ਪੜਚੋਲ ਕਰੋ

Babbar Khalsa: ਚੋਣਾਂ ਤੋਂ ਪਹਿਲਾਂ ਵੱਡੇ ਲੀਡਰ ਨੂੰ ਨਿਸ਼ਾਨਾ ਬਣਾਉਣ ਆਏ ਬੱਬਰ ਖਾਲਸਾ ਦੇ 2 ਅੱਤਵਾਦੀ ਕਾਬੂ, ਹਥਿਆਰ ਵੀ ਫੜੇ 

Babbar Khalsa Terrorist: ਪਾਸੀਅਨ ਦੇ ਨਿਰਦੇਸ਼ਾਂ 'ਤੇ ਅੱਤਵਾਦੀਆਂ ਨੇ ਦੋਆਬੇ 'ਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣਾ ਸੀ। ਇਸ ਸਬੰਧੀ ਅੰਮ੍ਰਿਤਸਰ ਐਸਐਸਓਸੀ ਵੱਲੋਂ ਯੂਏਪੀਏ ਅਤੇ ਆਰਮਜ਼ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ

Babbar Khalsa Terrorist: ਪੰਜਾਬ ਪੁਲਿਸ ਨੇ ਅੱਜ ਵੱਡੀ ਕਾਰਵਾਈ ਕਰਦੇ ਹੋਏ ਬੱਬਰ ਖਾਲਸਾ ਦੇ ਅੱਤਵਾਦੀਆਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਨੇ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਨੇ ਜਲੰਧਰ ਤੋਂ ਬੱਬਰ ਖਾਲਸਾ ਦੇ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਨੇ ਟਵੀਟ ਕਰਕੇ ਦਿੱਤੀ ਹੈ।

ਪੁਲੀਸ ਨੇ ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ 4 ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਸਬੰਧੀ ਅੱਜ ਜਲੰਧਰ ਦੇ ਪੁਲਿਸ ਕਮਿਸ਼ਨਰ ਪ੍ਰੈੱਸ ਕਾਨਫਰੰਸ ਕਰਨਗੇ। ਪੁਲਿਸ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਖੁਫੀਆ ਸੂਚਨਾ ਦੇ ਆਧਾਰ 'ਤੇ ਕਾਊਂਟਰ ਇੰਟੈਲੀਜੈਂਸ ਨੇ ਕਾਰਵਾਈ ਕਰਦੇ ਹੋਏ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਸਬੰਧਤ  ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਿਸੇ ਵੱਡੇ ਨੇਤਾ ਨੂੰ ਨਿਸ਼ਾਨਾ ਬਣਾਉਣ ਲਈ ਪੰਜਾਬ ਆਏ ਸਨ। ਫਿਲਹਾਲ ਕਾਊਂਟਰ ਇੰਟੈਲੀਜੈਂਸ ਨੇ ਇਸ ਸਬੰਧੀ ਕੋਈ ਖੁਲਾਸਾ ਨਹੀਂ ਕੀਤਾ ਹੈ। ਦੁਪਹਿਰ ਤੱਕ ਜਲੰਧਰ ਪੁਲਿਸ ਇਸ ਸਬੰਧੀ ਹੋਰ ਵੱਡੇ ਖੁਲਾਸੇ ਕਰ ਸਕਦੀ ਹੈ। ਇਸ ਤੋਂ ਬਾਅਦ ਜਲਦ ਹੀ ਪੁਲਿਸ ਦੋਵਾਂ ਅੱਤਵਾਦੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲਵੇਗੀ।


ਅੱਤਵਾਦੀ ਮਾਡਿਊਲ ਅਮਰੀਕਾ ਤੋਂ ਚਲਾਇਆ ਜਾ ਰਿਹਾ ਹੈ। ਇਨ੍ਹਾਂ ਦਾ ਸਰਗਨਾ ਕੋਈ ਹੋਰ ਨਹੀਂ ਬਲਕਿ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਸਿਆਣਾ ਹੈ। ਜੋ ਕਿ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਸੰਧੂ ਦਾ ਸਾਥੀ ਹੈ। ਇਸ ਦੇ ਨਾਲ ਹੀ ਉਸ ਨੂੰ ਅਰਮੇਨੀਆ ਤੋਂ ਸ਼ਮਸ਼ੇਰ ਸਿੰਘ ਉਰਫ਼ ਸੇਰਾ ਨੇ ਵੀ ਹਦਾਇਤ ਕੀਤੀ ਸੀ। 

ਪਾਸੀਅਨ ਦੇ ਨਿਰਦੇਸ਼ਾਂ 'ਤੇ ਅੱਤਵਾਦੀਆਂ ਨੇ ਦੋਆਬੇ 'ਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣਾ ਸੀ। ਇਸ ਸਬੰਧੀ ਅੰਮ੍ਰਿਤਸਰ ਐਸਐਸਓਸੀ ਵੱਲੋਂ ਯੂਏਪੀਏ ਅਤੇ ਆਰਮਜ਼ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

 

 

 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Jalandhar Fire : ਪੰਜਾਬ 'ਚ ਦੀਵਾਲੀ ਦੀਆਂ ਰੌਣਕਾਂ, ਜਲੰਧਰ 'ਚ ਪਟਾਕਿਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
Jalandhar Fire : ਪੰਜਾਬ 'ਚ ਦੀਵਾਲੀ ਦੀਆਂ ਰੌਣਕਾਂ, ਜਲੰਧਰ 'ਚ ਪਟਾਕਿਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
ਪੰਜਾਬ ਤੋਂ ਵੱਡੀ ਖ਼ਬਰ! ਦਾਲ ਵਪਾਰੀ 'ਤੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ ਚ ਦਹਿਸ਼ਤ ਦਾ ਮਾਹੌਲ
ਪੰਜਾਬ ਤੋਂ ਵੱਡੀ ਖ਼ਬਰ! ਦਾਲ ਵਪਾਰੀ 'ਤੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
Punjab News: ਪੰਜਾਬ 'ਚ ED ਦਾ ਐਕਸ਼ਨ, ਹੁਣ ਖੰਨਾ 'ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ
ਪੰਜਾਬ 'ਚ ED ਦਾ ਐਕਸ਼ਨ, ਹੁਣ ਖੰਨਾ 'ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
Punjab News: ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Parvinder Jhota Last Rites: ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
Embed widget