ਪੜਚੋਲ ਕਰੋ

Indian Army Agniveer: ਭਾਰਤੀ ਹਵਾਈ ਫੋਜ ‘ਚ ਅਗਨੀਵੀਰ ਦੀਆਂ ਅਸਾਮੀਆਂ ਲਈ ਲੜਕੇ ਅਤੇ ਲੜਕੀਆਂ ਦੋਵੇਂ ਭਰ ਸਕਦੈ ਫਾਰਮ

Indian Army Agniveer: ਡਿਪਟੀ ਕਮਿਸ਼ਨਰ—ਕਮ—ਚੇਅਰਮੈਨ, ਡੀ.ਬੀ.ਈ.ਈ. ਨਵਜੋਤ ਪਾਲ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਆਪਣੇ ਪੈਰਾਂ ‘ਤੇ ਖੜਾ ਕਰਨ ਲਈ  ਰੋਜ਼ਗਾਰ/ਸਵੈ—ਰੋਜ਼ਗਾਰ/ਹੁਨਰ ਸਿਖਲਾਈ ਰਾਹੀਂ 

ਡਿਪਟੀ ਕਮਿਸ਼ਨਰ—ਕਮ—ਚੇਅਰਮੈਨ, ਡੀ.ਬੀ.ਈ.ਈ. ਨਵਜੋਤ ਪਾਲ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਆਪਣੇ ਪੈਰਾਂ ‘ਤੇ ਖੜਾ ਕਰਨ ਲਈ  ਰੋਜ਼ਗਾਰ/ਸਵੈ—ਰੋਜ਼ਗਾਰ/ਹੁਨਰ ਸਿਖਲਾਈ ਰਾਹੀਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

 ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਭਾਰਤੀ ਹਵਾਈ ਫੋਜ ਵਿੱਚ ਅਗਨੀਵੀਰ ਸਕੀਮ ਅਧੀਨ ਅਗਨੀਵੀਰ ਦੀਆਂ ਅਸਾਮੀਆਂ ਲਈ ਲੜਕੇ ਅਤੇ ਲੜਕੀਆਂ ਉਮੀਦਵਾਰ 27.07.2023 ਤੋਂ 17.08.2023 ਸ਼ਾਮ 11:00 ਵਜੇ ਤੱਕ ਪ੍ਰਾਰਥੀ ਆਨਲਾਈਨ ਫਾਰਮ ਰਾਹੀਂ ਆਪਣੀ ਰਜਿਸਟ੍ਰੇਸ਼ਨ ਜਿਨ੍ਹਾਂ ਦਾ ਜਨਮ 07.06.2003 ਅਤੇ 27.12.2006 (ਦੋਨੋਂ ਦਿਨ ਸ਼ਾਮਿਲ) ਦੌਰਾਨ ਹੋਇਆ ਹੋਵੇ ਅਪਲਾਈ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਇਸ ਅਸਾਮੀ ਲਈ ਪ੍ਰਾਰਥੀ ਨੇ ਬਾਰਵੀਂ ਜਾਂ 3 ਸਾਲ ਦਾ ਇੰਜੀਨੀਅਰਿੰਗ ਵਿੱਚ ਡਿਪਲੋਮਾ (ਮਕੈਨੀਕਲ,ਇਲੈਕਟ੍ਰੀਕਲ,ਇਲੈਕਟ੍ਰੋਨਿਕਸ,ਅਟੋਮੋਬਾਈਲ,ਕੰਪਿਊਟਰ ਸਾਇੰਸ,ਇੰਸਟੂਕਮੈਂਟੇਸ਼ਨ ਤਕਨਾਲੋਜੀ ਅਤੇ ਆਈ.ਟੀ) ਜਾਂ ਫਿਰ ਦੋ ਸਾਲ ਦਾ ਵੋਕੇਸ਼ਨਲ ਕੋਰਸ ਕੀਤਾ ਹੋਵੇ ਅਤੇ ਇਨ੍ਹਾਂ ਦਰਸਾਈਆਂ ਯੋਗਤਾ ਵਿੱਚ ਪ੍ਰਾਰਥੀ ਦੇ ਇਮਤਿਹਾਨਾਂ ਵਿੱਚੋਂ 50 ਫੀਸਦੀ ਐਗਰੀਗੇਟ ਨੰਬਰ ਅਤੇ ਅੰਗਰੇਜੀ ਵਿੱਚ ਵੀ 50 ਫੀਸਦੀ ਨੰਬਰ ਹਾਸਿਲ ਕੀਤੇ ਹੋਣੇ ਚਾਹੀਦੇ ਹਨ।ਪ੍ਰਾਰਥੀ ਦੀ ਲੰਬਾਈ ਘੱਟੋ ਘੱਟ 152.5 ਸ.ਸ. (ਲੜਕੇ) ਅਤੇ 152 ਸ.ਸ. (ਲੜਕੀਆਂ) ਦੀ ਲੰਬਾਈ ਹੋਣੀ ਚਾਹੀਦੀ ਹੈ। ਇਸ ਇਮਤਿਹਾਨ ਵਿੱਚ ਰਜਿਸਟਰ ਕਰਨ ਲਈ ਫੀਸ 250 ਰੁਪਏ ਹੈ। ਆਨਲਾਈਨ ਫਾਰਮ ਅਪਲਾਈ ਕਰਨ ਲਈ http://careerindianairforce.cdac.in ਅਤੇ ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਲਈ http://agnipathvayu.cdac.in  ‘ਤੇ  ਵਿਜ਼ਟ ਕੀਤੀ ਜਾ ਸਕਦੀ ਹੈ।

 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar News: ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
Jalandhar News: ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget