ਪੜਚੋਲ ਕਰੋ

jalandhar By Poll: ਜਲੰਧਰ ਪੱਛਮੀ ਤੋਂ ਭਾਜਪਾ ਨੇ ਐਲਾਨਿਆ ਉਮੀਦਵਾਰ, ਜਾਣੋ ਕਿਸ 'ਤੇ ਖੇਡਿਆ ਦਾਅ ?

ਸ਼ੀਤਲ ਅੰਗੂਰਾਲ ਵੱਲੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਹੀ ਇਹ ਸੀਟ ਖਾਲੀ ਹੋਈ ਸੀ ਪਰ ਹੁਣ ਭਾਜਪਾ ਵੱਲੋਂ ਸ਼ੀਤਲ ਅੰਗੂਰਾਲ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਸ਼ੀਤਲ ਅੰਗੂਰਾਲ ਆਮ ਆਦਮੀ ਪਾਰਟੀ ਤੋਂ ਵਿਧਾਇਕ ਸਨ।

jalandhar By Poll: ਭਾਰਤੀ ਜਨਤਾ ਪਾਰਟੀ ਨੇ ਜਲੰਧਰ ਪੱਛਮੀ ਤੋਂ ਉਮੀਦਵਾਰ ਦੇ ਨਾਂਅ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਸ਼ੀਤਲ ਅੰਗੂਰਾਲ ਨੂੰ ਉਮੀਦਵਾਰ ਬਣਾਇਆ ਹੈ। ਦੱਸ ਦਈਏ ਕਿ ਸ਼ੀਤਲ ਅੰਗੂਰਾਲ ਵੱਲੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਹੀ ਇਹ ਸੀਟ ਖਾਲੀ ਹੋਈ ਸੀ ਪਰ ਹੁਣ ਭਾਜਪਾ ਵੱਲੋਂ ਸ਼ੀਤਲ ਅੰਗੂਰਾਲ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਸ਼ੀਤਲ ਅੰਗੂਰਾਲ ਆਮ ਆਦਮੀ ਪਾਰਟੀ ਤੋਂ ਵਿਧਾਇਕ ਸਨ।
jalandhar By Poll: ਜਲੰਧਰ ਪੱਛਮੀ ਤੋਂ ਭਾਜਪਾ ਨੇ ਐਲਾਨਿਆ ਉਮੀਦਵਾਰ, ਜਾਣੋ ਕਿਸ 'ਤੇ ਖੇਡਿਆ ਦਾਅ ?

ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਜਲੰਧਰ ਵੈਸਟ ਤੋਂ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਮੋਹਿੰਦਰ ਭਗਤ ਨੂੰ ਜਲੰਧਰ ਵੈਸਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਦੱਸ ਦਈਏ ਕਿ ਮੋਹਿੰਦਰ ਭਗਤ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਬੇਟੇ ਹਨ। ਇਸ ਵਾਰ 'ਆਪ' ਨੇ ਭਾਜਪਾ ਛੱਡਣ ਵਾਲੇ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ। ਮਹਿੰਦਰ ਭਗਤ ਭਾਜਪਾ ਦੇ ਸਾਬਕਾ ਮੰਤਰੀ ਚੂਨੀ ਲਾਲ ਭਗਤ ਦੇ ਪੁੱਤਰ ਹਨ। ਜਲੰਧਰ ਪੱਛਮੀ ਹਲਕੇ ਵਿੱਚ ਉਨ੍ਹਾਂ ਦੀ ਮਜ਼ਬੂਤ ​​ਪਕੜ ਹੈ।

ਕਿਵੇਂ ਖ਼ਾਲੀ ਹੋਈ ਸੀ ਇਹ ਸੀਟ ?

ਜ਼ਿਕਰ ਕਰ ਦਈਏ ਕਿ ਸ਼ੀਤਲ ਅੰਗੁਰਾਲ2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਵਿਧਾਇਕ ਸਨ ਉਨ੍ਹਾਂ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਪਾਰਟੀ 'ਚ ਸ਼ਾਮਲ ਹੋਣ ਤੋਂ ਪਹਿਲਾਂ ਸ਼ੀਤਲ ਅੰਗੁਰਾਲ ਨੇ ਆਪਣੇ ਵਿਧਾਇਕ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਪਰ ਵੋਟਾਂ ਪੈਣ ਸਾਰ ਹੀ ਅੰਗੁਰਾਲ ਨੇ ਕਿਹਾ ਸੀ ਕਿ ਉਹ ਅਸਤੀਫ਼ਾ ਵਾਪਸ ਲੈ ਰਹੇ ਹਨ ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਹੋ ਗਿਆ ਸੀ ਜਿਸ ਤੋਂ ਬਾਅਦ ਹੁਣ ਉੱਥੇ ਚੋਣਾਂ ਹੋਣ ਜਾ ਰਹੀਆਂ ਹਨ।

ਕਦੋਂ ਹੋਣਗੀਆਂ ਚੋਣਾਂ ?

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਸਿਬਿਨ ਸੀ ਨੇ ਦੱਸਿਆ ਕਿ 14 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ  24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਤਾਰੀਖ 26 ਜੂਨ (ਬੁੱਧਵਾਰ) ਹੈ।  ਉਨ੍ਹਾਂ ਦੱਸਿਆ ਕਿ 10 ਜੁਲਾਈ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget