ਪੜਚੋਲ ਕਰੋ

Punjab News: ਭਗਵੰਤ ਮਾਨ ਜੀ ਕੁਝ ਤਾਂ ਸ਼ਰਮ ਕਰੋ ! ਕਿਸ਼ਤੀਆਂ 'ਤੇ ਨਿਕਲ ਰਹੀਆਂ ਨੇ ਬਰਾਤਾਂ

Punjab News: ਜਲੰਧਰ ਦੇ ਲੋਹੀਆਂ ਬਲਾਕ ਵਿੱਚ ਅਜੇ ਵੀ ਹੜ੍ਹਾਂ ਦੀ ਮਾਰ ਹੈ ਜਿਸ ਕਰਕੇ ਮਜਬੂਰਨ ਮੁੰਡੇ ਵਾਲਿਆਂ ਨੂੰ ਬਾਰਾਤ ਲੈ ਕੇ ਕਿਸ਼ਤੀ ਉੱਤੇ ਆਉਣਾ ਪਿਆ। ਕਿਉਂਕਿ ਇੱਥੇ ਹਾਲੇ ਤੱਕ ਕਿਸ਼ਤੀ ਤੋਂ  ਬਿਨਾਂ ਆਉਣ ਜਾਣ ਦਾ ਹੋਰ ਕੋਈ ਸਾਧਨ ਨਹੀਂ ਹੈ। 

Punjab News: ਪੰਜਾਬ ਵਿੱਚ ਜਦੋਂ ਵਿਆਹਾਂ ਦੀ ਗੱਲ ਹੁੰਦੀ ਹੈ ਤਾਂ ਸਭ ਦੇ ਧਿਆਨ ਵਿੱਚ ਘੋੜੀ ਜਾਂ ਫਿਰ ਮਹਿੰਗੀਆਂ ਗੱਡੀਆਂ ਆਉਂਦੀਆਂ ਹਨ ਪਰ ਤੁਸੀਂ ਇਹ ਜਾਣ ਕੇ ਹੈਰਾਨ ਹੋਵੋਗੇ ਕਿ ਜਲੰਧਰ ਦੇ ਲੋਹੀਆ ਬਲਾਕ ਦੇ ਇਲਾਕੇ ਧੱਕਾ ਬਸਤੀ ਵਿੱਚੋਂ ਕਿਸ਼ਤੀ ਉੱਤੇ ਬਾਰਾਤ ਨਿਕਲੀ ਹੈ। 

ਜ਼ਿਕਰ ਕਰ ਦਈਏ ਕਿ ਜਲੰਧਰ ਦੇ ਲੋਹੀਆਂ ਬਲਾਕ ਵਿੱਚ ਅਜੇ ਵੀ ਹੜ੍ਹਾਂ ਦੀ ਮਾਰ ਹੈ ਜਿਸ ਕਰਕੇ ਮਜਬੂਰਨ ਮੁੰਡੇ ਵਾਲਿਆਂ ਨੂੰ ਬਾਰਾਤ ਲੈ ਕੇ ਕਿਸ਼ਤੀ ਉੱਤੇ ਆਉਣਾ ਪਿਆ। ਕਿਉਂਕਿ ਇੱਥੇ ਹਾਲੇ ਤੱਕ ਕਿਸ਼ਤੀ ਤੋਂ  ਬਿਨਾਂ ਆਉਣ ਜਾਣ ਦਾ ਹੋਰ ਕੋਈ ਸਾਧਨ ਨਹੀਂ ਹੈ। 

ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਕੇ ਕਿਹਾ, ਪੰਜਾਬ ਨੂੰ ਹੜ੍ਹਾਂ ਦੀ ਲਪੇਟ ’ਚ ਆਏ ਨੂੰ ਦੋ ਮਹੀਨੇ ਬੀਤ ਚੁੱਕੇ ਹਨ ਪਰ ਹਾਲੇ ਤੱਕ ਅਨੇਕਾਂ ਇਲਾਕੇ ਪਾਣੀ ਵਿਚ ਡੁੱਬੇ ਹਨ। 15 ਅਗਸਤ 2023 ਤੱਕ ਮੁਆਵਜ਼ੇ ਦਾ ਐਲਾਨ ਕਰਨ ਵਾਲੇ ਝੂਠੇ ਮੁੱਖ ਮੰਤਰੀ ਭਗਵੰਤ ਮਾਨ ਇਹਨਾਂ ਇਲਾਕਿਆਂ ਵਿਚੋਂ ਪਾਣੀ ਕੱਢਣ ਦਾ ਪ੍ਰਬੰਧ ਵੀ ਨਹੀਂ ਕਰ ਸਕੇ। ਹਾਲਾਤ ਇਹ ਹਨ ਕਿ ਲੋਕਾਂ ਨੂੰ ਕਿਸ਼ਤੀਆਂ ’ਤੇ ਬਰਾਤਾਂ ਲਿਜਾਦੀਆਂ ਪੈ ਰਹੀਆਂ ਹਨ। ਕੁਝ ਤਾਂ ਸ਼ਰਮ ਕਰੋ ਭਗਵੰਤ ਮਾਨ ਜੀ, ਬਹੁਤ ਨਹੀਂ ਤਾਂ ਦਿਨ ਦੇ ਕੁਝ ਘੰਟੇ ਹੀ ਪੰਜਾਬ ’ਤੇ ਧਿਆਨ ਦੇ ਲਿਆ ਕਰੋ। ਝੂਠੇ ਦਿੱਲੀ ਮਾਡਲ ਵਾਲੇ...

ਜ਼ਿਕਰ ਕਰ ਦਈਏ ਕਿ ਇਸ ਬਾਬਤ ਵਿਆਹ ਵਿੱਚ ਸ਼ਾਮਲ ਹੋਏ ਪਿੰਡ ਵਾਸੀਆਂ ਨੇ ਕਿਹਾ ਕਿਕਿ ਜਦੋਂ ਵੀ ਕੋਈ ਸਮਾਗਮ ਹੁੰਦਾ ਸੀ ਤਾਂ ਸਾਰਾ ਪਿੰਡ ਹੀ ਸ਼ਮੂਲੀਅਤ ਕਰਦਾ ਸੀ। “ਪਰ ਇਸ ਵਾਰ, ਇਹ ਵੱਖਰਾ ਸੀ। ਹਾਲਾਤਾਂ ਕਾਰਨ ਹਰ ਘਰ ਵਿੱਚੋਂ ਸ਼ਾਇਦ ਹੀ ਇੱਕ ਪਰਿਵਾਰਕ ਮੈਂਬਰ ਵਿਆਹ ਵਿੱਚ ਸ਼ਾਮਲ ਹੋਇਆ, ਪਰ ਅਸੀਂ ਖੁਸ਼ ਹਾਂ ਕਿ ਸਭ ਕੁਝ ਸ਼ਾਂਤੀ ਨਾਲ ਹੋਇਆ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, ਨਾਮੀ ਆਗੂ ਨੇ ਛੱਡਿਆ 'ਅਕਾਲੀ ਦਲ' ਦਾ ਸਾਥ, ਇਸ ਪਾਰਟੀ 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਸਿਆਸੀ ਧਮਾਕਾ, ਨਾਮੀ ਆਗੂ ਨੇ ਛੱਡਿਆ 'ਅਕਾਲੀ ਦਲ' ਦਾ ਸਾਥ, ਇਸ ਪਾਰਟੀ 'ਚ ਹੋਏ ਸ਼ਾਮਲ...
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget