ਪੜਚੋਲ ਕਰੋ

AAP ਦੇ ਇਕਲੌਤੇ ਸਾਂਸਦ ਸੁਸ਼ੀਲ ਰਿੰਕੂ ਵਿਵਾਦਾਂ 'ਚ ਘਿਰੇ, ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਇਲਜ਼ਾਮ

MP Sushil Rinku controversies - ਗੁਰਚਰਨ ਸਿੰਘ ਚੰਨੀ ਨੇ ਕਿਹਾ ਆਪ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਵਲੋਂ ਬੀਤੇ ਦਿਨੀਂ ਸੰਸਦ 'ਚ ਦਿੱਤਾ ਬਿਆਨ ਕਿ ਮਾਤਾ ਗੁਜ਼ਰ ਕੌਰ ਨੇ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਹੀਦ ਹੁੰਦਿਆਂ ਆਪਣੀਆਂ ਅੱਖਾਂ

ਜਲੰਧਰ  - ਆਮ ਆਦਮੀ ਪਾਰਟੀ ਦੇ ਜਲੰਧਰ ਤੋ ਮੈਂਬਰ ਪਾਰਲੀਮੈਂਟ ਸੁਸ਼ੀਲ ਕੁਮਾਰ ਰਿੰਕੂ ਵਿਵਾਦਾਂ ਵਿੱਚ ਘਿਰਦੇ ਦਿਖਾਈ ਦੇ ਰਹ ਹਨ। ਸ਼੍ਰੋਮਣੀ ਅਕਾਲੀ ਦਲ ਨੇ ਆਪ ਸੰਸਦ ਮੈਂਬਰ ਰਿੰਕੂ 'ਤੇ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਇਲਜ਼ਾਮਲ ਲਾਏ ਹਨ। ਇਸ ਦਾ ਖੁਲਾਸਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਗੁਰਚਰਨ ਸਿੰਘ ਚੰਨੀ ਨੇ ਕੀਤੇ ਹਨ। 

ਗੁਰਚਰਨ ਸਿੰਘ ਚੰਨੀ ਨੇ ਕਿਹਾ ਆਪ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਵਲੋਂ ਬੀਤੇ ਦਿਨੀਂ ਸੰਸਦ 'ਚ ਦਿੱਤਾ ਬਿਆਨ ਕਿ ਮਾਤਾ ਗੁਜ਼ਰ ਕੌਰ ਨੇ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਹੀਦ ਹੁੰਦਿਆਂ ਆਪਣੀਆਂ ਅੱਖਾਂ ਨਾਲ ਵੇਖਿਆ ਸੀ। ਇਸ ਸਬੰਧੀ ਸੀਨੀਅਰ ਅਕਾਲੀ ਆਗੂ ਗੁਰਚਰਨ ਸਿੰਘ ਚੰਨੀ ਨੇ ਜ਼ੋਰਦਾਰ ਸ਼ਬਦਾਂ ਵਿਚ ਨਿੰਦਿਆ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸਿੱਖ  ਤੇ ਪੰਜਾਬ ਵਿਰੋਧੀ ਪਾਰਟੀ ਹੈ। 

ਪੰਜਾਬ ਗੁਰੂਆਂ ਦੀ ਵਰੋਸਾਈ ਧਰਤੀ ਹੈ। ਗੁਰੂਆਂ ਦੀ ਧਰਤੀ ਪੰਜਾਬ ਤੋ ਮੈਂਬਰ ਪਾਰਲੀਮੈਂਟ ਸੁਸ਼ੀਲ ਕੁਮਾਰ ਰਿੰਕੂ ਵਲੋਂ ਬੀਤੇ ਦਿਨੀਂ ਸੰਸਦ 'ਚ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨਾ ਮੰਦਭਾਗਾ ਹੈ। ਚੰਨੀ ਨੇ ਕਿਹਾ ਕਿ ਅਜਿਹੇ ਆਗੂ ਪੰਜਾਬ ਦੀ ਨੁਮਾਇੰਦਗੀ ਕਰਨ ਦੇ ਯੋਗ ਹੀ ਨਹੀਂ ਜਿਹੜੇ ਸੰਸਦ 'ਚ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਦੇ ਹਨ। ਸੁਸ਼ੀਲ ਕੁਮਾਰ ਰਿੰਕੂ ਨੂੰ ਅਜਿਹੀ ਕੀਤੀ ਕੋਝੀ ਹਰਕਤ ਦੀ ਸਿੱਖ ਕੌਮ ਤੋਂ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ।


AAP ਦੇ ਇਕਲੌਤੇ ਸਾਂਸਦ ਸੁਸ਼ੀਲ ਰਿੰਕੂ ਵਿਵਾਦਾਂ 'ਚ ਘਿਰੇ, ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਇਲਜ਼ਾਮ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
Jalandhar 'ਚ CM ਭਗਵੰਤ ਮਾਨ ਦੇ ਲੱਗੇ ਵਿਵਾਦਿਤ ਪੋਸਟਰ,  ਲਿਖਿਆ- 'ਪੰਥ ਦਾ ਗੱਦਾਰ' 
Jalandhar 'ਚ CM ਭਗਵੰਤ ਮਾਨ ਦੇ ਲੱਗੇ ਵਿਵਾਦਿਤ ਪੋਸਟਰ,  ਲਿਖਿਆ- 'ਪੰਥ ਦਾ ਗੱਦਾਰ' 
Punjab News: ਪੰਜਾਬ ਤੋਂ ਵੱਡੀ ਖਬਰ, ਜਲੰਧਰ ਹਸਪਤਾਲ 'ਤੇ ਅੰਨ੍ਹੇਵਾਹ ਗੋਲੀਬਾਰੀ; ਮਾਮਲੇ 'ਚ ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਢੇਰ: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ...
ਪੰਜਾਬ ਤੋਂ ਵੱਡੀ ਖਬਰ, ਜਲੰਧਰ ਹਸਪਤਾਲ 'ਤੇ ਅੰਨ੍ਹੇਵਾਹ ਗੋਲੀਬਾਰੀ; ਮਾਮਲੇ 'ਚ ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਢੇਰ: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ...
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
Embed widget