ਪੜਚੋਲ ਕਰੋ

Jalandhar Election: ਆਪ ਲਈ ਵੱਕਾਰ ਦਾ ਸਵਾਲ ਜ਼ਿਮਨੀ ਚੋਣ, ਮੁੱਖ ਮੰਤਰੀ ਪਾਰਟੀ 'ਚ ਸ਼ਾਮਲ ਕਰਵਾ ਰਹੇ ਨੇ ਕੌਂਸਲਰ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਲੰਧਰ ਪੱਛਮੀ ਦੇ ਲੋਕਾਂ ਦੀ ਪਹਿਲੀ ਪਸੰਦ ਹੈ। ਇਸ ਵਾਰ ਇੱਥੋਂ ਦੇ ਲੋਕ ਧੋਖੇਬਾਜ਼ਾਂ ਨੂੰ ਜਵਾਬ ਦੇਣਗੇ ਅਤੇ ਉਨ੍ਹਾਂ ਦੀਆਂ ਜ਼ਮਾਨਤਾਂ ਜ਼ਬਤ ਕਰਵਾਉਣਗੇ।

Aam Aadmi Party: ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਨੂੰ ਵੀ ਕਾਫੀ ਮਜ਼ਬੂਤੀ ਮਿਲੀ ਹੈ। ਸੋਮਵਾਰ ਨੂੰ ਦੋਵਾਂ ਪਾਰਟੀਆਂ ਦੇ ਕਈ ਆਗੂ, ਕੌਂਸਲਰ ਅਤੇ ਸਾਬਕਾ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਤੋਂ 'ਆਪ' ਉਮੀਦਵਾਰ ਮੋਹਿੰਦਰ ਭਗਤ ਦੀ ਮੌਜੂਦਗੀ 'ਚ ਸਾਰੇ ਆਗੂਆਂ ਨੂੰ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ 'ਆਪ' ਪਰਿਵਾਰ 'ਚ ਸਵਾਗਤ ਕੀਤਾ।

ਜਲੰਧਰ ਨਗਰ ਨਿਗਮ ਦੇ ਕੌਂਸਲਰ ਰਾਜੀਵ ਓਂਕਾਰ ਟਿੱਕਾ, ਦਰਸ਼ਨ ਭਗਤ ਸਮੇਤ ਕਾਂਗਰਸ ਅਤੇ ਭਾਜਪਾ ਦੇ ਕਈ ਸਥਾਨਕ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਮੁਕੇਸ਼ ਸਿਆਲ (ਪ੍ਰਧਾਨ ਸ਼ਿਵ ਸੈਨਾ ਬਾਲ ਠਾਕਰੇ, ਜਲੰਧਰ ਸ਼ਹਿਰ), ਗੁਰਬਚਨ ਜੱਲਾ (ਸਕੱਤਰ ਕਾਂਗਰਸ ਪਾਰਟੀ, ਜਲੰਧਰ), ਸਚਿਨ ਲਵਲੀ (ਸਕੱਤਰ ਕਾਂਗਰਸ ਪਾਰਟੀ, ਜਲੰਧਰ) ਗਗਨ ਪੰਨਵਾ (ਪ੍ਰਧਾਨ ਬਰਾੜ ਸਭਾ ਜਲੰਧਰ), ਵਿਸ਼ਾਲ ਸ਼ਾਲੂ (ਕਾਂਗਰਸ), ਅਮਨ ਲਾਂਬਾ, ਸੰਗ ਬਰਾੜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਕਾਂਗਰਸ ਪਾਰਟੀ ਤੋਂ ਧਰਮਪਾਲ ਭਾਸ਼, ਰਾਜੀਵ ਭਾਸ਼, ਬੋਡ ਰਾਓ ਭਾਸ਼, ਮੋਹਿੰਦਰ ਭਾਸ਼, ਰਾਜੇਸ਼ ਭਾਸ਼, ਬਚਨ ਭਾਸ਼, ਯਸ਼ ਭਾਸ਼, ਰਾਜਕੁਮਾਰ ਭਾਸ਼, ਰਮੇਸ਼ ਭਾਸ਼, ਨਿਤਿਨ ਭਾਸ਼ ਅਤੇ ਕਾਨੂੰ ਬਹਿਲ ਸ਼ਾਮਿਲ ਹੋਏ। ਜਦੋਂਕਿ ਭਾਜਪਾ ਤੋਂ ਅਮਨਦੀਪ ਸਿੰਘ ਲਾਂਬਾ, ਸੌਰਵ ਅਰੋੜਾ ਅਤੇ ਲਲਿਤ ਕੁਮਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।  ਕਾਂਗਰਸ ਪਾਰਟੀ ਤੋਂ ਸੁਖਦੇਵ ਸਿੰਘ ਲਾਹੌਰੀਆ, ਟੋਨੀ ਸ਼ਰਮਾ, ਪ੍ਰੀਤਮ ਲਾਲ ਮੰਡ, ਸੁਨੀਲ ਕੁਮਾਰ ਸੋਨੂੰ, ਵਿਜੇ ਕੁਮਾਰ ਪੱਪੂ, ਸੁਖਦੇਵ ਕੁਮਾਰ ਗੁੱਗੀ, ਮੱਖਣ ਸਿੰਘ, ਗੁਰਪ੍ਰੀਤ ਸਿੰਘ ਚੌਹਾਨ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਇਸ ਮੌਕੇ ਆਪਣੇ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਲੰਧਰ ਪੱਛਮੀ ਦੇ ਲੋਕਾਂ ਦੀ ਪਹਿਲੀ ਪਸੰਦ ਹੈ। ਇਸ ਵਾਰ ਇੱਥੋਂ ਦੇ ਲੋਕ ਧੋਖੇਬਾਜ਼ਾਂ ਨੂੰ ਜਵਾਬ ਦੇਣਗੇ ਅਤੇ ਉਨ੍ਹਾਂ ਦੀਆਂ ਜ਼ਮਾਨਤਾਂ ਜ਼ਬਤ ਕਰਵਾਉਣਗੇ।

ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਪਾਰਟੀ ਲਈ ਨਿਰਸਵਾਰਥ ਹੋ ਕੇ ਕੰਮ ਕਰਾਂਗੇ।  ਉਨ੍ਹਾਂ ਕਿਹਾ ਕਿ ਅਸੀਂ ਇਸ ਚੋਣ ਵਿੱਚ ਪਾਰਟੀ ਉਮੀਦਵਾਰ ਮੋਹਿੰਦਰ ਭਗਤ ਨੂੰ ਜਿਤਾਉਣ ਲਈ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਕੰਮ ਕਰਾਂਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

ਚੰਡੀਗੜ੍ਹ ਸਣੇ ਪੰਜਾਬ 'ਚ ਪਵੇਗਾ ਮੀਂਹ, 15 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 30-40 ਕਿਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Embed widget