ਪੜਚੋਲ ਕਰੋ

BJP 'ਚ ਹੋ ਰਹੀ ਸੀ ਵੱਡੀ ਬਗਾਵਤ, ਸੁਨੀਲ ਜਾਖੜ ਨੇ ਨਿਮਿਸ਼ਾ ਮਹਿਤਾ ਸਣੇ 4 ਲੀਡਰਾਂ ਨੂੰ ਪਾਰਟੀ 'ਚੋਂ ਕੱਢਿਆ ਬਾਹਰ 

Nimisha Mehta BJP - ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਨਿਮਿਸ਼ਾ ਮਹਿਤਾ, ਦਲਵਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੇ ਅਹੁਦਿਆਂ ਤੋਂ

Punjab News : ਪੰਜਾਬ ਵਿੱਚ ਬੀਜੇਪੀ ਦਾ ਪ੍ਰਧਾਨ ਸੁਨੀਲ ਜਾਖੜ ਬਣਨ ਤੋਂ ਬਾਅਦ ਭਾਜਪਾ ਅੰਦਰ ਉਸ ਦੇ ਲੀਡਰ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਹੇ ਹਨ। ਜਿਸ ਤੋਂ ਬਾਅਦ ਬੀਜੇਪੀ ਨੇ ਵੱਡੀ ਕਾਰਵਾਈ ਕਰਦੇ ਹੋਏ ਚਾਰ ਲੀਡਰਾਂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਇਹ ਐਕਸ਼ਨ ਦੋਆਬਾ ਦੇ ਚਾਰ ਭਾਜਪਾ ਲੀਡਰਾਂ 'ਤੇ ਹੋਇਆ ਹੈ। 

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਾਜਪਾ ਪੰਜਾਬ ਦੀ ਅਨੁਸ਼ਾਸਨੀ ਕਮੇਟੀ ਨਾਲ ਵਿਚਾਰ- ਵਟਾਂਦਰੇ ਤੋਂ ਬਾਅਦ ਮਿਲੇ ਸਬੂਤਾਂ ਦੇ ਆਧਾਰ 'ਤੇ ਫ਼ੈਸਲਾ ਲੈਂਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਵਿਧਾਨ ਸਭਾ ਦੇ ਚਾਰ ਭਾਜਪਾ ਆਗੂਆਂ ਨੂੰ ਉਨ੍ਹਾਂ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੇ ਅਹੁਦੇ ਤੋਂ ਮੁਕਤ ਕਰਦੇ ਹੋਏ ਪਾਰਟੀ ਵਿੱਚੋਂ ਕੱਢ ਦਿੱਤਾ ਹੈ।

ਜੀਵਨ ਗੁਪਤਾ ਨੇ ਇਸ ਸਬੰਧੀ ਜਾਰੀ ਪ੍ਰੈੱਸ ਬਿਆਨ ਵਿਚ ਕਿਹਾ ਕਿ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਨਿਮਿਸ਼ਾ ਮਹਿਤਾ, ਦਲਵਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੇ ਅਹੁਦਿਆਂ ਤੋਂ ਬਰਖ਼ਾਸਤ ਕਰ ਦਿੱਤਾ ਹੈ।

 ਉਨ੍ਹਾਂ ਕਿਹਾ ਕਿ ਇਹ ਸਾਰੇ ਆਗੂ ਭਾਰਤੀ ਜਨਤਾ ਪਾਰਟੀ ਦੇ ਸੰਵਿਧਾਨ ਅਨੁਸਾਰ ਅਨੁਸ਼ਾਸਨ ਦੀ ਉਲੰਘਣਾ ਦੇ ਦੋਸ਼ੀ ਪਾਏ ਗਏ ਹਨ ਅਤੇ ਇਸ ਤਰ੍ਹਾਂ ਅਨੁਸ਼ਾਸਨੀ ਕਮੇਟੀ ਨਾਲ ਸਲਾਹ-ਮਸ਼ਵਰਾ ਕਰ ਕੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਫ਼ੈਸਲੇ ਅਨੁਸਾਰ ਉਪਰੋਕਤ ਸਾਰਿਆਂ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਇਨ੍ਹਾਂ ਨੂੰ ਸੌਂਪੀਆਂ ਗਈਆਂ ਸਾਰੀਆਂ ਜ਼ਿੰਮੇਵਾਰੀਆਂ/ਕਾਰਜਾਂ, ਜੇਕਰ ਕੋਈ ਹੋਵੇ, ਤੋਂ ਵੀ ਮੁਕਤ ਕਰ ਦਿੱਤਾ ਗਿਆ ਹੈ।

ਨਿਮਿਸ਼ਾ ਮਹਿਤਾ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾ ਬੀਜੇਪੀ ਦੀ ਟਿਕਟ 'ਤੇ ਗੜ੍ਹਸ਼ੰਕਰ ਤੋਂ ਲੜੀਆਂ ਸਨ ਪਰ ਉਹਨਾਂ ਨੂੰ ਆਮ ਆਦਮੀ ਪਾਰਟੀ ਦੇ ਹੱਥੋਂ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। 

BJP 'ਚ ਹੋ ਰਹੀ ਸੀ ਵੱਡੀ ਬਗਾਵਤ, ਸੁਨੀਲ ਜਾਖੜ ਨੇ ਨਿਮਿਸ਼ਾ ਮਹਿਤਾ ਸਣੇ 4 ਲੀਡਰਾਂ ਨੂੰ ਪਾਰਟੀ 'ਚੋਂ ਕੱਢਿਆ ਬਾਹਰ 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।

 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ

Embed widget