ਪੜਚੋਲ ਕਰੋ

ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ

Jalandhar News: ਜਲੰਧਰ ਦੇ ਪਿੰਡ ਵਿਧੀਪੁਰ ਨੇੜੇ ਇਨੋਵਾ ਗੱਡੀ ਦੀ ਲਪੇਟ 'ਚ ਆਉਣ ਨਾਲ ਔਰਤ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਔਰਤ ਸੁਰਾਨੁੱਸੀ ਸਥਿਤ ਇੱਕ ਨਿੱਜੀ ਫੈਕਟਰੀ ਤੋਂ ਕੰਮ ਕਰਕੇ ਘਰ ਪਰਤ ਰਹੀ ਸੀ।

Jalandhar News: ਜਲੰਧਰ ਦੇ ਪਿੰਡ ਵਿਧੀਪੁਰ ਨੇੜੇ ਇਨੋਵਾ ਗੱਡੀ ਦੀ ਲਪੇਟ 'ਚ ਆਉਣ ਨਾਲ ਔਰਤ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਔਰਤ ਸੁਰਾਨੁੱਸੀ ਸਥਿਤ ਇੱਕ ਨਿੱਜੀ ਫੈਕਟਰੀ ਤੋਂ ਕੰਮ ਕਰਕੇ ਘਰ ਪਰਤ ਰਹੀ ਸੀ। ਉਦੋਂ ਜਲੰਧਰ ਤੋਂ ਅੰਮ੍ਰਿਤਸਰ ਜਾ ਰਹੀ ਪੁਲਿਸ ਦੀ ਇਨੋਵਾ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਟੱਕਰ ਦੌਰਾਨ ਉਹ ਗੰਭੀਰ ਜ਼ਖ਼ਮੀ ਹੋ ਗਈ ਅਤੇ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਔਰਤ ਦੀ ਪਛਾਣ ਨੀਲਮ (36) ਪਤਨੀ ਅਸ਼ਵਨੀ ਵਾਸੀ ਵਿਧੀਪੁਰ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮਕਸੂਦਾ ਦੇ ਏ.ਐਸ.ਆਈ ਰਜਿੰਦਰ ਸਿੰਘ ਆਪਣੀ ਪੁਲਿਸ ਪਾਰਟੀ ਨਾਲ ਜਾਂਚ ਲਈ ਮੌਕੇ 'ਤੇ ਪਹੁੰਚੇ ਗਏ ਸਨ। ਉਨ੍ਹਾਂ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਮਾਮਲੇ ਦੀ ਸੂਚਨਾ ਦਿੱਤੀ। ਜਿਸ ਤੋਂ ਬਾਅਦ ਉਹ ਵੀ ਜਾਂਚ ਲਈ ਮੌਕੇ 'ਤੇ ਪਹੁੰਚੇ।

ਮ੍ਰਿਤਕ ਔਰਤ ਦੇ ਪਤੀ ਨੇ ਪੁਲਿਸ ਨੂੰ ਦੱਸਿਆ- ਹਾਦਸੇ ਦੇ ਸਮੇਂ ਉਸ ਦਾ ਭਰਾ ਜਸਵਿੰਦਰ ਪਾਲ ਕੁਝ ਦੂਰੀ 'ਤੇ ਖੜ੍ਹਾ ਸੀ ਅਤੇ ਉਸ ਨੇ ਇਹ ਹਾਦਸਾ ਦੇਖਿਆ। ਉਹ ਜ਼ਖਮੀ ਔਰਤ ਨੂੰ ਇਲਾਜ ਲਈ ਨੇੜਲੇ ਨਿੱਜੀ ਹਸਪਤਾਲ ਲੈ ਗਿਆ। ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੌਕੇ ’ਤੇ ਮੌਜੂਦ ਜਸਵਿੰਦਰ ਪਾਲ ਨੇ ਦੱਸਿਆ ਕਿ ਪੁਲਿਸ ਲਾਈਟਾਂ ਵਾਲੀ ਇੱਕ ਇਨੋਵਾ ਕਾਰ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਕੇ ਭੱਜ ਗਈ। ਪੁਲਿਸ ਨੇ ਸੀਸੀਟੀਵੀ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਇਨੋਵਾ ਕਾਰ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।

ਟਾਪ ਹੈਡਲਾਈਨ

Jalandhar News: ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget