ਪੜਚੋਲ ਕਰੋ

Army recruitment rally : ਪੰਜਾਬ 'ਚ ਇਸ ਥਾਂ 'ਤੇ 10 ਤੋਂ 20 ਨਵੰਬਰ ਤੱਕ ਹੋਣ ਜਾ ਰਹੀ ਫੌਜ ਦੀ ਵੱਡੀ ਭਰਤੀ, ਨੌਜਵਾਨੋਂ ਖਿੱਚੋਂ ਤਿਆਰੀ

Army recruitment rally : 0 ਤੋਂ 20 ਨਵੰਬਰ 2024 ਤੱਕ ਹੋਣ ਵਾਲੀ ਫੌਜ ਦੀ ਭਰਤੀ ਰੈਲੀ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨੂੰ ਸਮੁੱਚੇ ਲੋੜੀਂਦੇ ਪ੍ਰਬੰਧ ਅਤੇ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ।

Army recruitment rally : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜਲੰਧਰ ਵਿਖੇ 10 ਤੋਂ 20 ਨਵੰਬਰ 2024 ਤੱਕ ਹੋਣ ਵਾਲੀ ਫੌਜ ਦੀ ਭਰਤੀ ਰੈਲੀ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨੂੰ ਸਮੁੱਚੇ ਲੋੜੀਂਦੇ ਪ੍ਰਬੰਧ ਅਤੇ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਭਰਤੀ ਰੈਲੀ ਸਥਾਨਕ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਵਿਖੇ ਹੋਵੇਗੀ, ਜਿਸ ਵਿੱਚ ਜਲੰਧਰ, ਕਪੂਰਥਲਾ, ਐਸ.ਬੀ.ਐਸ. ਨਗਰ, ਹੁਸ਼ਿਆਰਪੁਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਤੋਂ ਉਮੀਦਵਾਰ ਭਾਗ ਲੈਣਗੇ। 

ਡਾ. ਅਗਰਵਾਲ ਨੇ ਦੱਸਿਆ ਕਿ ਭਰਤੀ ਰੈਲੀ ਲਈ ਉਪ ਮੰਡਲ ਮੈਜਿਸਟ੍ਰੇਟ ਜਲੰਧਰ-1 ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। 

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਉਮੀਦਵਾਰਾਂ ਦੇ ਰਹਿਣ, ਖਾਣ-ਪੀਣ, ਟਰਾਂਸਪੋਟੇਸ਼ਨ ਤੋਂ ਇਲਾਵਾ ਭਰਤੀ ਵਾਲੇ ਸਥਾਨ ਦੇ ਅੰਦਰ-ਬਾਹਰ ਲੋੜੀਂਦੀ ਬੈਰੀਕੇਡਿੰਗ, ਸੁਰੱਖਿਆ, ਸਾਫ-ਸਫਾਈ, ਲਾਈਟਾਂ, ਨਿਰਵਿਘਨ ਬਿਜਲੀ ਸਪਲਾਈ, ਪੀਣ ਵਾਲਾ ਪਾਣੀ, ਮੈਡੀਕਲ ਟੀਮਾਂ, ਐਂਬੂਲੈਂਸਾਂ, ਆਰਜ਼ੀ ਪਖਾਨੇ, ਫਾਇਰ ਟੈਂਡਰ ਸਮੇਤ ਹੋਰ ਲੋੜੀਂਦੇ ਇੰਤਜ਼ਾਮ ਸਮੇਂ ਸਿਰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਰਤੀ ਰੈਲੀ ਦੌਰਾਨ ਰੋਜ਼ਾਨਾ 1000 ਤੋਂ 1200 ਉਮੀਦਵਾਰਾਂ ਦੇ ਭਾਗ ਲੈਣ ਦੀ ਉਮੀਦ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਭਰਤੀ ਰੈਲੀ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਪੇਸ਼ ਨਾਂ ਆਵੇ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ 

ਟਾਪ ਹੈਡਲਾਈਨ

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar News: ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
Jalandhar News: ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

Embed widget