ਪੜਚੋਲ ਕਰੋ

ਪੰਜਾਬ 'ਚ ਬੱਸ ਸਟੈਂਡ ਕੋਲ ਵਾਪਰਿਆ ਭਿਆਨਕ ਹਾਦਸਾ, ਕਾਰ ਦੇ ਉੱਡੇ ਪਰਖੱਚੇ, ਮੱਚ ਗਿਆ ਹੜਕੰਪ

Jalandhar News: ਜਲੰਧਰ ਦੇ ਬੱਸ ਸਟੈਂਡ ਦੇ ਬਾਹਰ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ।

Jalandhar News: ਜਲੰਧਰ ਦੇ ਬੱਸ ਸਟੈਂਡ ਦੇ ਬਾਹਰ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪੀਆਰਟੀਸੀ ਬੱਸ ਡਰਾਈਵਰ ਨੇ ਖੜ੍ਹੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਕਾਰ ਦੇ ਪਰਖੱਚੇ ਉੱਡ ਗਏ। ਗਨੀਮਤ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਘਟਨਾ ਦੇ ਵੇਲੇ ਕਾਰ ਵਿੱਚ ਕੋਈ ਨਹੀਂ ਸੀ, ਅਤੇ ਇਹ ਬੱਸ ਸਟੈਂਡ ਦੇ ਬਾਹਰ ਖੜ੍ਹੀ ਸੀ।

ਕਾਰ ਡਰਾਈਵਰ ਨੇ ਦੱਸਿਆ ਕਿ ਬੱਸ ਡਰਾਈਵਰ ਕੋਲੋਂ ਮੋੜਨ ਵੇਲੇ ਬ੍ਰੇਕ ਨਹੀਂ ਲੱਗੀ ਅਤੇ ਉਸਦੀ ਖੜੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਕਾਰ ਦਾ ਅਗਲਾ ਅਤੇ ਪਿਛਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਘਟਨਾ ਨਾਲ ਸੜਕ 'ਤੇ ਹਫੜਾ-ਦਫੜੀ ਮਚ ਗਈ।

ਪੁਲਿਸ ਮੌਕੇ 'ਤੇ ਪਹੁੰਚੀ ਅਤੇ ਦੋਵਾਂ ਵਿਅਕਤੀਆਂ ਨੂੰ ਥਾਣੇ ਲੈ ਗਈ। ਪੁਲਿਸ ਦਾ ਕਹਿਣਾ ਹੈ ਕਿ ਉਹ ਦੋਵਾਂ ਵਿਅਕਤੀਆਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ 'ਤੇ ਢੁਕਵੀਂ ਕਾਰਵਾਈ ਕਰੇਗੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget