ਪੜਚੋਲ ਕਰੋ

Army Rally: ਜਲੰਧਰ 'ਚ ਆਰਮੀ ਦੀ ਭਰਤੀ ਦਾ ਐਲਾਨ, ਇਸ ਤਰੀਕ ਤੋਂ ਸ਼ੁਰੂ ਹੋਣ ਜਾ ਰਹੀ ਰੈਲੀ 

Army Bharti Rally Jalandhar: ਭਰਤੀ ਰੈਲੀ ਲਈ ਉਮੀਦਵਾਰਾਂ ਨੂੰ ਐਡਮਿਟ ਕਾਰਡ ਉਨ੍ਹਾਂ ਦੇ ਰਜਿਸਟਰਡ ਈ-ਮੇਲ ਆਈਡੀ ਰਾਹੀਂ ਜਾਰੀ ਕੀਤੇ ਗਏ ਹਨ ਜੋ ਕਿ ਰਜਿਸਟਰਡ ਆਈਡੀ ਰਾਹੀਂ ਵੈੱਬਸਾਈਟ ਤੋਂ ਸਿੱਧੇ ਦਾਖ਼ਲਾ ਕਾਰਡ

Army Bharti Rally Jalandhar:  ਆਰਮੀ ਦੀ ਭਰਤੀ ਦਾ ਇੰਤਜਾਰ ਕਰ ਰਹੇ ਨੌਜਵਾਨਾਂ ਲਈ ਖੁਸ਼ਖਬੀਰ ਹੈ। ਕਿ ਜਲੰਧਰ ਵਿੱਚ ਆਰਮੀ ਦੀ ਭਰਤੀ ਰੈਲੀ ਸ਼ੁਰੂ ਹੋਣ ਜਾ ਰਹੀ ਹੈ।  ਜਲੰਧਰ ਕੈਂਟ 'ਚ ਫੌਜ ਦੀ ਭਰਤੀ ਰੈਲੀ 12 ਦਸੰਬਰ ਤੋਂ ਹੋਣ ਜਾ ਰਹੀ ਹੈ। ਪੁਲਿਸ ਸਟੇਸ਼ਨ ਡਿਵੀਜ਼ਨ ਨੰ. 7, ਅਰਬਨ ਅਸਟੇਟ, ਫੇਜ਼ ਨੰ. 1, ਜਲੰਧਰ ਕੈਂਟ ਨੇੜੇ ਸਿੱਖ ਐੱਲਆਈ ਫੁੱਟਬਾਲ ਗਰਾਊਂਡ ਵਿਖੇ ਸ਼ੁਰੂ ਹੋਵੇਗੀ।

ਫ਼ੌਜ ਦੇ ਬੁਲਾਰੇ ਨੇ ਦੱਸਿਆ ਕਿ ਆਰਮੀ ਅਗਨੀਵੀਰ ਸੈਨਿਕ ਜਨਰਲ ਡਿਊਟੀ, ਕਲਰਕ/ਸਟੋਰ ਕੀਪਰ ਟੈਕਨੀਕਲ, ਟੈਕਨੀਕਲ, ਟ੍ਰੇਡਸਮੈਨ, ਨਰਸਿੰਗ ਅਸਿਸਟੈਂਟ/ ਨਰਸਿੰਗ ਅਸਿਸਟੈਂਟ (ਵੈਟਰਨਰੀ), ਸਿਪਾਹੀ ਫਾਰਮਾਸਿਸਟ, ਹੌਲਦਾਰ (ਸਰਵੇਅਰ ਆਟੋਮੇਟਿਡ ਕਾਰਟੋਗ੍ਰਾਫਰ) ਤੇ ਧਾਰਮਿਕ ਅਧਿਆਪਕ (ਜੂਨੀਅਰ ਕਮਿਸ਼ਨਡ ਅਫਸਰ) ਦੀਆਂ ਰੈਲੀਆਂ 12 ਦਸੰਬਰ ਤੋਂ 18 ਦਸੰਬਰ ਤੱਕ ਤੇ ਮਹਿਲਾ ਮਿਲਟਰੀ ਪੁਲਿਸ ਰੈਲੀ 19 ਤੇ 20 ਦਸੰਬਰ ਤੱਕ ਤੈਅ ਕੀਤੀਆਂ ਗਈਆਂ ਹਨ। 

ਭਰਤੀ ਰੈਲੀ ਲਈ ਉਮੀਦਵਾਰਾਂ ਨੂੰ ਐਡਮਿਟ ਕਾਰਡ ਉਨ੍ਹਾਂ ਦੇ ਰਜਿਸਟਰਡ ਈ-ਮੇਲ ਆਈਡੀ ਰਾਹੀਂ ਜਾਰੀ ਕੀਤੇ ਗਏ ਹਨ ਜੋ ਕਿ ਰਜਿਸਟਰਡ ਆਈਡੀ ਰਾਹੀਂ ਵੈੱਬਸਾਈਟ ਤੋਂ ਸਿੱਧੇ ਦਾਖ਼ਲਾ ਕਾਰਡ ਡਾਊਨਲੋਡ ਕਰ ਸਕਦੇ ਹਨ। ਉਮੀਦਵਾਰਾਂ ਨੂੰ  ਅਧਿਕਾਰਤ ਵੈੱਬਸਾਈਟ 'ਤੇ ਪ੍ਰਕਾਸ਼ਿਤ ਰੈਲੀ ਨੋਟੀਫਿਕੇਸ਼ਨ ਅਨੁਸਾਰ ਸਾਰੇ ਅਸਲ ਦਸਤਾਵੇਜ਼ ਲਿਆਉਣ ਲਈ ਕਿਹਾ ਗਿਆ ਹੈ।

ਜਿਹੜੇ ਵੀ ਚਾਹਵਾਨ ਨੌਜਵਾਨ ਹਨ ਉਸ ਇਸ ਭਰਤੀ ਲਈ ਅਪਲਾਈ ਕਰ ਸਕਦੇ ਹਨ। ਅਤੇ ਆਪੋ ਆਪਣੀ ਤਿਆਰੀ ਸ਼ੁਰੂ ਕਰ ਸਕਦੇ ਹਨ। ਤਾਂ ਜੋ ਆਰਮੀ ਵੱਲੋਂ ਰੱਖੇ ਹੋਏ ਸਰੀਰਕ ਅਤੇ ਲਿਖਤੀ ਮਾਪਦੰਡ ਪੂਰੇ ਕੀਤੇ ਜਾ ਸਕਣ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel:
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਫੈਲੀ ਦਹਿਸ਼ਤ, ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਫੈਲੀ ਦਹਿਸ਼ਤ, ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Punjab News: ਪੰਜਾਬ 'ਚ ਛਮ-ਛਮ ਵਰ੍ਹ ਰਹੇ ਮੀਂਹ ਨਾਲ ਵਿਗੜੇ ਹਾਲਾਤ, ਜਲੰਧਰ 'ਚ ਟੁੱਟਿਆ ਪੁਲ, ਹੁਸ਼ਿਆਰਪੁਰ 'ਚ ਟਰੈਕਟਰ ਵਗਿਆ, ਸੜਕਾਂ ਬੁਰੀ ਤਰ੍ਹਾਂ ਡੁੱਬੀਆਂ; ਪਲਟ ਗਿਆ ਟਰੱਕ...
ਪੰਜਾਬ 'ਚ ਛਮ-ਛਮ ਵਰ੍ਹ ਰਹੇ ਮੀਂਹ ਨਾਲ ਵਿਗੜੇ ਹਾਲਾਤ, ਜਲੰਧਰ 'ਚ ਟੁੱਟਿਆ ਪੁਲ, ਹੁਸ਼ਿਆਰਪੁਰ 'ਚ ਟਰੈਕਟਰ ਵਗਿਆ, ਸੜਕਾਂ ਬੁਰੀ ਤਰ੍ਹਾਂ ਡੁੱਬੀਆਂ; ਪਲਟ ਗਿਆ ਟਰੱਕ...
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget