ਪੜਚੋਲ ਕਰੋ

'ਆਪ' ਸੰਸਦ ਮੈਂਬਰ ਡਾ: ਸੰਦੀਪ ਪਾਠਕ ਨੇ ਜਲੰਧਰ 'ਚ ਮੰਤਰੀਆਂ, ਵਿਧਾਇਕਾਂ, ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ

Jalandhar News : ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਅਤੇ ਪੰਜਾਬ ਦੇ ਸਹਿ-ਇੰਚਾਰਜ ਡਾ: ਸੰਦੀਪ ਪਾਠਕ ਨੇ ਮੰਗਲਵਾਰ ਨੂੰ ਪਾਰਟੀ ਦੇ ਮੰਤਰੀਆਂ, ਵਿਧਾਇਕਾਂ, ਅਹੁਦੇਦਾਰਾਂ ਅਤੇ ਵਲੰਟੀਅਰਾਂ ਨਾਲ ਮੀਟਿੰਗ

Jalandhar News : ਆਮ ਆਦਮੀ ਪਾਰਟੀ (AAP ) ਦੇ ਰਾਜ ਸਭਾ ਮੈਂਬਰ ਅਤੇ ਪੰਜਾਬ ਦੇ ਸਹਿ-ਇੰਚਾਰਜ ਡਾ: ਸੰਦੀਪ ਪਾਠਕ ( Dr Sandeep Pathak  ) ਨੇ ਮੰਗਲਵਾਰ ਨੂੰ ਪਾਰਟੀ ਦੇ ਮੰਤਰੀਆਂ, ਵਿਧਾਇਕਾਂ, ਅਹੁਦੇਦਾਰਾਂ ਅਤੇ ਵਲੰਟੀਅਰਾਂ ਨਾਲ ਮੀਟਿੰਗ ਕਰਕੇ ਜਲੰਧਰ ਜ਼ਿਮਨੀ ਚੋਣ ਸਬੰਧੀ ਚੋਣ ਪ੍ਰਚਾਰ ਰਣਨੀਤੀ 'ਤੇ ਚਰਚਾ ਕੀਤੀ।

ਰਾਜ ਸਭਾ ਮੈਂਬਰ ਡਾ. ਪਾਠਕ ( Dr Sandeep Pathak  ) ਨੇ ਪਾਰਟੀ ਆਗੂਆਂ ਅਤੇ ਅਹੁਦੇਦਾਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਅਤੇ ਸਾਰਿਆਂ ਨੂੰ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਘਰ-ਘਰ ਜਾ ਕੇ ਪ੍ਰਚਾਰ ਕਰਨ ਲਈ ਪ੍ਰੇਰਿਤ ਕੀਤਾ। ਡਾ: ਪਾਠਕ ਨੇ ਕਿਹਾ ਕਿ ਮਾਨ ਸਰਕਾਰ ਦੀਆਂ ਇਕ ਸਾਲ ਦੀਆਂ ਪ੍ਰਾਪਤੀਆਂ ਅਤੇ ਲੋਕ ਪੱਖੀ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣਾ ਹਰ ਆਗੂ ਅਤੇ ਵਰਕਰ ਦੀ ਜ਼ਿੰਮੇਵਾਰੀ ਹੈ | ਉਹਨਾਂ ਕਿਹਾ ਕਿ ਇਹ ਵੀ ਦੱਸੋ ਕਿ ਕਿਵੇਂ ਰਵਾਇਤੀ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਆਗੂਆਂ ਨੇ ਪੰਜਾਬ ਨੂੰ ਲੁੱਟਿਆ ਹੈ। ਸਾਨੂੰ ਰਵਾਇਤੀ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਕਿਸੇ ਵੀ ਕੀਮਤ 'ਤੇ ਲੋਕਾਂ ਨੂੰ ਗੁੰਮਰਾਹ ਨਾ ਹੋਣ ਦੇਵੋ।
 
 ਰਾਜ ਸਭਾ ਮੈਂਬਰ ਡਾ. ਪਾਠਕ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਲਈ ਤਨਦੇਹੀ ਨਾਲ ਕੰਮ ਕਰਨ ਤਾਂ ਜੋ ਸੁਸ਼ੀਲ ਕੁਮਾਰ ਰਿੰਕੂ ਲੋਕ ਪੱਖੀ ਅਤੇ ਪੰਜਾਬ ਪੱਖੀ ਆਵਾਜ਼ ਬਣ ਕੇ ਸੰਸਦ ਵਿੱਚ ਬੁਲੰਦ ਕਰ ਸਕਣ। ਇਸ ਮੌਕੇ ਬੈਠਕ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅਤੇ ਪੰਜਾਬ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਵੀ ਸ਼ਿਰਕਤ ਕੀਤੀ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! CM ਮਾਨ ਨੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Advertisement
ABP Premium

ਵੀਡੀਓਜ਼

Panchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ, ਇਸ ਨਾਲ 6 ਤਰਾਂ ਦੇ ਕੈਂਸਰ ਹੋਣ ਦਾ ਖ਼ਤਰਾBatala ਬੱਸ ਹਾਦਸੇ ਦੀਆਂ ਲਾਈਵ ਤਸਵੀਰਾਂ, 3 ਦੀ ਮੌਤ, 19 ਜਖ਼ਮੀ |abp sanjha|Fatty liver disease: ਮੋਟਾਪਾ, ਸ਼ੂਗਰ, ਪਾਚਕ ਵਿਕਾਰ ਨੂੰ ਰੋਕਣ ਲਈ ਤੁਹਾਨੂੰ ਇਹ ਜਾਣਨ ਦੀ ਜ਼ਰੂਰਤ ਹੈ..

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! CM ਮਾਨ ਨੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ
ਵੱਡੀ ਖ਼ਬਰ ! CM ਮਾਨ ਨੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Jammu Kashmir Polls: ਜੰਮੂ-ਕਸ਼ਮੀਰ 'ਚ ਤੀਜੇ ਪੜਾਅ ਦੀ ਵੋਟਿੰਗ ਸ਼ੁਰੂ, 40 ਸੀਟਾਂ ਲਈ ਹੋਏਗੀ ਚੋਣਾਵੀਂ ਜੰਗ

AK-47 rifle: 8 ਸਾਲਾ ਬੱਚੇ ਨੇ ਆਨਲਾਈਨ ਮੰਗਵਾਈ AK-47 ਰਾਈਫਲ, ਫਿਰ ਜੋ ਹੋਇਆ...

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (01-10-2024)

Weather Update: ਪੰਜਾਬ-ਚੰਡੀਗੜ੍ਹ 'ਚ ਇੰਨੀ ਤਰੀਕ ਤੋਂ ਪਵੇਗਾ ਜ਼ੋਰਦਾਰ ਮੀਂਹ, ਜਾਣੋ ਤੁਹਾਡੇ ਸ਼ਹਿਰ 'ਚ ਕਿਵੇਂ ਦਾ ਰਹੇਗਾ ਮੌਸਮ

Embed widget