ਪੜਚੋਲ ਕਰੋ

ਆਪ ਵਿਧਾਇਕ ਦਾ ਸੋਸ਼ਲ ਮੀਡੀਆ ਅਕਾਊਂਟ ਹੋਇਆ ਹੈਕ, ਵਿਧਾਇਕ ਨੇ ਕਿਹਾ - ਪੋਸਟ 'ਤੇ ਭਰੋਸਾ ਨਾ ਕਰੋ, ਚੱਲ ਰਹੀ ਜਾਂਚ, ਜਾਣੋ ਪੂਰਾ ਮਾਮਲਾ

ਇਸ ਗੱਲ ਦਾ ਖੁਲਾਸਾ ਉਦੋਂ ਹੋਇਆ ਜਦੋਂ ਵਿਧਾਇਕ ਰਮਨ ਅਰੋੜਾ ਦੇ ਫਾਲੋਅਰਸ ਨੇ ਉਨ੍ਹਾਂ ਨੂੰ ਫ਼ੋਨ ਕਰਕੇ ਦੱਸਿਆ ਕਿ ਉਨ੍ਹਾਂ ਦੇ ਅਕਾਊਂਟ ਤੋਂ ਕੁਝ ਅਜੀਬ ਪੋਸਟਾਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਜਦੋਂ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਖਾਤਾ ਹੈਕ ਕਰ ਲਿਆ ਗਿਆ ਸੀ।

Punjab News:  ਪੰਜਾਬ ਦੇ ਜਲੰਧਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ (Raman Arora) ਦੇ ਸੋਸ਼ਲ ਮੀਡੀਆ (ਇੰਸਟਾਗ੍ਰਾਮ ਅਤੇ ਐਕਸ) ਅਕਾਊਂਟ ਹੈਕ ਕਰ ਲਏ ਗਏ ਹਨ। ਜਲੰਧਰ ਸਿਟੀ ਪੁਲਿਸ ਦੀਆਂ ਟੀਮਾਂ ਇਸ ਗੱਲ ਦੀ ਜਾਂਚ ਕਰ ਰਹੀਆਂ ਹਨ ਕਿ ਇਸ ਅਕਾਊਂਟ ਨੂੰ ਕਿਸਨੇ ਹੈਕ ਕੀਤਾ।

ਤੁਹਾਨੂੰ ਦੱਸ ਦੇਈਏ ਕਿ ਇਸ ਗੱਲ ਦਾ ਖੁਲਾਸਾ ਉਦੋਂ ਹੋਇਆ ਜਦੋਂ ਵਿਧਾਇਕ ਰਮਨ ਅਰੋੜਾ ਦੇ ਫਾਲੋਅਰਸ ਨੇ ਉਨ੍ਹਾਂ ਨੂੰ ਫ਼ੋਨ ਕਰਕੇ ਦੱਸਿਆ ਕਿ ਉਨ੍ਹਾਂ ਦੇ ਅਕਾਊਂਟ ਤੋਂ ਕੁਝ ਅਜੀਬ ਪੋਸਟਾਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਜਦੋਂ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਖਾਤਾ ਹੈਕ ਕਰ ਲਿਆ ਗਿਆ ਸੀ।


ਆਪ ਵਿਧਾਇਕ ਦਾ ਸੋਸ਼ਲ ਮੀਡੀਆ ਅਕਾਊਂਟ ਹੋਇਆ ਹੈਕ, ਵਿਧਾਇਕ ਨੇ ਕਿਹਾ - ਪੋਸਟ 'ਤੇ ਭਰੋਸਾ ਨਾ ਕਰੋ, ਚੱਲ ਰਹੀ ਜਾਂਚ, ਜਾਣੋ ਪੂਰਾ ਮਾਮਲਾ

ਜਿਸ ਤੋਂ ਬਾਅਦ ਕਮਿਸ਼ਨਰੇਟ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਕਤ ਅਕਾਊਂਟ ਕਿੱਥੋਂ ਚਲਾਇਆ ਜਾ ਰਿਹਾ ਹੈ ਤੇ ਵਿਧਾਇਕ ਅਰੋੜਾ ਦੇ ਅਕਾਊਂਟ ਤੋਂ ਪੋਸਟ ਕਿਸ ਸਰਵਰ ਤੋਂ ਸਾਂਝੀ ਕੀਤੀ ਗਈ ਸੀ।

ਜਦੋਂ ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਇਸ ਬਾਰੇ ਪਤਾ ਲੱਗਾ, ਤਾਂ ਉਨ੍ਹਾਂ ਨੇ ਸਭ ਤੋਂ ਪਹਿਲਾਂ ਆਪਣੇ ਟਵਿੱਟਰ ਅਕਾਊਂਟ ਤੇ ਇੰਸਟਾਗ੍ਰਾਮ ਆਈਡੀ ਬਾਰੇ ਦੋਵਾਂ ਸੰਗਠਨਾਂ ਕੋਲ ਸ਼ਿਕਾਇਤ ਦਰਜ ਕਰਵਾਈ ਤਾਂ ਜੋ ਭਵਿੱਖ ਵਿੱਚ ਉਕਤ ਖਾਤੇ ਤੋਂ ਕੋਈ ਗ਼ਲਤ ਗਤੀਵਿਧੀ ਨਾ ਹੋਵੇ।

ਵਿਧਾਇਕ ਰਮਨ ਅਰੋੜਾ ਨੇ ਆਪਣੇ ਪ੍ਰਸ਼ੰਸਕਾਂ ਨੂੰ ਇਹ ਵੀ ਕਿਹਾ ਕਿ ਜੇ ਉਨ੍ਹਾਂ ਦੇ ਅਕਾਊਂਟ ਤੋਂ ਕੋਈ ਗ਼ਲਤ ਗੱਲ ਪੋਸਟ ਕੀਤੀ ਜਾਂਦੀ ਹੈ ਤਾਂ ਉਸ 'ਤੇ ਵਿਸ਼ਵਾਸ ਨਾ ਕਰੋ। ਜਦੋਂ ਦੋਵੇਂ ਸੋਸ਼ਲ ਮੀਡੀਆ ਖਾਤੇ ਮੁੜ ਪ੍ਰਾਪਤ ਹੋ ਜਾਂਦੇ ਹਨ, ਤਾਂ ਫਾਲੋਅਰਜ਼ ਨੂੰ ਤੁਰੰਤ ਸੂਚਿਤ ਕੀਤਾ ਜਾਵੇਗਾ। ਨਾਲ ਹੀ, ਕਮਿਸ਼ਨਰੇਟ ਪੁਲਿਸ ਦੀ ਸਾਈਬਰ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਜਲੰਧਰ ‘ਚ NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਦਾ ਰੋਸ, DC ਦਫ਼ਤਰ ਦਾ ਘੇਰਾਓ; ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ
ਜਲੰਧਰ ‘ਚ NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਦਾ ਰੋਸ, DC ਦਫ਼ਤਰ ਦਾ ਘੇਰਾਓ; ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ
ਪੰਜਾਬ ਸਰਕਾਰ ਦਾ Action! ਜਲੰਧਰ ਦਾ ਆਹ ਹਸਪਤਾਲ ਹੋਇਆ ਬਲੈਕਲਿਸਟ; ਇਨ੍ਹਾਂ ਹਸਪਤਾਲਾਂ 'ਤੇ ਲੱਗਿਆ ਜ਼ੁਰਮਾਨਾ
ਪੰਜਾਬ ਸਰਕਾਰ ਦਾ Action! ਜਲੰਧਰ ਦਾ ਆਹ ਹਸਪਤਾਲ ਹੋਇਆ ਬਲੈਕਲਿਸਟ; ਇਨ੍ਹਾਂ ਹਸਪਤਾਲਾਂ 'ਤੇ ਲੱਗਿਆ ਜ਼ੁਰਮਾਨਾ
Jalandhar News: ਜਲੰਧਰ ਤੋਂ ਵੱਡੀ ਖਬਰ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ, ਪੁਲਿਸ ਐਨਕਾਊਂਟਰ 'ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ; ਲੱਤ 'ਚ ਗੋਲੀ ਲੱਗੀ...
ਜਲੰਧਰ ਤੋਂ ਵੱਡੀ ਖਬਰ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ, ਪੁਲਿਸ ਐਨਕਾਊਂਟਰ 'ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ; ਲੱਤ 'ਚ ਗੋਲੀ ਲੱਗੀ...
ਜਲੰਧਰ 'ਚ ਪਤੀ ਤੋਂ ਪਰੇਸ਼ਾਨ ਪਤਨੀ ਨੇ ਕੀਤਾ ਸੁਸਾਈਡ, ਫਾਹਾ ਲੈਣ ਤੋਂ ਪਹਿਲਾਂ ਪੇਕੇ ਕੀਤੀ ਗੱਲ; ਮੱਚੀ ਸਨਸਨੀ
ਜਲੰਧਰ 'ਚ ਪਤੀ ਤੋਂ ਪਰੇਸ਼ਾਨ ਪਤਨੀ ਨੇ ਕੀਤਾ ਸੁਸਾਈਡ, ਫਾਹਾ ਲੈਣ ਤੋਂ ਪਹਿਲਾਂ ਪੇਕੇ ਕੀਤੀ ਗੱਲ; ਮੱਚੀ ਸਨਸਨੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Embed widget