ਪੜਚੋਲ ਕਰੋ

ਜਲੰਧਰ 'ਚ ਆਪ ਦੇ ਵਿਨੀਤ ਧੀਰ ਬਣੇ ਮੇਅਰ, 46 ਕੌਂਸਲਰਾਂ ਦਾ ਮਿਲਿਆ ਸਮਰਥਨ, ਚੋਣਾਂ 'ਚ ਨਹੀਂ ਮਿਲਿਆ ਸੀ ਬਹੁਮਤ, ਜਾਣੋ ਕੀ ਲੜਾਈ ਤਿਕੜਮ ?

ਜਲੰਧਰ ਨਗਰ ਨਿਗਮ ਵਿੱਚ ਕੌਂਸਲਰਾਂ ਲਈ ਹੋਈ ਵੋਟਿੰਗ ਦੌਰਾਨ, ਕਿਸੇ ਵੀ ਮੀਡੀਆ ਵਿਅਕਤੀ ਜਾਂ ਕਿਸੇ ਹੋਰ ਕਿਸਮ ਦੇ ਬਾਹਰੀ ਵਿਅਕਤੀ ਨੂੰ ਅੰਦਰ ਜਾਣ ਦੀ ਆਗਿਆ ਨਹੀਂ ਸੀ। ਕੌਂਸਲਰਾਂ ਦੇ ਨਜ਼ਦੀਕੀ ਸਾਥੀਆਂ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਸੀ।

Punjab News: ਨਗਰ ਨਿਗਮ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਜਲੰਧਰ ਨੂੰ ਆਪਣਾ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਨੂੰ ਕੁੱਲ 46 ਕੌਂਸਲਰਾਂ ਦਾ ਸਮਰਥਨ ਮਿਲਿਆ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਜਲੰਧਰ ਨਗਰ ਨਿਗਮ ਵਿੱਚ ਆਪਣਾ ਮੇਅਰ ਬਣਾ ਲਿਆ ਹੈ। ਵਾਰਡ ਨੰਬਰ 62 ਤੋਂ ਕੌਂਸਲਰ ਵਿਨੀਤ ਧੀਰ ਨੂੰ ਸ਼ਹਿਰ ਦਾ ਮੇਅਰ ਬਣਨ ਦਾ ਮੌਕਾ ਦਿੱਤਾ ਗਿਆ ਹੈ।

ਸੀਐਮ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ, ਉਨ੍ਹਾਂ ਸੋਸ਼ਲ ਮੀਡੀਆ 'ਤੇ ਲਿਖਿਆ, ਆਮ ਆਦਮੀ ਪਾਰਟੀ ਨੇ ਜਲੰਧਰ ਕਾਰਪੋਰੇਸ਼ਨ ਦੇ ਮੇਅਰ ਦੇ ਅਹੁਦੇ ਲਈ ਵਨੀਤ ਧੀਰ, ਸੀਨੀਅਰ ਡਿਪਟੀ ਮੇਅਰ ਦੇ ਲਈ ਬਲਬੀਰ ਸਿੰਘ ਬਿੱਟੂ ਢਿੱਲੋਂ ਅਤੇ ਡਿਪਟੀ ਮੇਅਰ ਲਈ ਲਈ ਮਲਕੀਤ ਸਿੰਘ ਨੂੰ ਆਪਣਾ ਉਮੀਦਵਾਰ ਬਣਾਇਆ ਹੈ।

ਆਮ ਆਦਮੀ ਪਾਰਟੀ ਦੇ ਪੰਜਾਬ ਮੁਖੀ ਅਮਨ ਅਰੋੜਾ, ਮੰਤਰੀ ਹਰਭਜਨ ਸਿੰਘ ਈਟੀਓ, ਮੰਤਰੀ ਮਹਿੰਦਰ ਭਗਤ, ਸ਼ਹਿਰ ਅਤੇ ਪੇਂਡੂ ਖੇਤਰਾਂ ਦੇ ਸਾਰੇ ਵਿਧਾਇਕਾਂ ਸਮੇਤ ਕਈ ਸੀਨੀਅਰ 'ਆਪ' ਆਗੂ ਉਨ੍ਹਾਂ ਨੂੰ ਮੇਅਰ ਚੁਣੇ ਜਾਣ 'ਤੇ ਵਧਾਈ ਦੇਣ ਪਹੁੰਚੇ ਸਨ। 

ਸ਼ਹਿਰ ਵਿੱਚ ਕੁੱਲ 85 ਵਾਰਡ ਹਨ ਜਿਸ ਵਿੱਚੋਂ ਆਮ ਆਦਮੀ ਪਾਰਟੀ ਆਪਣੇ ਦਮ 'ਤੇ ਸਿਰਫ਼ 38 ਸੀਟਾਂ ਹੀ ਜਿੱਤ ਸਕੀ ਪਰ ਬਹੁਮਤ ਲਈ 'ਆਪ' ਨੂੰ ਕੁੱਲ 43 ਕੌਂਸਲਰਾਂ ਦੀ ਲੋੜ ਸੀ ਜਿਸ ਤੋਂ ਬਾਅਦ ਕਈ ਕੌਂਸਲਰ ਕਾਂਗਰਸ ਅਤੇ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਤੋਂ ਇਲਾਵਾ, 2 ਆਜ਼ਾਦ ਕੌਂਸਲਰਾਂ ਨੇ ਆਮ ਆਦਮੀ ਪਾਰਟੀ ਦਾ ਸਮਰਥਨ ਕੀਤਾ ਸੀ ਜਿਸ ਕਾਰਨ ਕੁੱਲ 46 ਸੀਟਾਂ ਪ੍ਰਾਪਤ ਕਰਨ ਤੋਂ ਬਾਅਦ, ਆਮ ਆਦਮੀ ਪਾਰਟੀ ਨੇ ਜਲੰਧਰ ਨਗਰ ਨਿਗਮ 'ਤੇ ਕਬਜ਼ਾ ਕਰ ਲਿਆ ਹੈ।

ਜਲੰਧਰ ਨਗਰ ਨਿਗਮ ਵਿੱਚ ਕੌਂਸਲਰਾਂ ਲਈ ਹੋਈ ਵੋਟਿੰਗ ਦੌਰਾਨ, ਕਿਸੇ ਵੀ ਮੀਡੀਆ ਵਿਅਕਤੀ ਜਾਂ ਕਿਸੇ ਹੋਰ ਕਿਸਮ ਦੇ ਬਾਹਰੀ ਵਿਅਕਤੀ ਨੂੰ ਅੰਦਰ ਜਾਣ ਦੀ ਆਗਿਆ ਨਹੀਂ ਸੀ। ਕੌਂਸਲਰਾਂ ਦੇ ਨਜ਼ਦੀਕੀ ਸਾਥੀਆਂ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਸੀ।

ਟਾਪ ਹੈਡਲਾਈਨ

ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ

ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026

8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ

Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ

 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

Embed widget