ਪੜਚੋਲ ਕਰੋ

Bibi Jagir Kaur: ਅਕਾਲੀ ਸੀ ਅਕਾਲੀ ਹਾਂ ਤੇ ਅਕਾਲੀ ਰਹਾਂਗੀ, ਬੀਬੀ ਜਗੀਰ ਕੌਰ ਦੀ ਘਰ ਵਾਪਸੀ, ਬਾਦਲ ਸਾਹਮਣੇ ਸਟੇਜ ਤੋਂ ਕੀਤੀਆਂ ਵੱਡੀਆਂ ਗੱਲਾਂ  

Bibi Jagir Kaur: ਬੀਬੀ ਜਗੀਰ ਕੌਰ ਨੇ ਕਿਹਾ ਕਿ ਮੈਂ ਬਿਨਾ ਸ਼ਰਤ ਅਕਾਲੀ ਦਲ 'ਚ ਵਾਪਸ ਆਈ ਹਾਂ। ਮੈਨੁੰ ਕੋਈ ਟਿਕਟ ਜਾਂ ਕੋਈ ਅਹੁਦੇ ਦੀ ਜ਼ਰੂਰਤ ਨਹੀਂ ਹੈ। ਉਹਨਾਂ ਨੇ ਕਿਹਾ ਕਿ ਮੈਂ ਅਕਾਲੀ ਸੀ ਅਕਾਲੀ ਹਾਂ ਅਤੇ ਅਕਾਲੀ ਰਹਾਂਗੀ।  ਜਗੀਰ ਕੌਰ

Bibi Jagir Kaur: ਅਕਾਲੀ ਦਲ ਤੋਂ ਨਾਰਾਜ਼ ਚੱਲ ਰਹੀ ਭੁਲੱਥ ਤੋਂ ਸੀਨੀਅਰ ਲੀਡਰ ਅਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਘਰ ਵਾਪਸੀ ਹੋ ਗਈ ਹੈ। ਅੱਜ ਉਹ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬੀਬੀ ਜਗੀਰ ਕੌਰ ਦੇ ਡੇਰੇ ਬੇਗੋਵਾਲ ਵਿੱਚ ਪਹੁੰਚੇ। ਜਿਸ ਦੌਰਾਨ ਉਹਨਾਂ ਨੇ ਬੀਬੀ ਜਗੀਰ ਕੌਰ ਨੂੰ ਅਕਾਲੀ ਦਲ 'ਚ ਸ਼ਾਮਲ ਕਰਵਾਇਆ।

ਬੀਬੀ ਜਗੀਰ ਕੌਰ ਨੇ ਅਕਾਲੀ ਦਲ ਤੋਂ ਵੱਖ ਹੋ ਕੇ ਆਜ਼ਾਦ ਤੌਰ 'ਤੇ ਸ਼੍ਰੋਮਣੀ ਕਮੇਟੀ ਦੀ ਚੋਣ ਲੜੀ ਸੀ। ਜਿਸ ਕਰਕੇ ਉਹਨਾਂ ਨੁੰ ਅਕਾਲੀ ਦਲ ਨੇ ਪਾਰਟੀ ਤੋਂ ਬਾਹਰ ਕੱਢ ਦਿੱਤਾ ਸੀ। ਕੁੱਝ ਦਿਨ ਪਹਿਲਾਂ ਬੀਬੀ ਜਗੀਰ ਕੌਰ ਨੂੰ ਪਾਰਟੀ 'ਚੋਂ ਕੱਢਣ ਵਾਲਾ ਹੁਕਮ ਅਕਾਲੀ ਦਲ ਨੇ ਵਾਪਸ ਲੈ ਲਿਆ ਸੀ। ਜਗੀਰ ਕੌਰ ਤੋਂ ਪਹਿਲਾਂ ਸੁਖਦੇਵ ਸਿੰਘ ਢੀਂਡਸਾ ਵੀ ਬਿਨਾ ਸ਼ਰਤ ਅਕਾਲੀ ਦਲ 'ਚ ਵਾਪਸ ਆ ਗਏ ਸਨ। 

ਹੁਣ ਵੀ ਬੀਬੀ ਜਗੀਰ ਕੌਰ ਨੇ ਕਿਹਾ ਕਿ ਮੈਂ ਬਿਨਾ ਸ਼ਰਤ ਅਕਾਲੀ ਦਲ 'ਚ ਵਾਪਸ ਆਈ ਹਾਂ। ਮੈਨੁੰ ਕੋਈ ਟਿਕਟ ਜਾਂ ਕੋਈ ਅਹੁਦੇ ਦੀ ਜ਼ਰੂਰਤ ਨਹੀਂ ਹੈ। ਉਹਨਾਂ ਨੇ ਕਿਹਾ ਕਿ ਮੈਂ ਅਕਾਲੀ ਸੀ ਅਕਾਲੀ ਹਾਂ ਅਤੇ ਅਕਾਲੀ ਰਹਾਂਗੀ।  ਜਗੀਰ ਕੌਰ ਨੇ ਕਿਹਾ ਕਿ ਹੋ ਸਕਦਾ ਮੇਰੇ ਤੋਂ ਗਲਤੀਆਂ ਹੋਈਆਂ ਹੋਣ ਇਸੇ ਕਰਕੇ ਪਾਰਟੀ ਨੇ ਮੇਰੇ ਖਿਲਾਫ਼ ਐਕਸ਼ਨ ਲਿਆ, ਨਹੀਂ ਤਾਂ ਕੋਈ ਅਜਿਹੀ ਕਾਰਵਾਈ ਨਹੀਂ ਕਰ ਸਕਦਾ। ਉਹਨਾਂ ਨੇ ਕਿਹਾ ਕਿ ਮੈਂ ਪਾਰਟੀ ਤੋਂ ਵੱਖ ਹੋਈ ਸੀ ਤਾਂ ਵੀ ਮੈਂ ਪਾਰਟੀ ਦੇ ਭਲੇ ਲਈ ਲੋਕਾਂ 'ਚ ਵਿਚਰਦੀ ਰਹੀ ਹਾਂ। 

ਸੁਖਬੀਰ ਬਾਦਲ ਨੇ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੋਈ ਕਿ ਅੱਜ ਅਕਾਲੀ ਦਲ ਦਾ ਪਵਿਾਰ ਇਕੱਠਾ ਹੋ ਰਿਹਾ ਹੈ। ਬਾਦਲ ਨੇ ਕਿਹਾ ਕਿ ਗਲਤੀਆਂ ਇਨਸਾਨ ਤੋਂ ਹੁੰਦੀਆਂ ਹਨ। ਮੇਰੇ ਤੋਂ ਵੀ ਹੋਈਆਂ ਸਨ। ਪਰ ਅੱਜ ਸਾਨੂੰ ਕੌਮ ਲਈ ਇੱਕ ਜੁੱਟ ਹੋਣ ਦੀ ਜ਼ਰੂਰਤ ਹੈ। ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਪੰਜਾਬ ਸਰਕਾਰ ਦਾ Action! ਜਲੰਧਰ ਦਾ ਆਹ ਹਸਪਤਾਲ ਹੋਇਆ ਬਲੈਕਲਿਸਟ; ਇਨ੍ਹਾਂ ਹਸਪਤਾਲਾਂ 'ਤੇ ਲੱਗਿਆ ਜ਼ੁਰਮਾਨਾ
ਪੰਜਾਬ ਸਰਕਾਰ ਦਾ Action! ਜਲੰਧਰ ਦਾ ਆਹ ਹਸਪਤਾਲ ਹੋਇਆ ਬਲੈਕਲਿਸਟ; ਇਨ੍ਹਾਂ ਹਸਪਤਾਲਾਂ 'ਤੇ ਲੱਗਿਆ ਜ਼ੁਰਮਾਨਾ
Jalandhar News: ਜਲੰਧਰ ਤੋਂ ਵੱਡੀ ਖਬਰ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ, ਪੁਲਿਸ ਐਨਕਾਊਂਟਰ 'ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ; ਲੱਤ 'ਚ ਗੋਲੀ ਲੱਗੀ...
ਜਲੰਧਰ ਤੋਂ ਵੱਡੀ ਖਬਰ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ, ਪੁਲਿਸ ਐਨਕਾਊਂਟਰ 'ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ; ਲੱਤ 'ਚ ਗੋਲੀ ਲੱਗੀ...
ਜਲੰਧਰ 'ਚ ਪਤੀ ਤੋਂ ਪਰੇਸ਼ਾਨ ਪਤਨੀ ਨੇ ਕੀਤਾ ਸੁਸਾਈਡ, ਫਾਹਾ ਲੈਣ ਤੋਂ ਪਹਿਲਾਂ ਪੇਕੇ ਕੀਤੀ ਗੱਲ; ਮੱਚੀ ਸਨਸਨੀ
ਜਲੰਧਰ 'ਚ ਪਤੀ ਤੋਂ ਪਰੇਸ਼ਾਨ ਪਤਨੀ ਨੇ ਕੀਤਾ ਸੁਸਾਈਡ, ਫਾਹਾ ਲੈਣ ਤੋਂ ਪਹਿਲਾਂ ਪੇਕੇ ਕੀਤੀ ਗੱਲ; ਮੱਚੀ ਸਨਸਨੀ
ਜ਼ਖ਼ਮੀ ਕੁੜੀ ਨੂੰ ਦੇਖ ਕੇਂਦਰੀ ਮੰਤਰੀ ਨੇ ਰੋਕਿਆ ਕਾਫਲਾ, ਕਰਵਾਇਆ ਇਲਾਜ ਦਾ ਪ੍ਰਬੰਧ; ਆਪਣੀ ਗੱਡੀ ਤੋਂ ਭੇਜਿਆ ਹਸਪਤਾਲ
ਜ਼ਖ਼ਮੀ ਕੁੜੀ ਨੂੰ ਦੇਖ ਕੇਂਦਰੀ ਮੰਤਰੀ ਨੇ ਰੋਕਿਆ ਕਾਫਲਾ, ਕਰਵਾਇਆ ਇਲਾਜ ਦਾ ਪ੍ਰਬੰਧ; ਆਪਣੀ ਗੱਡੀ ਤੋਂ ਭੇਜਿਆ ਹਸਪਤਾਲ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget