ਪੜਚੋਲ ਕਰੋ

Punjab Politics : ਚੰਨੀ ਦਾ ਖਹਿੜਾ ਨਹੀਂ ਛੱਡ ਰਹੇ ਪੁਰਾਣੇ ਵਿਵਾਦ, ਜਲੰਧਰ 'ਚ ਲੱਗੇ ਨਾਅਰੇ, ਠਰਕੀ ਚੰਨੀ ਹਾਏ-ਹਾਏ !

ਬੀਤੇ ਦਿਨੀਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਸੀ ਕਿ ਪੁੰਛ 'ਚ ਅੱਤਵਾਦੀ ਹਮਲਾ ਭਾਜਪਾ ਦਾ ਸਟੰਟ ਸੀ। ਇਸ  ਤੋਂ ਬਾਅਦ ਜਦੋਂ ਉਹ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦੇ ਹਲਕੇ ਵਿੱਚ ਪ੍ਰਚਾਰ ਕਰਨ ਲਈ ਜਾਂਦੇ ਹਨ ਤਾਂ ਉੱਥੇ ਉਨ੍ਹਾਂ ਦਾ ਵਿਰੋਧ ਹੋ ਜਾਂਦਾ ਹੈ। 

Punjab Politics: ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਿਰੋਧ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਤਾਜ਼ਾ ਮਾਮਲੇ ਵਿੱਚ ਚੰਨੀ ਜਦੋਂ ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਦੇ ਹਲਕੇ ਵਿੱਚ ਪ੍ਰਚਾਰ ਕਰਨ ਗਏ ਤਾਂ ਮਹਿਲਾਵਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਠਰਕੀ ਚੰਨੀ ਹਾਏ-ਹਾਏ ਦਾ ਨਾਅਰੇ ਲਾਏ।

ਪ੍ਰਦਰਸ਼ਨਕਾਰੀ ਔਰਤਾਂ ਨੇਕਿਹਾ ਕਿ, ਔਰਤਾਂ ਪ੍ਰਤੀ ਚੰਨੀ ਦਾ ਰਵੱਈਆ ਹਮੇਸ਼ਾ ਗ਼ਲਤ ਰਿਹਾ ਹੈ ਜਿਸ ਕਰਕੇ ਚੰਨੀ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਦੌਰਾਨ ਮੌਕੇ ਉੱਤੇ ਪਹੁੰਚੀ ਪੁਲਿਸ ਨੇ ਮਾਮਲੇ ਨੂੰ  ਸ਼ਾਂਤ ਕਰਵਾਇਆ।

ਕੀ ਹੈ ਪੋਸਟਰ ਵਿਵਾਦ

ਜ਼ਿਕਰ ਕਰ ਦਈਏ ਕਿ ਬੀਤੇ ਦਿਨੀਂ ਚਰਨਜੀਤ ਸਿੰਘ ਚੰਨੀ ਦੇ ਇੱਕ ਮਹਿਲਾ ਦੀ ਪਿੱਠ ਉੱਤੇ ਹੱਥ ਰੱਖਣ ਦੀ ਫੋਟੋ ਦੇ ਪੋਸਟਰ ਬਣਾ ਕੇ ਕੰਧਾ ਉੱਤੇ ਲਾਏ ਗਏ ਸੀ ਜਿਸ ਉੱਤੇ ਲਿਖਿਆ ਗਿਆ ਸੀ ਕਿ ਸਾਵਧਾਨ-ਹੋਸ਼ਿਆਰ, ਬਚੋ--ਬਚੋ, ਇਹ ਨੇ ਚਰਨਜੀਤ ਸਿੰਘ ਚੰਨੀ ਜਲੰਧਰ ਤੋਂ ਲੋਕ ਸਭਾ ਸੀਟ ਦੇ ਉਮੀਦਵਾਰ, ਇਸ ਤੋਂ ਬਾਅਦ ਵੀ ਫਿਲੌਰ ਤੋਂ ਕਾਂਗਰਸ ਦੇ ਵਿਧਾਇਕ ਬਿਕਰਮਜੀਤ ਸਿੰਘ ਚੌਧਰੀ ਨੇ  ਕਿਹਾ ਕਿ ਉਨ੍ਹਾਂ ਦੇ ਹਲਕੇ ਵਿੱਚ ਲੋਕ ਕਹਿ ਰਹੇ ਹਨ ਕਿ ਘਰ-ਘਰ ਚੱਲੀ ਗੱਲ ਚੰਨੀ ਕਰਦਾ ਗੰਦੀ ਗੱਲ
Punjab Politics : ਚੰਨੀ ਦਾ ਖਹਿੜਾ ਨਹੀਂ ਛੱਡ ਰਹੇ ਪੁਰਾਣੇ ਵਿਵਾਦ, ਜਲੰਧਰ 'ਚ ਲੱਗੇ ਨਾਅਰੇ, ਠਰਕੀ ਚੰਨੀ ਹਾਏ-ਹਾਏ !

ਜ਼ਿਕਰ ਕਰ ਦਈਏ ਕਿ ਬੀਤੇ ਦਿਨੀਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਸੀ ਕਿ ਪੁੰਛ 'ਚ ਅੱਤਵਾਦੀ ਹਮਲਾ ਭਾਜਪਾ ਦਾ ਸਟੰਟ ਸੀ। ਇਸ  ਤੋਂ ਬਾਅਦ ਜਦੋਂ ਉਹ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦੇ ਹਲਕੇ ਵਿੱਚ ਪ੍ਰਚਾਰ ਕਰਨ ਲਈ ਜਾਂਦੇ ਹਨ ਤਾਂ ਉੱਥੇ ਉਨ੍ਹਾਂ ਦਾ ਵਿਰੋਧ ਹੋ ਜਾਂਦਾ ਹੈ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

Jalandhar News : ਮਹਿਲਾ 'ਤੇ ਮਾਂ ਦੁਰਗਾ ਦੇ ਸਰੂਪ ਦੀ ਬੇਅਦਬੀ ਦਾ ਆਰੋਪ , ਚਸ਼ਮਾ ਲਗਾ ਕੇ ਤਸਵੀਰ ਕੀਤੀ ਪੋਸਟ 
Jalandhar News : ਮਹਿਲਾ 'ਤੇ ਮਾਂ ਦੁਰਗਾ ਦੇ ਸਰੂਪ ਦੀ ਬੇਅਦਬੀ ਦਾ ਆਰੋਪ , ਚਸ਼ਮਾ ਲਗਾ ਕੇ ਤਸਵੀਰ ਕੀਤੀ ਪੋਸਟ 
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, 4 ਨੌਜਵਾਨਾਂ ਨੇ ਚਾਕੂ ਨਾਲ ਕੀਤੇ ਕਈ ਵਾਰ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, 'ਆਪ' ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, 4 ਨੌਜਵਾਨਾਂ ਨੇ ਚਾਕੂ ਨਾਲ ਕੀਤੇ ਕਈ ਵਾਰ; ਫਿਰ...
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
LPU ਦੇ ਵਿਦਿਆਰਥੀ ਦੀ ਮੌਤ ਨਾਲ ਮਚਿਆ ਹੜਕੰਪ , ਕੁਝ ਦਿਨ ਪਹਿਲਾਂ ਹੀ ਛੱਡਿਆ ਸੀ ਹੋਸਟਲ
LPU ਦੇ ਵਿਦਿਆਰਥੀ ਦੀ ਮੌਤ ਨਾਲ ਮਚਿਆ ਹੜਕੰਪ , ਕੁਝ ਦਿਨ ਪਹਿਲਾਂ ਹੀ ਛੱਡਿਆ ਸੀ ਹੋਸਟਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Embed widget