ਪੜਚੋਲ ਕਰੋ

Jalandhar News : ਜਲੰਧਰ ਜ਼ਿਮਨੀ ਚੋਣ ਦੇ ਮੱਦੇਨਜ਼ਰ AAP ਨੇ ਸ਼ਹਿਰ ਵਿੱਚ ਖੋਲ੍ਹਿਆ ਨਵਾਂ ਪਾਰਟੀ ਦਫ਼ਤਰ

Jalandhar News : ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਜਲੰਧਰ ਵਿਖੇ ਗੁਰੂ ਰਵਿਦਾਸ ਚੌਂਕ ਨੇੜੇ ਪਾਰਟੀ ਦੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ। ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ,ਇਸੇ ਲਈ

Jalandhar News : ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਜਲੰਧਰ ਵਿਖੇ ਗੁਰੂ ਰਵਿਦਾਸ ਚੌਂਕ ਨੇੜੇ ਪਾਰਟੀ ਦੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ। ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ,ਇਸੇ ਲਈ ਆਗਾਮੀ ਚੋਣਾਂ ਦੇ ਮੱਦੇਨਜ਼ਰ ਇਸ ਦਫਤਰ ਦਾ ਉਦਘਾਟਨ ਜਲੰਧਰ ਦੇ ਆਮ ਲੋਕਾਂ ਵੱਲੋਂ ਹੀ ਕੀਤਾ ਗਿਆ। ਜਿੰਨ੍ਹਾਂ ਵਿੱਚ ਗੁਰਮੇਸ (ਰੇਹੜੀ ਵਿਕਰੇਤਾ), ਜੋਗਿੰਦਰ ਟੈਕਸੀ ਯੂਨੀਅਨ, ਰਮੇਸ਼ (ਟੈਕਸੀ ਡਰਾਈਵਰ), ਪ੍ਰਵੀਨ ਭਾਟੀਆ (ਡਰਾਈਵਰ), ਹਰਭਜਨ (ਰਿਕਸ਼ਾ ਚਾਲਕ), ਲਾਡੀ (ਮਜ਼ਦੂਰ), ਬਲਵੀਰ ਸਿੰਘ (ਮਜ਼ਦੂਰ), ਸੁਰਿੰਦਰ ਸਿੰਘ (ਮਜ਼ਦੂਰ), ਸੁਰਜੀਤ ਸਿੰਘ (ਮਜ਼ਦੂਰ) ਮੌਜੂਦ ਸਨ। ਇਸ ਦਫਤਰ ਦਾ ਉਦਘਾਟਨ ਕਰਨ ਵਾਲੇ ਇਹ ਸਭ ਮਹਿਮਾਨ ਜਲੰਧਰ ਦੇ ਮਿਹਨਤਕਸ਼ ਆਮ ਲੋਕ ਸਨ।

ਇਸ ਮੌਕੇ ਹਰਚੰਦ ਸਿੰਘ ਬਰਸਟ ਜਰਨਲ ਸਕੱਤਰ ‘ਆਪ’ ਪੰਜਾਬ, ਵਿਧਾਇਕ ਰਮਨ ਅਰੋੜਾ, ਵਿਧਾਇਕ ਬਲਕਾਰ ਸਿੰਘ, ਰਾਜਵਿੰਦਰ ਕੌਰ ਥਿਆੜਾ ਸਕੱਤਰ ਪੰਜਾਬ, ਚੈਅਰਮੈਨ ਜਗਤਾਰ ਸਿੰਘ ਸੰਘੇੜਾ, ਮੰਗਲ ਸਿੰਘ ਲੋਕ ਸਭਾ ਇੰਚਾਰਜ, ਅੰਮ੍ਰਿਤਪਾਲ ਸਿੰਘ ਜ਼ਿਲ੍ਹਾ ਪ੍ਰਧਾਨ (ਸ਼ਹਿਰੀ), ਸਰਬਜੀਤ ਸਿੰਘ ਜ਼ਿਲ੍ਹਾ ਪ੍ਰਧਾਨ (ਦਿਹਾਤੀ), ਆਤਮ ਪ੍ਰਕਾਸ਼ ਬਬਲੂ ਹਾਜ਼ਰ ਸਨ।

 ਇਹ ਵੀ ਪੜ੍ਹੋ : ਸਰਕਾਰੀ ਤੰਤਰ ਕਰਕੇ ਸਿੱਧੂ ਮੂਸੇਵਾਲਾ ਬਰਸੀ ਵਾਲੇ ਦਿਨ ਦੂਜੀ ਵਾਰ ਮਰਿਆ-ਬਲਕੌਰ ਸਿੰਘ

ਇਸ ਦਫ਼ਤਰ ਦੇ ਉਦਘਾਟਨ ਮੌਕੇ ਸੈਂਕੜੇ ਪਾਰਟੀ ਵਰਕਰ ਅਤੇ ‘ਆਪ’ ਸਮਰਥਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪਾਰਟੀ ਜਲੰਧਰ ਤੋਂ ਚੋਣ ਲੜਨ ਅਤੇ ਜਿੱਤਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਬਰਸਟ ਨੇ ਕਿਹਾ ਕਿ ਜਦੋਂ ਲੋਕਾਂ ਨੂੰ ਕੋਈ ਸਮੱਸਿਆ ਆ ਰਹੀ ਹੋਵੇ ਜਾਂ ਕੋਈ ਮੰਗ ਹੋਵੇ ਧਰਨਾ ਦੇਣਾ ਅਤੇ ਆਪਣੇ ਰੋਸ ਦਾ ਪ੍ਰਗਟਾਵਾ ਕਰਨਾ ਉਨ੍ਹਾਂ ਦਾ ਅਧਿਕਾਰ ਹੈ ਪਰ ਸਾਡੀ ਸਰਕਾਰ ਅਤੇ ਸਾਰੇ ਵਿਧਾਇਕ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ।

 ਇਹ ਵੀ ਪੜ੍ਹੋ : ਅੰਗਰੇਜ਼ੀ ਬੋਲੀ ਤਾਂ 89 ਲੱਖ ਤੱਕ ਦਾ ਲੱਗੇਗਾ ਜੁਰਮਾਨਾ ! ਇਸ ਦੇਸ਼ ਵਿੱਚ ਬਣ ਰਿਹਾ ਕਾਨੂੰਨ

ਨਵਜੋਤ ਸਿੰਘ ਸਿੱਧੂ ‘ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਸਿੱਧੂ ਕੋਈ ਮੁੱਦਾ ਨਹੀਂ ਹੈ, ਕਿਉਂਕਿ ਸਾਡੇ ਲਈ ਅਸਲ ਮੁੱਦਾ ਪੰਜਾਬ ਦਾ ਵਿਕਾਸ, ਸਾਡੇ ਬੱਚਿਆਂ ਦਾ ਬਿਹਤਰ ਭਵਿੱਖ ਅਤੇ ਆਮ ਨਾਗਰਿਕ ਲਈ ਸੁਖਾਲਾ ਜੀਵਨ ਹੈ। ਉਨ੍ਹਾਂ ਕਿਹਾ ਕਿ ਸੂਬਾ ਡਰਾਮੇਬਾਜ਼ੀ ਨਾਲ ਨਹੀਂ ਚੱਲਦਾ ਸਗੋਂ ਅਸਲ ਜ਼ਮੀਨੀ ਕੰਮ ਹੀ ਸੂਬੇ ਨੂੰ ਤਰੱਕੀ ਦੇ ਰਾਹ ਤੇ ਲੈਕੇ ਜਾਂਦੇ ਹਨ ਅਤੇ ਮਾਨ ਸਰਕਾਰ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝਦਿਆਂ ਆਪਣੇ ਪੰਜਾਬ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget