ਪੜਚੋਲ ਕਰੋ

ਜਲੰਧਰ 'ਚ ਆਪ ਦਾ ਲੱਗ ਗਿਆ 'ਜੁਗਾੜ' ! ਸਿਆਸੀ ਤਿਕੜਮ ਖੇਡਣ ਤੋਂ ਬਾਅਦ ਕੌਂਸਲਰਾਂ ਦੀ ਗਿਣਤੀ ਹੋਈ 43, ਮੇਅਰ ਬਣਨਾ ਤੈਅ

ਆਪ ਆਗੂ ਇਸ ਵੇਲੇ ਆਪਣੇ ਆਪ ਨੂੰ ਸ਼ਹਿਰ ਦਾ ਮੇਅਰ ਬਣਾਉਣ ਲਈ ਲਾਬਿੰਗ ਵਿੱਚ ਰੁੱਝੇ ਹੋਏ ਸਨ। ਸਾਬਕਾ ਮੇਅਰ ਜਗਦੀਸ਼ ਰਾਜ ਰਾਜਾ ਦੀ ਪਤਨੀ ਅਨੀਤਾ ਰਾਜਾ ਨੂੰ ਹਰਾਉਣ ਵਾਲੇ ਕੌਂਸਲਰ ਪ੍ਰਵੀਨ ਵਾਸਨ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰ ਲਿਆ ਗਿਆ ਹੈ।

Punjab News: ਆਮ ਆਦਮੀ ਪਾਰਟੀ (AAP) ਦਾ ਜਲੰਧਰ ਨਗਰ ਨਿਗਮ ਦਾ ਮੇਅਰ ਬਣਨਾ ਲਗਭਗ ਤੈਅ ਹੈ। ਅੱਜ ਯਾਨੀ ਸੋਮਵਾਰ ਨੂੰ ਕਾਂਗਰਸ ਦੇ ਇੱਕ, ਭਾਜਪਾ ਦੇ ਇੱਕ ਅਤੇ ‘ਆਪ’ ਵੱਲੋਂ ਟਿਕਟ ਨਾ ਮਿਲਣ ’ਤੇ ਆਜ਼ਾਦ ਚੋਣ ਲੜਨ ਵਾਲੇ ਕੌਂਸਲਰ ਨੇ ਝਾੜੂ ਫੜ ਲਿਆ ਹੈ। ਹੁਣ ਆਪ ਕੋਲ 43 ਕੌਂਸਲਰ ਹਨ। ਜਿਸ ਕਾਰਨ ਉਨ੍ਹਾਂ ਦਾ ਮੇਅਰ ਬਣਨਾ ਲਗਭਗ ਤੈਅ ਹੈ।

ਕੱਲ੍ਹ ਯਾਨੀ ਐਤਵਾਰ ਦੇਰ ਰਾਤ ਇੱਕ ਕਾਂਗਰਸੀ ਤੇ ਇੱਕ ਆਜ਼ਾਦ ਕੌਂਸਲਰ ‘ਆਪ’ ਵਿੱਚ ਸ਼ਾਮਲ ਹੋ ਗਏ। ਅੱਜ ਮੰਤਰੀ ਮਹਿੰਦਰ ਭਗਤ ਨੇ ਦੱਸਿਆ ਕਿ ਵਾਰਡ ਨੰ 47 ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਜਿੱਤਣ ਵਾਲੀ ਮਨਮੀਤ ਕੌਰ, ਵਾਰਡ ਨੰ: 63 ਤੋਂ ਭਾਜਪਾ ਦੇ ਉਮੀਦਵਾਰ ਸੁਲੇਖ ਅਤੇ ਵਾਰਡ ਨੰ: 46 ਤੋਂ ਆਜ਼ਾਦ ਚੋਣ ਜਿੱਤਣ ਵਾਲੇ ਤਰਸੇਮ  ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਆਪ ਆਗੂ ਇਸ ਵੇਲੇ ਆਪਣੇ ਆਪ ਨੂੰ ਸ਼ਹਿਰ ਦਾ ਮੇਅਰ ਬਣਾਉਣ ਲਈ ਲਾਬਿੰਗ ਵਿੱਚ ਰੁੱਝੇ ਹੋਏ ਸਨ। ਸਾਬਕਾ ਮੇਅਰ ਜਗਦੀਸ਼ ਰਾਜ ਰਾਜਾ ਦੀ ਪਤਨੀ ਅਨੀਤਾ ਰਾਜਾ ਨੂੰ ਹਰਾਉਣ ਵਾਲੇ ਕੌਂਸਲਰ ਪ੍ਰਵੀਨ ਵਾਸਨ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰ ਲਿਆ ਗਿਆ ਹੈ।

ਇਸ ਤੋਂ ਇਲਾਵਾ ਆਜ਼ਾਦ ਕੌਂਸਲਰ ਪਹਿਲਾਂ ਹੀ ਆਪ ਵਿੱਚ ਸ਼ਾਮਲ ਹੋ ਚੁੱਕੇ ਹਨ। ਆਮ ਆਦਮੀ ਪਾਰਟੀ ਦੇ ਮੰਤਰੀ ਹਰਭਜਨ ਸਿੰਘ ਈ.ਟੀ.ਓ., ਮੰਤਰੀ ਰਵਜੋਤ ਸਿੰਘ ਅਤੇ ਮੰਤਰੀ ਮਹਿੰਦਰ ਭਗਤ ਹੋਰਨਾਂ ਪਾਰਟੀਆਂ ਦੇ ਕੌਂਸਲਰਾਂ ਨੂੰ ਮਨਾਉਣ ਵਿੱਚ ਲੱਗੇ ਹੋਏ ਸਨ। ਹੁਣ ਆਪ ਨੂੰ ਬਹੁਮਤ ਮਿਲ ਗਿਆ ਹੈ।

ਜ਼ਿਕਰ ਕਰ ਦਈਏ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ 'ਆਪ' ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਮੰਤਰੀ ਹਰਭਜਨ ਸਿੰਘ ਈ.ਟੀ.ਓ ਤੇ ਮੰਤਰੀ ਮਹਿੰਦਰ ਭਗਤ ਨੇ ਸ਼ਹਿਰ ਦੇ ਹਰ ਖੇਤਰ 'ਚ ਚੋਣ ਪ੍ਰਚਾਰ ਕੀਤਾ ਤੇ ਸ਼ਹਿਰ ਵਾਸੀਆਂ ਨਾਲ ਕਈ ਵਾਅਦੇ ਕੀਤੇ ਪਰ ਜਦੋਂ ਨਤੀਜੇ ਆਏ ਤਾਂ ਸਥਿਤੀ ਵੱਖਰੀ ਸੀ। ਸੀ.ਐਮ ਮਾਨ, ਮੰਤਰੀ ਅਰੋੜਾ, ਈ.ਟੀ.ਓ ਅਤੇ ਭਗਤ ਮਿਲ ਕੇ ਵੀ ਬਹੁਮਤ ਦਾ ਅੰਕੜਾ ਪਾਰ ਨਹੀਂ ਕਰਵਾ ਸਕੇ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।

ਟਾਪ ਹੈਡਲਾਈਨ

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar News: ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
Jalandhar News: ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...

ਵੀਡੀਓਜ਼

Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Embed widget