ਪੜਚੋਲ ਕਰੋ

Jalandhar By Poll: ਜਲੰਧਰ ਵੈਸਟ ਤੋਂ ਆਪ ਨੇ ਐਲਾਨਿਆ ਉਮੀਦਵਾਰ, ਜਾਣੋ ਕਿਸ 'ਤੇ ਖੇਡਿਆ ਦਾਅ

ਆਮ ਆਦਮੀ ਪਾਰਟੀ ਨੇ ਜਲੰਧਰ ਵੈਸਟ ਤੋਂ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਮੋਹਿੰਦਰ ਭਗਤ ਨੂੰ ਜਲੰਧਰ ਵੈਸਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਦੱਸ ਦਈਏ ਕਿ ਮੋਹਿੰਦਰ ਭਗਤ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਬੇਟੇ ਹਨ

Punjab By Poll: ਆਮ ਆਦਮੀ ਪਾਰਟੀ ਨੇ ਜਲੰਧਰ ਵੈਸਟ ਤੋਂ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਮੋਹਿੰਦਰ ਭਗਤ ਨੂੰ ਜਲੰਧਰ ਵੈਸਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਦੱਸ ਦਈਏ ਕਿ ਮੋਹਿੰਦਰ ਭਗਤ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਬੇਟੇ ਹਨ। ਦੱਸ ਦਈਏ ਕਿ ਇਸ ਵਾਰ 'ਆਪ' ਨੇ ਭਾਜਪਾ ਛੱਡਣ ਵਾਲੇ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ। ਮਹਿੰਦਰ ਭਗਤ ਭਾਜਪਾ ਦੇ ਸਾਬਕਾ ਮੰਤਰੀ ਚੂਨੀ ਲਾਲ ਭਗਤ ਦੇ ਪੁੱਤਰ ਹਨ। ਜਲੰਧਰ ਪੱਛਮੀ ਹਲਕੇ ਵਿੱਚ ਉਨ੍ਹਾਂ ਦੀ ਮਜ਼ਬੂਤ ​​ਪਕੜ ਹੈ।

ਕਿਵੇਂ ਖ਼ਾਲੀ ਹੋਈ ਸੀ ਇਹ ਸੀਟ ?

ਜ਼ਿਕਰ ਕਰ ਦਈਏ ਕਿ ਸ਼ੀਤਲ ਅੰਗੁਰਾਲ2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਵਿਧਾਇਕ ਸਨ ਉਨ੍ਹਾਂ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਪਾਰਟੀ 'ਚ ਸ਼ਾਮਲ ਹੋਣ ਤੋਂ ਪਹਿਲਾਂ ਸ਼ੀਤਲ ਅੰਗੁਰਾਲ ਨੇ ਆਪਣੇ ਵਿਧਾਇਕ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਪਰ ਵੋਟਾਂ ਪੈਣ ਸਾਰ ਹੀ ਅੰਗੁਰਾਲ ਨੇ ਕਿਹਾ ਸੀ ਕਿ ਉਹ ਅਸਤੀਫ਼ਾ ਵਾਪਸ ਲੈ ਰਹੇ ਹਨ ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਹੋ ਗਿਆ ਸੀ ਜਿਸ ਤੋਂ ਬਾਅਦ ਹੁਣ ਉੱਥੇ ਚੋਣਾਂ ਹੋਣ ਜਾ ਰਹੀਆਂ ਹਨ।

ਮੁੱਖ ਮੰਤਰੀ ਮਾਨ ਨੇ ਕਿਰਾਏ ਉੱਤੇ ਲਿਆ ਘਰ !

ਪੰਜਾਬ 'ਚ ਲੋਕ ਸਭਾ ਚੋਣਾਂ 'ਚ ਮਿਸ਼ਨ 13-0 ਦੀ ਅਸਫਲਤਾ ਤੋਂ ਬਾਅਦ ਆਮ ਆਦਮੀ ਪਾਰਟੀ (AAP) ਸਰਕਾਰ ਦੀ ਭਰੋਸੇਯੋਗਤਾ ਦਾਅ 'ਤੇ ਲੱਗ ਗਈ ਹੈ। ਸਿਰਫ਼ 3 ਲੋਕ ਸਭਾ ਸੀਟਾਂ ਜਿੱਤਣ ਤੋਂ ਬਾਅਦ ਹੁਣ ਸਿਰਫ਼ ਇੱਕ ਵਿਧਾਨ ਸਭਾ ਸੀਟ 'ਆਪ' ਦਾ ਅਕਸ ਸੁਧਾਰ ਸਕਦੀ ਹੈ। ਇਹ ਸੀਟ ਜਲੰਧਰ ਪੱਛਮੀ ਵਿਧਾਨ ਸਭਾ (jalandhar west) ਨਾਲ ਸਬੰਧਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਨੇ ਜਲੰਧਰ ਦੀ ਜ਼ਿਮਨੀ ਚੋਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਸੂਤਰਾਂ ਮੁਤਾਬਕ ਸੀਐਮ ਭਗਵੰਤ ਸਿੰਘ ਮਾਨ ਹੁਣ ਚੋਣਾਂ ਖ਼ਤਮ ਹੋਣ ਤੱਕ ਜਲੰਧਰ ਛਾਉਣੀ ਦੇ ਦੀਪ ਨਗਰ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿਣਗੇ

ਕਦੋਂ ਹੋਣਗੀਆਂ ਚੋਣਾਂ ?

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਸਿਬਿਨ ਸੀ ਨੇ ਦੱਸਿਆ ਕਿ 14 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ  24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਤਾਰੀਖ 26 ਜੂਨ (ਬੁੱਧਵਾਰ) ਹੈ।  ਉਨ੍ਹਾਂ ਦੱਸਿਆ ਕਿ 10 ਜੁਲਾਈ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। 

ਟਾਪ ਹੈਡਲਾਈਨ

ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵਾਪਰਿਆ ਹਾਦਸਾ, ਘਰ 'ਚ ਵੜੀ ਬੇਕਾਬੂ ਹੋਈ ਬੱਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵਾਪਰਿਆ ਹਾਦਸਾ, ਘਰ 'ਚ ਵੜੀ ਬੇਕਾਬੂ ਹੋਈ ਬੱਸ; ਮੱਚਿਆ ਹੜਕੰਪ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Embed widget