ਪੜਚੋਲ ਕਰੋ

ਮੰਦਭਾਗੀ ਖ਼ਬਰ ! ਹਾਦਸੇ 'ਚ 'ਆਪ' ਆਗੂ ਦੀ ਮੌਤ, ਟੀਨੂੰ ਲਈ ਕਰਨ ਜਾ ਰਹੇ ਸੀ ਪ੍ਰਚਾਰ, ਟਿੱਪਰ ਨਾਲ ਟਕਰਾਈ ਕਾਰ

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕਰਤਾਰਪੁਰ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਕਰਤਾਰਪੁਰ ਪੁਲਿਸ ਤੋਂ ਪਹਿਲਾਂ ਸੜਕ ਸੁਰੱਖਿਆ ਬਲ ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ ਸੀ ਪਰ ਮਰਵਾਹਾ ਦੀ ਜਾਨ ਨਹੀਂ ਬਚਾਈ ਜਾ ਸਕੀ।

ਜਲੰਧਰ ਦੇ ਕਰਤਾਰਪੁਰ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਆਮ ਆਦਮੀ ਪਾਰਟੀ ਦੇ ਮੈਡੀਕਲ ਸੈੱਲ ਦੇ ਜਨਰਲ ਸਕੱਤਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਡਾਕਟਰ ਮਹਿੰਦਰਜੀਤ ਸਿੰਘ ਮਰਵਾਹਾ ਵਜੋਂ ਹੋਈ ਹੈ। ਇਹ ਹਾਦਸਾ ਅੱਜ ਸਵੇਰੇ ਕਰਤਾਰਪੁਰ ਦੇ ਪਿੰਡ ਲਿੱਦੜਾਂ ਨੇੜੇ ਵਾਪਰਿਆ। ਪੁਲਿਸ ਨੇ ਮਹਿੰਦਰ ਸਿੰਘ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਥਾਣਾ ਕਰਤਾਰਪੁਰ ਦੀ ਪੁਲਿਸ ਮਾਮਲੇ ਦੀ ਜਾਂਚ ਕਰਕੇ ਅਗਲੇਰੀ ਕਾਰਵਾਈ ਕਰੇਗੀ।

ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਸਮੇਂ ਮਰਵਾਹਾ ਆਪਣੀ ਆਰਟਿਕਾ ਕਾਰ ਵਿੱਚ ਜਲੰਧਰ ਤੋਂ ਕਰਤਾਰਪੁਰ ਵੱਲ ਆ ਰਹੇ ਸੀ। ਇਸ ਦੌਰਾਨ ਜਦੋਂ ਉਹ ਵਿਧੀਪੁਰ ਫਾਟਕ ਦੇ ਸਾਹਮਣੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਖੜ੍ਹੇ ਟਿੱਪਰ ਨਾਲ ਟਕਰਾ ਗਈ। ਇਸ ਘਟਨਾ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਏ। ਜਦੋਂ ਤੱਕ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕਰਤਾਰਪੁਰ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਕਰਤਾਰਪੁਰ ਪੁਲਿਸ ਤੋਂ ਪਹਿਲਾਂ ਸੜਕ ਸੁਰੱਖਿਆ ਬਲ ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ ਸੀ ਪਰ ਮਰਵਾਹਾ ਦੀ ਜਾਨ ਨਹੀਂ ਬਚਾਈ ਜਾ ਸਕੀ।

ਦੱਸ ਦੇਈਏ ਕਿ ਮਹਿੰਦਰ ਜੀਤ ਸਿੰਘ ਮਰਵਾਹਾ, ਕਰਤਾਰਪੁਰ ਹਲਕੇ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਬਲਕਾਰ ਸਿੰਘ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ। ਮਰਵਾਹਾ ਨੂੰ ਬਲਕਾਰ ਸਿੰਘ ਦਾ ਸੱਜਾ ਹੱਥ ਮੰਨਿਆ ਜਾਂਦਾ ਸੀ। ਮਰਵਾਹਾ ਨੇ ਮੰਤਰੀ ਬਲਕਾਰ ਸਿੰਘ ਦਾ ਸਾਰਾ ਕੰਮ ਵੀ ਸੰਭਾਲਿਆ। ਮਰਵਾਹਾ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

Jalandhar 'ਚ CM ਭਗਵੰਤ ਮਾਨ ਦੇ ਲੱਗੇ ਵਿਵਾਦਿਤ ਪੋਸਟਰ,  ਲਿਖਿਆ- 'ਪੰਥ ਦਾ ਗੱਦਾਰ' 
Jalandhar 'ਚ CM ਭਗਵੰਤ ਮਾਨ ਦੇ ਲੱਗੇ ਵਿਵਾਦਿਤ ਪੋਸਟਰ,  ਲਿਖਿਆ- 'ਪੰਥ ਦਾ ਗੱਦਾਰ' 
Punjab News: ਪੰਜਾਬ ਤੋਂ ਵੱਡੀ ਖਬਰ, ਜਲੰਧਰ ਹਸਪਤਾਲ 'ਤੇ ਅੰਨ੍ਹੇਵਾਹ ਗੋਲੀਬਾਰੀ; ਮਾਮਲੇ 'ਚ ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਢੇਰ: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ...
ਪੰਜਾਬ ਤੋਂ ਵੱਡੀ ਖਬਰ, ਜਲੰਧਰ ਹਸਪਤਾਲ 'ਤੇ ਅੰਨ੍ਹੇਵਾਹ ਗੋਲੀਬਾਰੀ; ਮਾਮਲੇ 'ਚ ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਢੇਰ: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ...
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget