੰਗ ਦੌਰਾਨ ਇਸ ਪ੍ਰਕਿਰਿਆ ਵਿੱਚ ਕੁਝ ਬੇਨਿਯਮੀਆਂ ਸਾਹਮਣੇ ਆਈਆਂ ਹਨ, ਜਿਸ ਲਈ ਪੰਜਾਬ ਦੇ  ਸਿਹਤ ਵਿਭਾਗ ਅਤੇ ਸਬੰਧਤ ਡਿਪਟੀ ਕਮਿਸ਼ਨਰਾਂ (ਡੀਸੀ) ਨਾਲ ਸਲਾਹ-ਮਸ਼ਵਰੇ ਜ਼ਰੀਏ ਢੁਕਵੀਂ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਅਣਅਧਿਕਾਰਤ ਜਾਂ ਅਯੋਗ ਵਿਅਕਤੀ ਨੂੰ ਅਸਲਾ ਲਾਇਸੈਂਸ ਜਾਰੀ ਨਾ ਕੀਤਾ ਜਾਵੇ ਅਤੇ ਅਸਲੇ ਦੀ ਦੁਰਵਰਤੋਂ ਨੂੰ ਰੋਕਿਆ ਜਾ ਸਕੇ।

ਇਸ ਡੋਪ ਟੈਸਟ ਦਾ ਉਦੇਸ਼ ਅਸਲਾ ਲਾਇਸੈਂਸ ਵਾਸਤੇ ਅਪਲਾਈ ਕਰਨ ਵਾਲੇ ਵਿਅਕਤੀਆਂ ਵਿੱਚੋਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਅਯੋਗ ਵਿਅਕਤੀਆਂ ਦੀ ਪਛਾਣ ਕਰਨਾ ਹੈ। ਨਸ਼ੀਲੇ ਪਦਾਰਥਾਂ ਅਤੇ ਦਸ ਨਸ਼ੀਲੀਆਂ ਦਵਾਈਆਂ ਮੌਰਫਿਨ, ਕੋਡੇਨ, ਡੀ-ਪ੍ਰੋਪੋਜ਼ਾਈਫੀਨ, ਬੈਂਜੋਡਾਇਜ਼ੀਪਾਈਨਸ, ਕੈਨਾਬਾਇਨੋਲ, ਬਾਰਬੀਟੂਰੇਟਸ, ਕੋਕੇਨ, ਐਮਫੇਟਾਮਾਈਨਜ਼, ਬੁਪ੍ਰੇਨੋਰਫਾਈਨ ਅਤੇ ਟਰੈਮਾਡੋਲ ਦੀ ਜਾਂਚ ਲਈ ਕੰਪੈਕਟ ਮਲਟੀ ਕਿੱਟਾਂ ਦੀ ਵਰਤੋਂ ਕੀਤੀ ਜਾ ਰਹੀ ਹੈ।

 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

Jalandhar News: ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget