Lok Sabha Election 2024: ਚੰਨੀ ਤੇ ਬੀਬੀ ਜਗੀਰ ਕੌਰ ਦੀ ਵੀਡੀਓ ਵਾਇਰਲ ਹੋਣ ਮਗਰੋਂ ਸਿਆਸੀ ਘਮਾਸਾਣ, ਕਾਂਗਰਸ ਨੇ ਲਿਆ ਸਖਤ ਐਕਸ਼ਨ

Lok Sabha Election 2024: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਵੀਡੀਓ ਵਾਇਰਲ ਹੋਣ ਮਗਰੋਂ ਸਿਆਸਤ ਗਰਮਾ ਗਈ ਹੈ।

Jalandhar News: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਵੀਡੀਓ ਵਾਇਰਲ ਹੋਣ ਮਗਰੋਂ ਸਿਆਸਤ ਗਰਮਾ ਗਈ ਹੈ। ਚੋਣਾਂ ਦਾ ਮਾਹੌਲ ਹੋਣ ਕਰਕੇ ਹਰ ਸਿਆਸੀ ਧਿਰ ਇਸ ਮੁੱਦੇ ਦਾ ਲਾਹਾ ਲੈਣ ਲਈ

Related Articles