ਪੜਚੋਲ ਕਰੋ

Army Recruitment : ਫੌਜ 'ਚ ਭਰਤੀ ਹੋਣ ਵਾਲਿਆਂ ਲਈ ਖੁਸ਼ਖਬਰੀ ! 1 ਤੋਂ 5 ਦਸੰਬਰ ਤੱਕ ਜਲੰਧਰ 'ਚ ਭਰਤੀ ਰੈਲੀ

Amritsar/Jalandhar News : ਆਰਮੀ ਵਿੱਚ ਤਕਨੀਕੀ ਸਿਪਾਹੀ (ਨਰਸਿੰਗ ਸਹਾਇਕ/ਨਰਸਿੰਗ ਸਹਾਇਕ ਵੈਟਨਰੀ) ਦੀ ਭਰਤੀ ਆਰਮੀ ਪਬਲਿਕ ਸਕੂਲ (ਪ੍ਰਾਇਮਰੀ ਵਿੰਗ) ਮੇਜਰ ਜਨਰਲ ਰਜਿੰਦਰ ਸਿੰਘ ਸਪੈਰੋ ਰੋਡ ਜਲੰਧਰ ਕੈਂਟ ਵਿਖੇ 1 ਤੋਂ 5 ਦਸੰਬਰ ਤੱਕ ਹੋਵੇਗੀ।

Amritsar/Jalandhar News : ਆਰਮੀ ਵਿੱਚ ਤਕਨੀਕੀ ਸਿਪਾਹੀ (ਨਰਸਿੰਗ ਸਹਾਇਕ/ਨਰਸਿੰਗ ਸਹਾਇਕ ਵੈਟਨਰੀ) ਦੀ ਭਰਤੀ ਆਰਮੀ ਪਬਲਿਕ ਸਕੂਲ (ਪ੍ਰਾਇਮਰੀ ਵਿੰਗ) ਮੇਜਰ ਜਨਰਲ ਰਜਿੰਦਰ ਸਿੰਘ ਸਪੈਰੋ ਰੋਡ ਜਲੰਧਰ ਕੈਂਟ ਵਿਖੇ 1 ਤੋਂ 5 ਦਸੰਬਰ ਤੱਕ ਹੋਵੇਗੀ। ਇਸ ਵਿੱਚ ਪੰਜਾਬ ਰਾਜ, ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਤੇ ਕਸ਼ਮੀਰ, ਲਾਦਾਖ਼ ਦੇ ਯੋਗ ਉਮੀਦਵਾਰਾਂ ਦੀ ਕੀਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਰਨਲ ਡਾਇਰੈਕਟਰ ਭਰਤੀ ਅੰਮ੍ਰਿਤਸਰ ਨੇ ਦੱਸਿਆ ਕਿ ਆਨਲਾਈਨ ਰਜਿਸਟ੍ਰੇਸਨ ਪਹਿਲਾਂ ਹੀ 1 ਅਕਤੂਬਰ ਤੋਂ 30 ਅਕਤੂਬਰ 2022 ਤੱਕ ਸੁਰੂ ਹੋ ਚੁੱਕੀ ਹੈ ਤੇ ਸਾਰੇ ਯੋਗ ਉਮੀਦਵਾਰ ਆਰਮੀ ਭਰਤੀ ਦੀ ਵੈੱਬਸਾਈਟ www.joinindianarmy.nic.in ਤੇ ਲਾਗਇਨ ਕਰਕੇ ਆਪਣੇ ਆਪ ਨੂੰ ਰਜਿਸਟਰਡ ਕਰ ਸਕਦੇ ਹਨ।

ਇਹ ਵੀ ਪੜ੍ਹੋ : Sidhu Moosewala Murder Case : ਗੈਂਗਸਟਰ ਦੀਪਕ ਟੀਨੂੰ ਦੀ ਪ੍ਰੇਮਿਕਾ ਮੁੰਬਈ ਏਅਰਪੋਰਟ ਤੋਂ ਗ੍ਰਿਫ਼ਤਾਰ , ਵਿਦੇਸ਼ ਭੱਜਣ ਦੀ ਕਰ ਰਹੀ ਸੀ ਕੋਸ਼ਿਸ਼

ਉਨ੍ਹਾਂ ਦੱਸਿਆ ਕਿ ਜਿਸ ਉਮੀਦਵਾਰ ਨੇ ਸਫਲਤਾਪੂਰਵਕ ਆਨਲਾਈਨ ਰਜਿਸਟਰ ਕੀਤਾ ਹੈ, ਉਨ੍ਹਾਂ ਨੂੰ ਉਨ੍ਹਾਂ ਦੇ ਈਮੇਲ ਪਤੇ ‘ਤੇ ਐਡਮਿਟ ਕਾਰਡ ਭੇਜਿਆ ਜਾਵੇਗਾ ਅਤੇ ਰੈਲੀ ਲਈ ਰਿਪੋਰਟ ਕਰਨ ਲਈ ਮਿਤੀ ਤੇ ਸਮੇਂ ਲਈ ਸੂਚਿਤ ਕੀਤਾ ਜਾਵੇਗਾ। ਉਨ੍ਹਾਂ ਨੇ ਉਮੀਦਵਾਰਾਂ ਨੂੰ ਸਲਾਹ ਦਿੱਤੀ ਕਿ ਉਹ ਟਾਊਟ/ਧੋਖੇਬਾਜ ਵਿਅਕਤੀ ਤੋਂ ਸੁਚੇਤ ਰਹਿਣ ਤੇ ਨਸ਼ਿਆਂ ਦੀ ਵਰਤੋਂ ਤੋਂ ਬਚਣ।

ਦੱਸ ਦੇਈਏ ਕਿ ਜੈਪੁਰ ਵਿੱਚ ਵੀ ਰਾਜਸਥਾਨ ਦੇ ਸਾਰੇ ਜ਼ਿਲ੍ਹਿਆਂ ਤੋਂ ਫੌਜ ਵਿੱਚ ਸੋਲਜ਼ਰ ਟੈਕਨੀਕਲ (ਨਰਸਿੰਗ ਅਸਿਸਟੈਂਟ / ਨਰਸਿੰਗ ਸਹਾਇਕ ਵੈਟਰਨਰੀ) ਲਈ ਰਾਜਸਥਾਨ) 30 ਅਕਤੂਬਰ 2022 ਤੱਕ ਆਨਲਾਈਨ ਅਰਜ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ।  ਰਾਜਸਥਾਨ ਦੇ ਸਾਰੇ ਜ਼ਿਲ੍ਹਿਆਂ ਦੇ ਦਿਲਚਸਪੀ ਰੱਖਣ ਵਾਲੇ ਉਮੀਦਵਾਰ 01 ਅਕਤੂਬਰ 2022 ਤੋਂ 30 ਅਕਤੂਬਰ 2022 ਤੱਕ ਫੌਜ ਦੀ ਅਧਿਕਾਰਤ ਵੈੱਬਸਾਈਟ www.joinindianarmy.nic.in 'ਤੇ ਆਨਲਾਈਨ ਅਰਜ਼ੀ ਦੇ ਸਕਦੇ ਹਨ।

ਇਹ ਵੀ ਪੜ੍ਹੋ : ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੀ ਪੰਜਾਬ ਸਰਕਾਰ, ਖੇਤੀ ਮੰਤਰੀ ਨੇ ਗਿਆਨੀ ਹਰਪ੍ਰੀਤ ਸਿੰਘ ਤੋਂ ਮੰਗਿਆ ਸਹਿਯੋਗ

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?
ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?
Crime: ਲੁਧਿਆਣਾ 'ਚ ਫੰਦੇ ‘ਤੇ ਲਟਕੀ ਮਿਲੀ ਮੁਟਿਆਰ ਦੀ ਲਾਸ਼; 11 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ, ਮਾਂ ਦਾ ਦੋਸ਼- ਪਤੀ ਨੇ ਗਲਾ ਘੋਟ ਕੇ ਕੀਤਾ ਕਤਲ
Crime: ਲੁਧਿਆਣਾ 'ਚ ਫੰਦੇ ‘ਤੇ ਲਟਕੀ ਮਿਲੀ ਮੁਟਿਆਰ ਦੀ ਲਾਸ਼; 11 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ, ਮਾਂ ਦਾ ਦੋਸ਼- ਪਤੀ ਨੇ ਗਲਾ ਘੋਟ ਕੇ ਕੀਤਾ ਕਤਲ
Punjab News: ਪੰਜਾਬ 'ਚ ਅੱਜ ਫਿਰ ਲੱਗੇਗਾ ਲੰਬਾ ਬਿਜਲੀ ਕੱਟ, 8 ਘੰਟੇ ਬੱਤੀ ਰਹੇਗੀ ਗੁੱਲ; ਜਾਣੋ ਕਿਹੜੇ-ਕਿਹੜੇ ਇਲਾਕੇ ਅਤੇ ਪਿੰਡ ਸ਼ਾਮਲ...
ਪੰਜਾਬ 'ਚ ਅੱਜ ਫਿਰ ਲੱਗੇਗਾ ਲੰਬਾ ਬਿਜਲੀ ਕੱਟ, 8 ਘੰਟੇ ਬੱਤੀ ਰਹੇਗੀ ਗੁੱਲ; ਜਾਣੋ ਕਿਹੜੇ-ਕਿਹੜੇ ਇਲਾਕੇ ਅਤੇ ਪਿੰਡ ਸ਼ਾਮਲ...
Embed widget