ਪੜਚੋਲ ਕਰੋ

Punjab News: ਪੰਜਾਬ ਦੇ ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਮਸ਼ਹੂਰ ਆਗੂ ਅਤੇ ਕਾਰੋਬਾਰੀ ਦਾ ਅਚਾਨਕ ਦੇਹਾਂਤ...

Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸ੍ਰੀ ਗੁਰੂ ਰਵਿਦਾਸ ਧਾਮ ਬੂਟਾ ਮੰਡੀ ਦੇ ਚੇਅਰਮੈਨ ਅਤੇ ਰਾਜਸੀ ਆਗੂ ਸੇਠ ਸਤਪਾਲ ਮੱਲ ਦਾ ਦੇਹਾਂਤ ਹੋ ਗਿਆ ਹੈ। ਇਸ ਨਾਲ...

Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸ੍ਰੀ ਗੁਰੂ ਰਵਿਦਾਸ ਧਾਮ ਬੂਟਾ ਮੰਡੀ ਦੇ ਚੇਅਰਮੈਨ ਅਤੇ ਰਾਜਸੀ ਆਗੂ ਸੇਠ ਸਤਪਾਲ ਮੱਲ ਦਾ ਦੇਹਾਂਤ ਹੋ ਗਿਆ ਹੈ। ਇਸ ਨਾਲ ਸਿਆਸੀ ਜਗਤ ਵਿੱਚ ਸੋਗ ਦਾ ਮਾਹੌਲ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ। ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੇ ਰਹੇ ਸੇਠ ਸਤਪਾਲ ਮੱਲ ਨੇ ਸ੍ਰੀ ਗੁਰੂ ਰਵਿਦਾਸ ਧਾਮ ਬੂਟਾ ਮੰਡੀ ਦੇ ਸੁੰਦਰੀਕਰਨ 'ਚ ਅਹਿਮ ਭੂਮਿਕਾ ਨਿਭਾਈ ਸੀ।

ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ 16 ਫਰਵਰੀ ਨੂੰ ਦੁਪਹਿਰ 1 ਵਜੇ ਜਬੋਵਾਲ ਆਬਾਦੀ ਸ਼ਮਸ਼ਾਨਘਾਟ ’ਚ ਕੀਤਾ ਜਾਵੇਗਾ। ਲੈਦਰ ਕਾਰੋਬਾਰ ਨਾਲ ਜੁੜੇ ਸੇਠ ਸਤਪਾਲ ਮੱਲ ਦੇ ਦਿਹਾਂਤ 'ਤੇ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਸਿਆਸੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਭਿਆਨਕ ਹਾਦਸੇ 'ਚ ਦਾਦੀ ਪੋਤੀ ਦੀ ਮੌਤ, ਮੱਚਿਆ ਹੰਗਾਮਾ; ਨਸ਼ੇ 'ਚ ਡ੍ਰਾਈਵਿੰਗ ਕਰਨ ਦਾ ਗੰਭੀਰ ਦੋਸ਼
ਭਿਆਨਕ ਹਾਦਸੇ 'ਚ ਦਾਦੀ ਪੋਤੀ ਦੀ ਮੌਤ, ਮੱਚਿਆ ਹੰਗਾਮਾ; ਨਸ਼ੇ 'ਚ ਡ੍ਰਾਈਵਿੰਗ ਕਰਨ ਦਾ ਗੰਭੀਰ ਦੋਸ਼
Jalandhar 'ਚ ਨਗਰ ਨਿਗਮ ਦੀ ਕਾਰਵਾਈ, ਫਗਵਾੜਾ ਗੇਟ 'ਤੇ ਸਥਿਤ ਗੈਰਕਾਨੂੰਨੀ ਬਿਲਡਿੰਗ ਮਾਲਕ ਨੂੰ ਨੋਟਿਸ ਜਾਰੀ
Jalandhar 'ਚ ਨਗਰ ਨਿਗਮ ਦੀ ਕਾਰਵਾਈ, ਫਗਵਾੜਾ ਗੇਟ 'ਤੇ ਸਥਿਤ ਗੈਰਕਾਨੂੰਨੀ ਬਿਲਡਿੰਗ ਮਾਲਕ ਨੂੰ ਨੋਟਿਸ ਜਾਰੀ
ਜਲੰਧਰ 'ਚ 20 ਫੁੱਟ ਡੂੰਘੇ ਗੱਢੇ 'ਚ ਡਿੱਗੀ ਬਾਈਕ, ਤੜਫ-ਤੜਫ ਕੇ ਹੋਈ ਨੌਜਵਾਨ ਦੀ ਮੌਤ
ਜਲੰਧਰ 'ਚ 20 ਫੁੱਟ ਡੂੰਘੇ ਗੱਢੇ 'ਚ ਡਿੱਗੀ ਬਾਈਕ, ਤੜਫ-ਤੜਫ ਕੇ ਹੋਈ ਨੌਜਵਾਨ ਦੀ ਮੌਤ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
Advertisement

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar 'ਚ ਸਖ਼ਤ ਪਾਬੰਦੀਆਂ ਦੇ ਫੁਰਮਾਨ ਜਾਰੀ, ਸਵੇਰੇ 6 ਤੋਂ ਸ਼ਾਮ ਤੱਕ ਇਨ੍ਹਾਂ ਚੀਜ਼ਾਂ 'ਤੇ ਰਹੇਗੀ ਪਾਬੰਦੀ
Amritsar 'ਚ ਸਖ਼ਤ ਪਾਬੰਦੀਆਂ ਦੇ ਫੁਰਮਾਨ ਜਾਰੀ, ਸਵੇਰੇ 6 ਤੋਂ ਸ਼ਾਮ ਤੱਕ ਇਨ੍ਹਾਂ ਚੀਜ਼ਾਂ 'ਤੇ ਰਹੇਗੀ ਪਾਬੰਦੀ
FlipKart ਦੇ 300 ਕਰਮਚਾਰੀਆਂ ਦੀ ਛਾਂਟੀ, IPO ਤੋਂ ਪਹਿਲਾਂ ਵੱਡਾ ਫੈਸਲਾ
FlipKart ਦੇ 300 ਕਰਮਚਾਰੀਆਂ ਦੀ ਛਾਂਟੀ, IPO ਤੋਂ ਪਹਿਲਾਂ ਵੱਡਾ ਫੈਸਲਾ
AAP Councillor ਦੇ ਘਰ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਕਈ ਰਾਊਂਡਫਾਇਰ ਕੀਤੇ, ਮੱਚਿਆ ਹੜਕੰਪ
AAP Councillor ਦੇ ਘਰ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਕਈ ਰਾਊਂਡਫਾਇਰ ਕੀਤੇ, ਮੱਚਿਆ ਹੜਕੰਪ
ਸ਼ਰਮਸਾਰ ਕਰਤੂਤ! ਨਾਬਾਲਗ ਨਾਲ ਦੁਕਾਨ 'ਚ Rape, ਹਸਪਤਾਲ ਪਹੁੰਚੀ ਤਾਂ ਹੋਇਆ ਵੱਡਾ ਖੁਲਾਸਾ
ਸ਼ਰਮਸਾਰ ਕਰਤੂਤ! ਨਾਬਾਲਗ ਨਾਲ ਦੁਕਾਨ 'ਚ Rape, ਹਸਪਤਾਲ ਪਹੁੰਚੀ ਤਾਂ ਹੋਇਆ ਵੱਡਾ ਖੁਲਾਸਾ
ਯੁੱਧ ਵਿਚਾਲੇ ਈਰਾਨ 'ਚ ਭੂਚਾਲ ਨਾਲ ਕੰਬੀ ਧਰਤੀ, ਲੋਕਾਂ 'ਚ ਫੈਲੀ ਦਹਿਸ਼ਤ; ਕੰਬੇ ਲੋਕ
ਯੁੱਧ ਵਿਚਾਲੇ ਈਰਾਨ 'ਚ ਭੂਚਾਲ ਨਾਲ ਕੰਬੀ ਧਰਤੀ, ਲੋਕਾਂ 'ਚ ਫੈਲੀ ਦਹਿਸ਼ਤ; ਕੰਬੇ ਲੋਕ
ਰਾਮ ਰਹੀਮ ਪੱਤਰਕਾਰ ਕਤਲਕਾਂਡ 'ਚ ਬਰੀ, ਹਾਈਕੋਰਟ ਨੇ ਸੁਣਾਇਆ ਫੈਸਲਾ
ਰਾਮ ਰਹੀਮ ਪੱਤਰਕਾਰ ਕਤਲਕਾਂਡ 'ਚ ਬਰੀ, ਹਾਈਕੋਰਟ ਨੇ ਸੁਣਾਇਆ ਫੈਸਲਾ
ਚੱਲਦੇ ਆਟੋ 'ਚ ਗਹਿਣਿਆਂ ਦੇ ਕਾਰੀਗਰ ਤੋਂ ਲੁੱਟ, ਸਾਰੇ ਗਹਿਣੇ ਖੋਹੇ; ਮਾਰਿਆ ਧੱਕਾ; ਮੱਚਿਆ ਹੜਕੰਪ
ਚੱਲਦੇ ਆਟੋ 'ਚ ਗਹਿਣਿਆਂ ਦੇ ਕਾਰੀਗਰ ਤੋਂ ਲੁੱਟ, ਸਾਰੇ ਗਹਿਣੇ ਖੋਹੇ; ਮਾਰਿਆ ਧੱਕਾ; ਮੱਚਿਆ ਹੜਕੰਪ
ਲੁਧਿਆਣਾ ਦੀ ਕੇਂਦਰੀ ਜੇਲ੍ਹ ਫਿਰ ਸੁਰਖੀਆਂ 'ਚ, ਚੈਕਿੰਗ ਦੌਰਾਨ ਦੋ ਹਵਾਲਾਤੀਆਂ ਤੋਂ ਨਸ਼ੀਲੇ ਪਦਾਰਥ ਬਰਾਮਦ
ਲੁਧਿਆਣਾ ਦੀ ਕੇਂਦਰੀ ਜੇਲ੍ਹ ਫਿਰ ਸੁਰਖੀਆਂ 'ਚ, ਚੈਕਿੰਗ ਦੌਰਾਨ ਦੋ ਹਵਾਲਾਤੀਆਂ ਤੋਂ ਨਸ਼ੀਲੇ ਪਦਾਰਥ ਬਰਾਮਦ
Embed widget