ਪੜਚੋਲ ਕਰੋ

ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ

ਰਾਜਵਿੰਦਰ ਥਿਆੜਾ ਨੂੰ ਹਲਕਾ ਇੰਚਾਰਜ ਦੇ ਅਹੁਦੇ ਤੋਂ ਹਟਾਏ ਜਾਣ ਦੇ ਵਿਰੋਧ ਵਿਚ 11 ਵਿੱਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦੇਣ ਦਾ ਐਲਾਨ ਕਰ ਦਿੱਤਾ ਹੈ।

ਜਲੰਧਰ : ਜਲੰਧਰ ਕੈਂਟ ਵਿਧਾਨ ਸਭਾ ਹਲਕੇ ਵਿਚ ਆਮ ਆਦਮੀ ਪਾਰਟੀ (AAP) ਵਿਚ ਵੱਡੀ ਬਗਾਵਤ ਸ਼ੁਰੂ ਹੋ ਗਈ ਹੈ। ਰਾਜਵਿੰਦਰ ਥਿਆੜਾ ਨੂੰ ਹਲਕਾ ਇੰਚਾਰਜ ਦੇ ਅਹੁਦੇ ਤੋਂ ਹਟਾਏ ਜਾਣ ਦੇ ਵਿਰੋਧ ਵਿਚ 11 ਵਿੱਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦੇਣ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਇਸ ਘਟਨਾਕ੍ਰਮ ਨੇ ਜਲੰਧਰ ਕੈਂਟ ਦੀ ਸਿਆਸਤ ਵਿਚ ਹਲਚਲ ਪੈਦਾ ਕਰ ਦਿੱਤੀ ਹੈ।

ਜਲੰਧਰ ਕੈਂਟ ਹਲਕੇ ਦੇ ਸਰਪੰਚਾਂ, ਕੌਂਸਲਰਾਂ, ਬਲਾਕ ਪ੍ਰਧਾਨਾਂ ਅਤੇ ਹੋਰ ਸੰਗਠਨਾਤਮਕ ਅਹੁਦੇਦਾਰਾਂ ਦੀ ਇਕ ਮੀਟਿੰਗ ਹੋਈ। ਮੀਟਿੰਗ ਵਿਚ ਰਾਜਵਿੰਦਰ ਥਿਆੜਾ ਦੇ ਸਮਰਥਨ ਵਿਚ ਇਕਜੁੱਟਤਾ ਦਿਖਾਉਂਦਿਆਂ ਪਾਰਟੀ ਲੀਡਰਸ਼ਿਪ ਦੇ ਫ਼ੈਸਲੇ ਪ੍ਰਤੀ ਨਾਰਾਜ਼ਗੀ ਜ਼ਾਹਰ ਕੀਤੀ ਗਈ। ਇੱਕ ਦਿਨ ਪਹਿਲਾਂ ਹੀ ਪਾਰਟੀ ਨੇ ਰਾਜਵਿੰਦਰ ਥਿਆੜਾ ਨੂੰ ਹਟਾ ਕੇ ਦੀਪਕ ਬਾਲੀ ਨੂੰ ਜਲੰਧਰ ਕੈਂਟ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਸੀ। ਪਾਰਟੀ ਦੇ ਇਸ ਫੈਸਲੇ ਖ਼ਿਲਾਫ ਵੱਡੀ ਬਗਾਵਤ ਸ਼ੁਰੂ ਹੋ ਗਈ ਹੈ। 

ਮੀਟਿੰਗ ਤੋਂ ਬਾਅਦ ਹਲਕੇ ਦੇ 11 ਬਲਾਕ ਪ੍ਰਧਾਨਾਂ ਵਿੱਚੋਂ 10 ਵੱਲੋਂ ਅਸਤੀਫ਼ੇ ਦੇਣ ਦੀ ਗੱਲ ਸਾਹਮਣੇ ਆਈ ਹੈ। ਇਸ ਤੋਂ ਇਲਾਵਾ ਮਹਿਲਾ ਵਿੰਗ, ‘ਯੁੱਧ ਨਸ਼ਿਆਂ ਵਿਰੁੱਧ’ ਵਿੰਗ, ਯੂਥ ਵਿੰਗ ਅਤੇ ਹੋਰ ਸੰਗਠਨਾਤਮਕ ਇਕਾਈਆਂ ਨਾਲ ਜੁੜੇ ਅਹੁਦੇਦਾਰਾਂ ਨੇ ਵੀ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਕੇ ਵਿਰੋਧ ਜਤਾਇਆ ਹੈ।

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Kulhad Pizza Sehaj Arora: ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਹਾਲਤ ਗੰਭੀਰ, ਭਰਾ ਬੋਲਿਆ- ਅਪੈਂਡਿਕਸ ਦਾ ਆਪ੍ਰੇਸ਼ਨ ਹੋਇਆ, ਟੈਸਟਾਂ ਤੋਂ ਅੰਤੜੀਆਂ ਦੇ ਨੇੜੇ ਟਿਊਮਰ ਹੋਣ ਦੀ...
ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਹਾਲਤ ਗੰਭੀਰ, ਭਰਾ ਬੋਲਿਆ- ਅਪੈਂਡਿਕਸ ਦਾ ਆਪ੍ਰੇਸ਼ਨ ਹੋਇਆ, ਟੈਸਟਾਂ ਤੋਂ ਅੰਤੜੀਆਂ ਦੇ ਨੇੜੇ ਟਿਊਮਰ ਹੋਣ ਦੀ...
Jalandhar News : ਏਅਰਫੋਰਸ ਮੁਲਾਜ਼ਮ ਦੀ ਸ਼ੱਕੀ ਹਾਲਾਤਾਂ 'ਚ ਮੌਤ, ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Jalandhar News : ਏਅਰਫੋਰਸ ਮੁਲਾਜ਼ਮ ਦੀ ਸ਼ੱਕੀ ਹਾਲਾਤਾਂ 'ਚ ਮੌਤ, ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
ਪੰਜਾਬ ਦੇ ਇਸ ਜ਼ਿਲ੍ਹੇ 'ਚ ਕੱਲ੍ਹ ਰਹੇਗੀ ਅੱਧੇ ਦਿਨ ਦੀ ਛੁੱਟੀ, ਸਕੂਲ-ਕਾਲਜ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ ਕੱਲ੍ਹ ਰਹੇਗੀ ਅੱਧੇ ਦਿਨ ਦੀ ਛੁੱਟੀ, ਸਕੂਲ-ਕਾਲਜ ਰਹਿਣਗੇ ਬੰਦ
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਆਪ' 'ਚ ਹਲਚਲ ਤੇਜ਼, ਸਾਬਕਾ ਹਲਕਾ ਇੰਚਾਰਜ ਬੋਲੀ- 'ਮੇਰੀ ਆਡੀਓ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ', 10 ਬਲਾਕ ਪ੍ਰਧਾਨਾਂ ਦੇ ਅਸਤੀਫ਼ੇ 'ਤੇ ਕਿਹਾ...
ਚੋਣਾਂ ਤੋਂ ਪਹਿਲਾਂ ਪੰਜਾਬ 'ਆਪ' 'ਚ ਹਲਚਲ ਤੇਜ਼, ਸਾਬਕਾ ਹਲਕਾ ਇੰਚਾਰਜ ਬੋਲੀ- 'ਮੇਰੀ ਆਡੀਓ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ', 10 ਬਲਾਕ ਪ੍ਰਧਾਨਾਂ ਦੇ ਅਸਤੀਫ਼ੇ 'ਤੇ ਕਿਹਾ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kulhad Pizza Sehaj Arora: ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਹਾਲਤ ਗੰਭੀਰ, ਭਰਾ ਬੋਲਿਆ- ਅਪੈਂਡਿਕਸ ਦਾ ਆਪ੍ਰੇਸ਼ਨ ਹੋਇਆ, ਟੈਸਟਾਂ ਤੋਂ ਅੰਤੜੀਆਂ ਦੇ ਨੇੜੇ ਟਿਊਮਰ ਹੋਣ ਦੀ...
ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਹਾਲਤ ਗੰਭੀਰ, ਭਰਾ ਬੋਲਿਆ- ਅਪੈਂਡਿਕਸ ਦਾ ਆਪ੍ਰੇਸ਼ਨ ਹੋਇਆ, ਟੈਸਟਾਂ ਤੋਂ ਅੰਤੜੀਆਂ ਦੇ ਨੇੜੇ ਟਿਊਮਰ ਹੋਣ ਦੀ...
Big News: ਵੱਡੀ ਖਬਰ, '3 ਦਿਨਾਂ ਦਾ ਰਾਸ਼ਨ-ਪਾਣੀ ਜਮ੍ਹਾਂ ਕਰ ਲਓ', ਸਰਕਾਰ ਨੇ ਕੀਤਾ ਐਲਾਨ, ਜਾਣੋ ਪ੍ਰਸ਼ਾਸਨ ਵਿਚਾਲੇ ਕਿਉਂ ਮੱਚੀ ਤਰਥੱਲੀ? ਇਸ ਦੇਸ਼ ਦੇ PM ਨੇ ਨਾਗਰਿਕਾਂ ਨੂੰ...
ਵੱਡੀ ਖਬਰ, '3 ਦਿਨਾਂ ਦਾ ਰਾਸ਼ਨ-ਪਾਣੀ ਜਮ੍ਹਾਂ ਕਰ ਲਓ', ਸਰਕਾਰ ਨੇ ਕੀਤਾ ਐਲਾਨ, ਜਾਣੋ ਪ੍ਰਸ਼ਾਸਨ ਵਿਚਾਲੇ ਕਿਉਂ ਮੱਚੀ ਤਰਥੱਲੀ? ਇਸ ਦੇਸ਼ ਦੇ PM ਨੇ ਨਾਗਰਿਕਾਂ ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, 7.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ, ਦਹਿਸ਼ਤ ਦੇ ਮਾਰੇ ਘਰਾਂ 'ਚੋਂ ਬਾਹਰ ਭੱਜੇ ਲੋਕ; ਪੈ ਗਿਆ ਚੀਕ-ਚਿਹਾੜਾ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, 7.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ, ਦਹਿਸ਼ਤ ਦੇ ਮਾਰੇ ਘਰਾਂ 'ਚੋਂ ਬਾਹਰ ਭੱਜੇ ਲੋਕ; ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਕਿਸਾਨ 'ਤੇ ਚੱਲੀਆਂ ਗੋਲੀਆਂ, ਖੇਤ ਤੋਂ ਵਾਪਸ ਆਉਂਦੇ ਸਮੇਂ ਹੋਇਆ ਹਮਲਾ; ਹਮਲਾਵਰ ਨੇ...
ਪੰਜਾਬ 'ਚ ਵੱਡੀ ਵਾਰਦਾਤ, ਕਿਸਾਨ 'ਤੇ ਚੱਲੀਆਂ ਗੋਲੀਆਂ, ਖੇਤ ਤੋਂ ਵਾਪਸ ਆਉਂਦੇ ਸਮੇਂ ਹੋਇਆ ਹਮਲਾ; ਹਮਲਾਵਰ ਨੇ...
Parvinder Singh Jhota Case: ਝੋਟਾ ਕਤਲਕਾਂਡ ਦੀ ਜਾਂਚ ਤੇਜ਼, ਕਈ ਅਫ਼ਸਰਾਂ ਦੀਆਂ ਵਧਣਗੀਆਂ ਮੁਸ਼ਕਲਾਂ, ਮਾਨਸਾ ਵਿੱਚ CBI ਦੀਆਂ 3 ਟੀਮਾਂ ਜੁਟਾ ਰਹੀਆਂ ਸਬੂਤ; ਜਾਣੋ ਪੂਰੀ ਅਪਡੇਟ...
ਝੋਟਾ ਕਤਲਕਾਂਡ ਦੀ ਜਾਂਚ ਤੇਜ਼, ਕਈ ਅਫ਼ਸਰਾਂ ਦੀਆਂ ਵਧਣਗੀਆਂ ਮੁਸ਼ਕਲਾਂ, ਮਾਨਸਾ ਵਿੱਚ CBI ਦੀਆਂ 3 ਟੀਮਾਂ ਜੁਟਾ ਰਹੀਆਂ ਸਬੂਤ; ਜਾਣੋ ਪੂਰੀ ਅਪਡੇਟ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਬਾਪੂ ਬਲਕੌਰ ਸਿੰਘ ਸਣੇ ਕਈ ਸ਼ਖਸੀਅਤਾਂ BJP ਵਿੱਚ ਸ਼ਾਮਲ ਹੋਈਆਂ, ਸੂਬਾ ਪ੍ਰਧਾਨ ਸਵਾਗਤ ਕਰਦੇ ਹੋਏ ਬੋਲੇ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਬਾਪੂ ਬਲਕੌਰ ਸਿੰਘ ਸਣੇ ਕਈ ਸ਼ਖਸੀਅਤਾਂ BJP ਵਿੱਚ ਸ਼ਾਮਲ ਹੋਈਆਂ, ਸੂਬਾ ਪ੍ਰਧਾਨ ਸਵਾਗਤ ਕਰਦੇ ਹੋਏ ਬੋਲੇ...
Gas Cylinder Rate Today: ਦੀਵਾਲੀ ਤੋਂ ਪਹਿਲਾਂ ਗੈਸ ਸਿਲੰਡਰ ਸਸਤੇ ਜਾਂ ਮਹਿੰਗੇ ? ਜਾਣੋ ਕਿੰਨੇ ਡਿੱਗੇ ਜਾਂ ਵਧੇ ਰੇਟ, ਨਵੇਂ ਰੇਟ ਚੈੱਕ ਕਰੋ...
ਦੀਵਾਲੀ ਤੋਂ ਪਹਿਲਾਂ ਗੈਸ ਸਿਲੰਡਰ ਸਸਤੇ ਜਾਂ ਮਹਿੰਗੇ ? ਜਾਣੋ ਕਿੰਨੇ ਡਿੱਗੇ ਜਾਂ ਵਧੇ ਰੇਟ, ਨਵੇਂ ਰੇਟ ਚੈੱਕ ਕਰੋ...
Aircraft Collision: ਮੰਦਭਾਗੀ ਖਬਰ ਆਈ ਸਾਹਮਣੇ, ਅਸਮਾਨ ਵਿੱਚ 2 ਜਹਾਜ਼ਾਂ ਦੀ ਜ਼ਬਰਦਸਤ ਟੱਕਰ, 4 ਪਾਇਲਟਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਸਮਾਨ ਵਿੱਚ 2 ਜਹਾਜ਼ਾਂ ਦੀ ਜ਼ਬਰਦਸਤ ਟੱਕਰ, 4 ਪਾਇਲਟਾਂ ਦੀ ਦਰਦਨਾਕ ਮੌਤ...
Embed widget