ਪੜਚੋਲ ਕਰੋ

Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਕੌਂਸਲਰ ਦੇ ਕਰੀਬੀ ਨੇ ਖੁਦ ਨੂੰ ਮਾਰੀ ਗੋਲੀ; ਹਾਲਤ ਗੰਭੀਰ...

Jalandhar News: ਪੰਜਾਬ ਦੇ ਜ਼ਿਲ੍ਹਾ ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜਲੰਧਰ ਪੱਛਮੀ ਇਲਾਕੇ ਵਿੱਚ ਇੱਕ ਭਾਜਪਾ ਕੌਂਸਲਰ ਦੇ ਰਿਸ਼ਤੇਦਾਰ ਨੇ ਆਪਣੇ ਆਪ ਨੂੰ ਗੋਲੀ ਮਾਰ ਜੀਵਨ ਲੀਲਾ ਸਮਾਪਤ ਕਰ ਲਈ ਹੈ...

Jalandhar News: ਪੰਜਾਬ ਦੇ ਜ਼ਿਲ੍ਹਾ ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜਲੰਧਰ ਪੱਛਮੀ ਇਲਾਕੇ ਵਿੱਚ ਇੱਕ ਭਾਜਪਾ ਕੌਂਸਲਰ ਦੇ ਰਿਸ਼ਤੇਦਾਰ ਨੇ ਆਪਣੇ ਆਪ ਨੂੰ ਗੋਲੀ ਮਾਰ ਜੀਵਨ ਲੀਲਾ ਸਮਾਪਤ ਕਰ ਲਈ ਹੈ। ਜ਼ਖਮੀ ਨੌਜਵਾਨ ਨੂੰ ਗੰਭੀਰ ਹਾਲਤ ਵਿੱਚ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਸਦਾ ਇਲਾਜ ਚੱਲ ਰਿਹਾ ਹੈ।

ਜਾਣਕਾਰੀ ਅਨੁਸਾਰ, ਨੌਜਵਾਨ ਮਨਜੀਤ ਸਿੰਘ ਟੀਟੂ ਦੇ ਭਤੀਜੇ ਦਾ ਪੁੱਤਰ ਹੈ ਅਤੇ ਬਸਤੀ ਸ਼ੇਖ ਦੇ ਉਜਾਲਾ ਨਗਰ ਇਲਾਕੇ ਵਿੱਚ ਰਹਿੰਦਾ ਸੀ। ਘਟਨਾ ਤੋਂ ਬਾਅਦ, ਉਸਦੇ ਪਰਿਵਾਰ ਨੇ ਉਸਨੂੰ ਤੁਰੰਤ ਹਸਪਤਾਲ ਪਹੁੰਚਾਇਆ। ਨੌਜਵਾਨ ਦੀ ਉਮਰ ਲਗਭਗ 21 ਸਾਲ ਦੱਸੀ ਜਾ ਰਹੀ ਹੈ।

ਕੌਂਸਲਰ ਨੇ ਦੱਸਿਆ ਕਿ ਨੌਜਵਾਨ ਕਾਰੋਬਾਰੀ ਘਾਟੇ ਕਾਰਨ ਮਾਨਸਿਕ ਤਣਾਅ ਵਿੱਚ ਸੀ, ਜਿਸ ਕਾਰਨ ਉਸਨੇ ਇਹ ਸਖ਼ਤ ਕਦਮ ਚੁੱਕਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਅਤੇ ਘਟਨਾ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ

Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ

ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ

ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026

Embed widget