ਪੜਚੋਲ ਕਰੋ

Travel Agents: ਨਵਾਂਸ਼ਹਿਰ 'ਚ ਦੋ ਵੱਡੇ ਟਰੈਵਲ ਏਜੰਟਾਂ ਖਿਲਾਫ਼ ਵੱਡੀ ਕਾਰਵਾਈ, ਲਾਇਸੰਸ ਵੀ ਹੋਏ ਸਸਪੈਂਡ

Travel Agents Nawanshahr: ਲਾਇਸੰਸ ਧਾਰਕ ਪ੍ਰਸ਼ੋਤਮ ਸਿੰਘ ਨੂੰ ਕਾਰਨ ਦਸੋਂ ਨੋਟਿਸ ਜਾਰੀ ਕੀਤਾ ਗਿਆ। ਜਿਸ ਸਬੰਧੀ ਪ੍ਰਸ਼ੋਤਮ ਸਿੰਘ ਪੁੱਤਰ ਸ਼੍ਰੀ ਜੋਗਿੰਦਰ ਸਿੰਘ ਵਾਸੀ ਮੁੱਸਾਪੁਰ, ਤਹਿਸੀਲ ਨਵਾਂਸ਼ਹਿਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ

Travel Agents Nawanshahr: ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਰਾਜੀਵ ਵਰਮਾ ਨੇ ਦੱਸਿਆ ਹੈ ਕਿ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(g) ਤਹਿਤ ਪ੍ਰਾਰਥੀ ਪ੍ਰਸ਼ੋਤਮ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਮੁੱਸਾਪੁਰ, ਤਹਿਸੀਲ ਨਵਾਂਸ਼ਹਿਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਜਾਰੀ ਕੀਤਾ ਗਿਆ ਲਾਇਸੰਸ ਨੰਬਰ 14/ਐਮ.ਏ./ਐਮ.ਸੀ.2 ਮਿਤੀ 28-08-2015 ਫਰਮ M/S “JAY PEE TRVELS” ਸਾਹਮਣੇ ਅਨਮੋਲ ਪੈਲਸ, ਜੀ.ਟੀ. ਰੋਡ, ਬੰਗਾ, ਨਵਾਂਸ਼ਹਿਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕੀਤਾ ਜਾਂਦਾ ਹੈ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਬਣੇ ਰੂਲਜ਼ ਅਨੁਸਾਰ ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਤੋਂ ਦੋ ਮਹੀਨੇ ਪਹਿਲਾਂ ਸਮੇਤ ਸਬੰਧਤ ਦਸਤਾਵੇਜ਼ ਅਪਲਾਈ ਕੀਤਾ ਜਾਂਦਾ ਹੈ ਪ੍ਰੰਤੂ ਲਾਇਸੰਸ ਧਾਰਕ ਵੱਲੋਂ ਲਾਇਸੰਸ ਰੀਨਿਊ ਕਰਨ ਸਬੰਧੀ ਦਰਖਾਸਤ ਦਫ਼ਤਰ ਵਿੱਚ ਪੇਸ਼ ਨਹੀਂ ਕੀਤੀ ਗਈ। 

ਇਸ ਸਬੰਧੀ ਲਾਇਸੰਸ ਧਾਰਕ ਪ੍ਰਸ਼ੋਤਮ ਸਿੰਘ ਨੂੰ ਕਾਰਨ ਦਸੋਂ ਨੋਟਿਸ ਜਾਰੀ ਕੀਤਾ ਗਿਆ। ਜਿਸ ਸਬੰਧੀ ਪ੍ਰਸ਼ੋਤਮ ਸਿੰਘ ਪੁੱਤਰ ਸ਼੍ਰੀ ਜੋਗਿੰਦਰ ਸਿੰਘ ਵਾਸੀ ਮੁੱਸਾਪੁਰ, ਤਹਿਸੀਲ ਨਵਾਂਸ਼ਹਿਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਦੱਸਿਆ ਕਿ ਉਹ ਟ੍ਰੈਵਲ ਏਜੰਸੀ ਦੇ ਕੰਮ ਖਤਮ ਕਰਨਾ ਚਹੁੰਦਾ ਹੈ ਅਤੇ ਕਰੋਨਾ ਦੌਰਾਨ ਉਸਨੇ ਏਜੰਸੀ ਦਾ ਕੰਮ ਬੰਦ ਕਰ ਦਿੱਤਾ ਸੀ।

ਇਸ ਤੋਂ ਬਾਅਦ ਉਸਨੇ ਟ੍ਰੈਵਲ ਏਜੰਸੀ ਰਾਹੀਂ ਕਿਸੇ ਵੀ ਤਰ੍ਹਾਂ ਦਾ ਕੋਈ ਕੰਮ ਨਹੀਂ ਕੀਤਾ ਹੈ। ਇਸ ਲਈ ਉਸਦਾ ਉਕਤ ਟ੍ਰੈਵਲ ਲਾਇਸੰਸ ਕੈਂਸਲ ਕਰ ਦਿੱਤਾ ਜਾਵੇ। ਜਿਸ ਸਬੰਧੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਉਕਤ ਲਾਇਸੰਸ ਨੂੰ ਰੱਦ ਕੀਤਾ ਗਿਆ ਹੈ।  

ਵਧੀਕ ਜ਼ਿਲ੍ਹਾ ਮੈਜਿਸਟਰੇਟ ਰਾਜੀਵ ਵਰਮਾ ਨੇ ਦੱਸਿਆ ਹੈ ਕਿ ਉਕਤ ਤੋਂ ਇਲਾਵਾ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਤਹਿਤ ਨਿਯਮ 2013 ਅਧੀਨ ਸੈਕਸ਼ਨ 6(1)(g) ਤਹਿਤ ਪ੍ਰਾਰਥੀ ਹਰਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ 55, ਈਸ਼ਰ ਪੁਰੀ, ਕਲੋਨੀ, 66 ਫੁੱਟ ਰੋਡ, ਸਾਹਮਣੇ ਪੰਜਾਬ ਐਂਡ ਸਿੰਧ ਬੈਂਕ ਜਲੰਧਰ ਨੂੰ ਜਾਰੀ ਕੀਤਾ ਗਿਆ ਲਾਇਸੰਸ ਨੰਬਰ 96/ਐਮ.ਏ./ਐਮ.ਸੀ.2 ਮਿਤੀ 17-07-2018 ਫਰਮ “Loyal wise study” ਜੇ.ਕੇ ਪਲਾਜਾ, ਉੱਤੇ Yes Bank, ਮੇਨ ਫਗਵਾੜਾ ਰੋਡ, ਬੰਗਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕੀਤਾ ਜਾਂਦਾ ਹੈ।

ਇਸ ਸਬੰਧੀ ਸਬੰਧਤ ਪ੍ਰਾਰਥੀ ਹਰਦੀਪ ਸਿੰਘ ਨੇ ਆਪਣਾ ਬਿਆਨ ਕਲਮਬੰਦ ਕਰਵਾਇਆ ਹੈ ਕਿ ਉਸਨੇ ਆਪਣਾ ਟਰੈਵਲ ਏਜੰਸੀ ਦਾ ਕੰਮ ਬੰਦ ਕਰ ਦਿੱਤਾ ਹੈ ਅਤੇ ਨਾ ਹੀ ਇਸ ਨੂੰ ਅੱਗੇ ਰੀਨਿਊ ਕਰਵਾਇਆ ਹੈ। ਜਿਸ ਸਬੰਧੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਉਕਤ ਲਾਇਸੰਸ ਨੂੰ ਰੱਦ ਕੀਤਾ ਗਿਆ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ

ਵੀਡੀਓਜ਼

ਪੰਜਾਬ 'ਚ ਨਸ਼ਾ ਕੌਣ ਵੇਚ ਰਿਹਾ? ਕੇਜਰੀਵਾਲ ਨੇ ਕਰਤਾ ਵੱਡਾ ਖੁਲਾਸਾ
ਰਿਸ਼ਤੇਦਾਰੀ 'ਤੇ ਟਿਕਟ ਨਹੀਂ ਮਿਲਦੀ ! CM ਮਾਨ ਦਾ ਸਿੱਧਾ ਐਲਾਨ
ਵਿਰੋਧੀਆਂ 'ਤੇ ਭੜਕੇ CM ਮਾਨ, ਕਿਹਾ..ਅਕਾਲੀ, ਕਾਂਗਰਸ ਤੇ BJP ਇਕੱਠੇ
ਅਕਾਲ ਤਖ਼ਤ ਸਾਹਿਬ 'ਤੇ ਬੋਲੇ CM ਮਾਨ, ਉਸ ਤੋਂ ਵੱਡੀ ਕੋਈ ਪਦਵੀ ਨਹੀਂ
ਨਸ਼ਾ, ਟਿਕਟਾਂ ਤੇ ਵਿਰੋਧੀ! ਇੱਕ ਹੀ ਭਾਸ਼ਣ 'ਚ CM ਮਾਨ ਦੇ ਤਿੱਖੇ ਵਾਰ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
Ludhiana 'ਚ ਸ਼ਰਾਬ ਤਸਕਰੀ ਦਾ ਵੱਡਾ ਖੁਲਾਸਾ! ਗੈਸ ਸਿਲੰਡਰਾਂ 'ਚ ਲੁਕਾ ਕੇ ਲਿਜਾਈ ਜਾ ਰਹੀ ਸੀ ਸ਼ਰਾਬ, ਇੱਕ ਗ੍ਰਿਫ਼ਤਾਰ
Ludhiana 'ਚ ਸ਼ਰਾਬ ਤਸਕਰੀ ਦਾ ਵੱਡਾ ਖੁਲਾਸਾ! ਗੈਸ ਸਿਲੰਡਰਾਂ 'ਚ ਲੁਕਾ ਕੇ ਲਿਜਾਈ ਜਾ ਰਹੀ ਸੀ ਸ਼ਰਾਬ, ਇੱਕ ਗ੍ਰਿਫ਼ਤਾਰ
Navjot Sidhu ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਹਾ- ਹਵਾਓਂ ਨੇ ਰੁੱਖ ਬਦਲ ਤੋਂ ਖਾਕ ਵੀ...
Navjot Sidhu ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਹਾ- ਹਵਾਓਂ ਨੇ ਰੁੱਖ ਬਦਲ ਤੋਂ ਖਾਕ ਵੀ...
ਲੁਧਿਆਣਾ 'ਚ ਚੋਰੀ ਕਰਦੇ ਨੌਜਵਾਨ ਨੂੰ ਲੋਕਾਂ ਨੇ ਰੰਗੇ ਹੱਥ ਫੜਿਆ, ਫਿਰ ਕੀਤੀ ਛਿੱਤਰ-ਪਰੇਡ
ਲੁਧਿਆਣਾ 'ਚ ਚੋਰੀ ਕਰਦੇ ਨੌਜਵਾਨ ਨੂੰ ਲੋਕਾਂ ਨੇ ਰੰਗੇ ਹੱਥ ਫੜਿਆ, ਫਿਰ ਕੀਤੀ ਛਿੱਤਰ-ਪਰੇਡ
ਮੈਚ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਪਵੇਲੀਅਨ ਵਾਪਸ ਜਾਂਦੇ ਸਮੇਂ ਭਾਰਤੀ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਖੇਡ ਜਗਤ 'ਚ ਛਾਈ ਸੋਗ ਦੀ ਲਹਿਰ
ਮੈਚ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਪਵੇਲੀਅਨ ਵਾਪਸ ਜਾਂਦੇ ਸਮੇਂ ਭਾਰਤੀ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਖੇਡ ਜਗਤ 'ਚ ਛਾਈ ਸੋਗ ਦੀ ਲਹਿਰ
Embed widget