ਪੜਚੋਲ ਕਰੋ

Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ

Sheetal Angural: ਮੁੱਖ ਮੰਤਰੀ ਭਗਵੰਤ ਮਾਨ ਦੀ ਚੁਣੌਤੀ ਨੂੰ ਸਵੀਕਾਰ ਕਰਦੇ ਹੋਏ ਸਾਬਕਾ ਵਿਧਾਇਕ ਤੇ ਜਲੰਧਰ ਪੱਛਮੀ ਜ਼ਿਮਨੀ ਚੋਣ 'ਚ ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਅੱਜ ਹੀ ਜਗਜੀਵਨ ਰਾਮ ਚੌਂਕ ਪਹੁੰਚ ਗਏ।

Jalandhar News: ਮੁੱਖ ਮੰਤਰੀ ਭਗਵੰਤ ਮਾਨ ਦੀ ਚੁਣੌਤੀ ਨੂੰ ਸਵੀਕਾਰ ਕਰਦੇ ਹੋਏ ਸਾਬਕਾ ਵਿਧਾਇਕ ਤੇ ਜਲੰਧਰ ਪੱਛਮੀ ਜ਼ਿਮਨੀ ਚੋਣ 'ਚ ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਅੱਜ ਹੀ ਜਗਜੀਵਨ ਰਾਮ ਚੌਂਕ ਪਹੁੰਚ ਗਏ। ਉਨ੍ਹਾਂ ਨੇ ਸਟੇਜ 'ਤੇ ਆਪਣੀ ਤੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਕੁਰਸੀ ਰੱਖ ਦਿੱਤੀ। 

ਦੱਸ ਦਈਏ ਕਿ ਸ਼ੀਤਲ ਅੰਗੁਰਾਲ ਨੇ 5 ਜੂਨ ਨੂੰ ਆਮ ਆਦਮੀ ਪਾਰਟੀ ਦੇ ਭ੍ਰਿਸ਼ਟਾਚਾਰ ਦੀ ਪੋਲ ਖੋਲ੍ਹਣ ਦਾ ਦਾਅਵਾ ਕੀਤਾ ਸੀ ਪਰ ਸੀਐਮ ਭਗਵੰਤ ਮਾਨ ਨੇ ਚੁਣੌਤੀ ਦਿੱਤੀ ਸੀ ਕਿ 5 ਜੂਨ ਦੀ ਉਡੀਕ ਕਿਉਂ ਕਰਨੀ, ਹੁਣੇ ਹੀ ਖੁਲਾਸੇ ਕਰੋ। ਇਸ ਮਗਰੋਂ ਸ਼ੀਤਲ ਅੰਗੁਰਾਲ ਅੱਜ ਹੀ ਜਗਜੀਵਨ ਰਾਮ ਚੌਂਕ ਪਹੁੰਚ ਗਏ।

ਸ਼ੀਤਲ ਅੰਗੁਰਾਲ ਨੇ ਐਲਾਨ ਕੀਤਾ ਕਿ ਉਹ ਜਗਜੀਵਨ ਰਾਮ ਚੌਕ ਵਿੱਚ ਮੁੱਖ ਮੰਤਰੀ ਦਾ ਇੰਤਜ਼ਾਰ ਕਰਨਗੇ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੌਂਕ ਵਿੱਚ ਆ ਕੇ ਭ੍ਰਿਸ਼ਟਾਚਾਰ ਦੇ ਸਬੂਤ ਲੈਣ ਦਾ ਸੱਦਾ ਦਿੱਤਾ ਹੈ। ਸ਼ੀਤਲ ਅੰਗੁਰਾਲ ਨੇ ਆਪਣੀ ਵੀਡੀਓ ਜਾਰੀ ਕਰਕੇ ਕਿਹਾ ਕਿ ਅੱਜ ਉਹ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਕਾਲੇ ਕਾਰਨਾਮਿਆਂ ਨੂੰ ਲੋਕਾਂ ਸਾਹਮਣੇ ਬੇਨਕਾਬ ਕਰਨਗੇ। ਉਨ੍ਹਾਂ ਕੋਲ ਸਾਰੇ ਸਬੂਤ ਤੇ ਆਡੀਓ ਵੀ ਹਨ। 

ਸ਼ੀਤਲ ਨੇ ਦਾਅਵਾ ਕੀਤਾ ਹੈ ਕਿ ਜੇਕਰ ਉਸ ਸਬੂਤ 'ਚ 'ਆਪ' ਪਰਿਵਾਰ, 'ਆਪ' ਵਿਧਾਇਕਾਂ ਤੇ ਦੀਪਕ ਬਾਲੀ ਦਾ ਜ਼ਿਕਰ ਨਹੀਂ ਹੈ ਤਾਂ ਮੇਰੇ ਖਿਲਾਫ ਕਾਰਵਾਈ ਕਰੋ, ਨਹੀਂ ਤਾਂ ਨੈਤਿਕ ਆਧਾਰ 'ਤੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿਓ।

ਦਰਅਸਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ 'ਤੇ ਲਗਾਏ ਜਾ ਰਹੇ ਦੋਸ਼ਾਂ ਨੂੰ ਲੈ ਕੇ ਉਨ੍ਹਾਂ 'ਤੇ ਪਲਟਵਾਰ ਕੀਤਾ ਸੀ। ਸ਼ੀਤਲ ਅੰਗੁਰਾਲ 'ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸਲਾਹ ਦਿੱਤੀ ਸੀ ਕਿ ਉਨ੍ਹਾਂ ਨਾਲ ਪੰਗਾ ਨਾ ਲਏ। ਉਨ੍ਹਾਂ ਕਿਹਾ ਕਿ ਉਨ੍ਹਾਂ ਵਿਰੁੱਧ ਕੋਈ ਨਸ਼ਾ ਤਸਕਰੀ ਦਾ ਐਨਡੀਪੀਐਸ ਕੇਸ ਨਹੀਂ। ਬਹਿਸ ਦੀ ਇਹ ਧਮਕੀ ਕਿਸੇ ਹੋਰ ਨੂੰ ਦਿਓ, ਉਹ ਜਦੋਂ ਚਾਹੁਣ ਸਾਡੇ ਨਾਲ ਬਹਿਸ ਕਰ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, ਨਾਮੀ ਆਗੂ ਨੇ ਛੱਡਿਆ 'ਅਕਾਲੀ ਦਲ' ਦਾ ਸਾਥ, ਇਸ ਪਾਰਟੀ 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਸਿਆਸੀ ਧਮਾਕਾ, ਨਾਮੀ ਆਗੂ ਨੇ ਛੱਡਿਆ 'ਅਕਾਲੀ ਦਲ' ਦਾ ਸਾਥ, ਇਸ ਪਾਰਟੀ 'ਚ ਹੋਏ ਸ਼ਾਮਲ...
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget