ਪੜਚੋਲ ਕਰੋ

Jalandhar News: ‘ਆਪ’ ਵਿਧਾਇਕ ਨੇ ਫਰਜ਼ੀ ਸਰਟੀਫਿਕੇਟ ਨਾਲ ਪੁੱਤ ਨੂੰ ਦਿਵਾਈ ਨੌਕਰੀ?ਮਜੀਠੀਆ ਨੇ ਕੀਤਾ ਵੱਡਾ ਧਮਾਕਾ!

ਬਿਕਰਮ ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਥਿਤ ਤੌਰ ’ਤੇ ਗੈਰ ਪੰਜਾਬੀਆਂ ਨੂੰ ਬਹੁਤ ਜ਼ਿਆਦਾ ਤਨਖਾਹਾਂ ’ਤੇ ਨੌਕਰੀਆਂ ’ਤੇ ਰੱਖ ਰਹੀ ਹੈ, ਜਦਕਿ ਉਹ ਪੰਜਾਬੀ ਦੀ ਪੜ੍ਹਾਈ ਕੀਤੀ ਹੋਣ ਦੀ ਸ਼ਰਤ ਵੀ ਪੂਰੀ ਨਹੀਂ ਕਰਦੇ।

Jalandhar News: ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਉੱਪਰ ਵੱਡਾ ਇਲਜ਼ਾਮ ਲਾਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਾਇਆ ਕਿ ਕਰਤਾਰਪੁਰ ਹਲਕੇ ਤੋਂ ‘ਆਪ’ ਵਿਧਾਇਕ ਬਲਕਾਰ ਸਿੰਘ ਨੇ ਆਪਣੇ ਪੁੱਤਰ ਲਈ ਸਬ-ਇੰਸਪੈਕਟਰ ਦੀ ਨੌਕਰੀ ਹਾਸਲ ਕਰਨ ਵਾਸਤੇ ਆਪਣੇ ਆਪ ਨੂੰ 50 ਫੀਸਦੀ ਅਪੰਗ ਹੋਣ ਦਾ ਦਾਅਵਾ ਕਰਦਿਆਂ ਕਥਿਤ ਤੌਰ ’ਤੇ ਜਾਅਲੀ ਸਰਟੀਫਿਕੇਟ ਬਣਾਇਆ ਹੈ। ਉਨ੍ਹਾਂ ਮੰਗ ਕੀਤੀ ਵਿਧਾਇਕ ਵਿਰੁੱਧ ਫੌਜਦਾਰੀ ਕੇਸ ਦਰਜ ਕੀਤਾ ਜਾਵੇ ਤੇ ਉਸ ਦੇ ਪੁੱਤਰ ਸਮੇਤ ਉਨ੍ਹਾਂ ਸਾਰੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇ ਜਿਨ੍ਹਾਂ ਇਹ ਗੈਰਕਾਨੂੰਨੀ ਕੰਮ ਕੀਤਾ ਹੈ।

 

ਅਕਾਲੀ ਆਗੂ ਮਜੀਠੀਆ ਨੇ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਇਹ ਦਾਅਵਾ ਵੀ ਕੀਤਾ ਕਿ ਆਮ ਆਦਮੀ ਪਾਰਟੀ ਕਥਿਤ ਤੌਰ ’ਤੇ ਗੈਰ ਪੰਜਾਬੀਆਂ ਨੂੰ ਬਹੁਤ ਜ਼ਿਆਦਾ ਤਨਖਾਹਾਂ ’ਤੇ ਨੌਕਰੀਆਂ ’ਤੇ ਰੱਖ ਰਹੀ ਹੈ, ਜਦਕਿ ਉਹ ਪੰਜਾਬੀ ਦੀ ਪੜ੍ਹਾਈ ਕੀਤੀ ਹੋਣ ਦੀ ਸ਼ਰਤ ਵੀ ਪੂਰੀ ਨਹੀਂ ਕਰਦੇ। ਉਨ੍ਹਾਂ ਦੱਸਿਆ ਕਿ ਦਿੱਲੀ ਦੇ ਇੱਕ ਵਿਅਕਤੀ ਨੂੰ ਮੁੱਖ ਮੰਤਰੀ ਦਾ ਓਐਸਡੀ (ਮੀਡੀਆ) ਨਿਯੁਕਤ ਕੀਤਾ ਗਿਆ ਹੈ ਜਦੋਂ ਕਿ ਇਕ ਨੂੰ ਸੋਸ਼ਲ ਮੀਡੀਆ ਮੈਨੇਜਰ ਨਿਯੁਕਤ ਕੀਤਾ ਗਿਆ ਹੈ ਤੇ ਇਨ੍ਹਾਂ ਦੀਆਂ ਤਨਖਾਹਾਂ ਕ੍ਰਮਵਾਰ ਡੇਢ ਲੱਖ ਰੁਪਏ ਤੇ ਸਵਾ ਲੱਖ ਰੁਪਏ ਪ੍ਰਤੀ ਮਹੀਨਾ ਹਨ ਤੇ ਇਸ ਦੇ ਨਾਲ ਹੀ ਸਰਕਾਰੀ ਘਰ ਤੇ ਗੱਡੀਆਂ ਦੀ ਸਹੂਲਤ ਵੀ ਦਿੱਤੀ ਹੋਈ ਹੈ। 

ਮਜੀਠੀਆ ਨੇ ਕਿਹਾ ਕਿ ਕਰਤਾਰਪੁਰ ਦੇ ਵਿਧਾਇਕ ਤੇ ਪੰਜਾਬ ਪੁਲੀਸ ਦੇ ਸਾਬਕਾ ਡੀਸੀਪੀ ਬਲਕਾਰ ਸਿੰਘ ਦੇ ਪੁੱਤਰ ਸੁਸ਼ੋਭਿਤਵੀਰ ਸਿੰਘ ਸਬ-ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਕਾਂਗਰਸ ਸਰਕਾਰ ਵੇਲੇ ਅਗਸਤ 2021 ’ਚ ਸ਼ੁਰੂ ਹੋਈ ਸੀ ਤੇ ਉਦੋਂ ਉਹ ਫੇਲ੍ਹ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀ ਵਰਗ ਵਿੱਚ ਪ੍ਰੀਖਿਆ ਵਿੱਚ ਫੇਲ੍ਹ ਹੋਣ ਮਗਰੋਂ ਸੁਸ਼ੋਭਿਤਵੀਰ ਨੇ ਆਪਣੀ ਕੈਟਾਗਿਰੀ ਬਦਲ ਲਈ। 

20 ਅਕਤੂਬਰ 2022 ਨੂੰ ਸੂਬੇ ਦੇ ਡੀਜੀਪੀ ਨੇ ਸਾਬਕਾ ਡੀਸੀਪੀ ਨੂੰ ਪੱਤਰ ਦਿੱਤਾ ਜਿਸ ਵਿਚ ਦੱਸਿਆ ਕਿ ਉਨ੍ਹਾਂ ਦੀ ਬੇਨਤੀ ’ਤੇ ਉਨ੍ਹਾਂ ਦਾ ਪੁੱਤਰ ਅਪੰਗ ਪੁਲੀਸ ਅਫਸਰਾਂ ਦੇ ਬੱਚਿਆਂ ਵਾਸਤੇ 2 ਫੀਸਦ ਰਾਖਵੇਂਕਰਨ ਤਹਿਤ ਯੋਗ ਹੈ। ਮਜੀਠੀਆ ਨੇ ਦਾਅਵਾ ਕੀਤਾ ਕਿ ਬਲਕਾਰ ਸਿੰਘ 50 ਫੀਸਦ ਅਪੰਗ ਨਹੀਂ ਹੈ। ਉਨ੍ਹਾਂ ਕਿਹਾ ਕਿ ਨਿਯਮਾਂ ਮੁਤਾਬਕ ਸਰਕਾਰੀ ਨੌਕਰੀ ਲਈ ਉਮੀਦਵਾਰ ਆਪਣੀ ਅਰਜ਼ੀ ਦੇਣ ਤੋਂ ਬਾਅਦ ਆਪਣਾ ਵਰਗ (ਕੈਟਾਗਿਰੀ) ਨਹੀਂ ਬਦਲ ਸਕਦਾ।

ਟਾਪ ਹੈਡਲਾਈਨ

Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget