ਪੜਚੋਲ ਕਰੋ

Jalandhar Bypoll: ਸੰਦੀਪ ਪਾਠਕ ਦੀ ਚੀਮਾ ਨੂੰ ਧਮਕੀ ! ਜੇ ਜਲੰਧਰ ਹਾਰੇ ਤਾਂ ਮੈਂ ਬਖ਼ਸ਼ਾਗਾ ਨਹੀਂ, ਖਹਿਰਾ ਨੇ ਸਾਂਝੀ ਕੀਤੀ ਆਡਿਓ

ਕਾਂਗਰਸ ਦੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸ਼ੋਸਲ ਮੀਡੀਆ ਉੱਤੇ ਆਡਿਓ(ਏਬੀਪੀ ਸਾਂਝਾ ਇਸ ਆਡਿਓ ਦੀ ਪੁਸ਼ਟੀ ਨਹੀਂ ਕਰਦਾ) ਸਾਂਝੀ ਹੈ, ਜਿਸ ਵਿੱਚ ਸੰਦੀਪ ਪਾਠਕ ਵੱਲੋਂ ਧਮਕੀ ਦਿੱਤੀ ਜਾ ਰਹੀ ਹੈ ਜੇ ਜਲੰਧਰ ਹਾਰੇ ਤਾਂ ਮੈਂ ਬਖ਼ਸ਼ਾਗਾ ਨਹੀਂ। 

Jalandhar Bypoll: ਜਲੰਧਰ ਚੋਣਾਂ ਨੂੰ ਮਸਾਂ ਹੀ ਕੁਝ ਦਿਨ ਰਹਿ ਗਏ ਹਨ। ਇਸ ਦੌਰਾਨ ਸੱਤਾ ਧਾਰੀ ਧਿਰ ਆਮ ਆਦਮੀ ਪਾਰਟੀ ਦੀਆਂ ਦਿੱਕਤਾਂ ਵਿੱਚ ਲਗਾਤਾਰ ਇਜ਼ਾਫ਼ਾ ਹੁੰਦਾ ਜਾ ਰਿਹਾ ਹੈ। ਪਹਿਲਾਂ ਮੰਤਰੀ ਦੀ ਅਸ਼ਲੀਲ ਵੀਡੀਓ ਦਾ ਰੌਲਾ ਚੱਲ ਰਿਹਾ ਹੈ ਤੇ ਹੁਣ ਸੰਦੀਪ ਪਾਠਕ ਵੱਲੋਂ ਆਪ ਦੇ ਆਗੂਆਂ ਨੂੰ ਧਮਕੀ ਦੇਣ ਦਾ ਆਡਿਓ ਵੀ ਸਾਹਮਣੇ ਆਇਆ ਹੈ।

ਕਾਂਗਰਸ ਦੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸ਼ੋਸਲ ਮੀਡੀਆ ਉੱਤੇ ਆਡਿਓ(ਏਬੀਪੀ ਸਾਂਝਾ ਇਸ ਆਡਿਓ ਦੀ ਪੁਸ਼ਟੀ ਨਹੀਂ ਕਰਦਾ) ਸਾਂਝੀ ਹੈ, ਜਿਸ ਵਿੱਚ ਸੰਦੀਪ ਪਾਠਕ ਵੱਲੋਂ ਧਮਕੀ ਦਿੱਤੀ ਜਾ ਰਹੀ ਹੈ ਜੇ ਜਲੰਧਰ ਹਾਰੇ ਤਾਂ ਮੈਂ ਬਖ਼ਸ਼ਾਗਾ ਨਹੀਂ। 

ਖਹਿਰਾ ਨੇ ਟਵੀਟ ਕਰ ਲਿਖਿਆ, ਦਿੱਲੀ ਦੇ ਮਾਸਟਰਾਂ ਦਾ ਕੀ ਹਾਲ ਹੈ ਇਹ ਦੇਖਣ ਲਈ ਹੇਠਾਂ ਆਡਿਓ ਦੇਖੋ. ਆਮ ਆਦਮੀ ਪਾਰਟੀ ਪੰਜਾਬ ਦੇ ਲੀਡਰਾਂ ਨੂੰ ਸੱਚਮੁੱਚ ਧਮਕੀਆਂ ਦੇ ਰਹੇ ਹਨ ਕਿ ਜੇਕਰ ਉਹ ਜਲੰਧਰ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਦਿੱਤਾ ਇਲਾਕਾ ਹਾਰਦੇ ਹਨ ਤਾਂ ਉਨ੍ਹਾਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ! ਮੈਂ ਸ਼ਰਮ ਮਹਿਸੂਸ ਕਰਦਾ ਹਾਂ ਕਿ ਕੇਜਰੀਵਾਲ ਦੇ ਸਾਥੀ ਕਿਵੇਂ ਸ਼ੋਅ ਚਲਾ ਰਹੇ ਹਨ ਅਤੇ 'ਆਪ' ਦੇ 92 ਵਿਧਾਇਕਾਂ ਅਤੇ ਮੰਤਰੀਆਂ ਨੂੰ "ਬੰਧੂਆ-ਮਜ਼ਦੂਰਾਂ" ਵਿੱਚ ਬਦਲ ਰਹੇ ਹਨ!

ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਸੁਖਪਾਲ ਖਹਿਰਾ ਵੱਲੋਂ ਆਪ ਦੇ ਮੰਤਰੀ ਦੀ ਅਸ਼ਲੀਲ ਵੀਡੀਓ ਗਵਰਨਰ ਨੂੰ ਦਿੱਤੀ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਮੰਤਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ ਜਿਸ ਤੋਂ ਬਾਅਦ ਹਾਲੇ ਉਹ ਮੁੱਦਾ ਪੂਰੀ ਤਰ੍ਹਾਂ ਨਾਲ ਗਰਮਾਇਆ ਹੋਇਆ ਹੈ। ਇਸ ਦੇ ਨਾਲ ਹੀ ਆਡਿਓ ਦੇ ਬਾਹਰ ਆਉਣ ਤੋਂ ਬਾਅਦ ਆਪ ਦੀਆਂ ਦਿੱਕਤਾਂ ਵਿੱਚ ਕੁਝ ਹੋਰ ਵਾਧਾ ਹੋ ਸਕਦਾ ਹੈ ਤੇ ਇਸ ਦਾ ਜਲੰਧਰ ਚੋਣਾਂ ਉੱਤੇ ਕੀ ਅਸਰ ਪਵੇਗਾ ਇਹ ਤਾਂ 13 ਮਈ ਨੂੰ ਪਤਾ ਲੱਗੇਗਾ।

ਟਾਪ ਹੈਡਲਾਈਨ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

Embed widget