ਪੜਚੋਲ ਕਰੋ

Jalandhar News : ਧੁੱਸੀ ਬੰਨ੍ਹ 'ਚ ਪਿਆ 900 ਫੁੱਟ ਦਾ ਪਾੜ, ਸਰਕਾਰ ਨੇ ਮੰਗੀ ਸੰਤ ਸੀਚੇਵਾਲ ਤੋਂ ਮਦਦ 

Breach at Gatta Mandi Kasu : ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਅਧਿਕਾਰੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਪਾੜ ਨੂੰ ਪੂਰਨ ਦਾ ਕੰਮ ਵੱਡੇ ਪੱਧਰ ’ਤੇ ਸ਼ੁਰੂ ਹੋ ਚੁੱਕਾ ਹੈ ਅਤੇ ਜਲਦ ਹੀ ਬੰਨ੍ਹ ਦਾ ਮੁਹਾਂਦਰਾ ਦਿਸਣਾ ਸ਼ੁਰੂ ਹੋ ਜਾਵੇਗਾ

Jalandhar News: ਬੀਤੇ ਦਿਨੀ ਭਾਰੀ ਬਾਰਸ਼ ਕਾਰਨ ਸਤਲੁਜ ਦਰਿਆ ਦੇ ਧੱਕਾ ਬਸਤੀ ਨੇੜੇ ਧੁੱਸੀ ਬੰਨ੍ਹ ਵਿੱਚ ਪਏ 900 ਫੁੱਟ ਤੋਂ ਵੱਧ ਦੇ ਪਾੜ੍ਹ ਨੂੰ ਪੰਜਾਬ ਸਰਕਾਰ ਵੱਲੋਂ ਉਘੇ ਵਾਤਾਵਰਣ ਪ੍ਰੇਮੀ ਤੇ ਮੈਂਬਰ ਰਾਜ ਸਭਾ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਸਹਿਯੋਗ ਨਾਲ ਆਉਂਦੇ ਕੁਝ ਦਿਨਾਂ ਵਿੱਚ ਪੂਰ ਕੇ ਇਲਾਕੇ ਦੇ ਪਿੰਡਾਂ ਨੂੰ ਵੱਡੀ ਰਾਹਤ ਦੁਆਈ ਜਾਵੇਗੀ। ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸੰਤ ਬਲਬੀਰ ਸਿੰਘ ਸੀਚੇਵਾਲ, ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਵੱਖ-ਵੱਖ ਪਿੰਡਾਂ ਤੋਂ ਆਈ ਸੰਗਤ ਦੀ ਮੌਜੂਦਗੀ ਵਿੱਚ ਉਕਤ ਕਾਰਜ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਲਈ ਬੰਨ੍ਹੇ ਜਾ ਰਹੇ ਬੰਨ੍ਹ ਦੇ ਕੰਮ ਦਾ ਜਾਇਜ਼ਾ ਲੈ ਰਹੇ ਹਨ।

ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਟੀਮਾਂ ਤੇ ਸੰਗਤ ਦੇ ਆਪਸੀ ਸਹਿਯੋਗ ਨਾਲ ਆਉਂਦੇ ਕੁਝ ਦਿਨਾਂ ਵਿੱਚ ਇਹ ਪਾੜ ਪੂਰ ਕੇ ਇਲਾਕੇ ਦੇ ਲੋਕਾਂ ਦਾ ਜੀਵਨ ਮੁੜ ਸੁਖਾਲੀ ਪਟੜੀ ’ਤੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਹਰ ਸੰਭਵ ਮਦਦ ਲਈ ਵੱਡੇ ਪੱਧਰ ’ਤੇ ਉਪਰਾਲੇ ਕਰ ਰਹੀ ਹੈ ਤੇ ਇਲਾਕੇ ਵਿੱਚ ਬਿਜਲੀ ਸਪਲਾਈ ਦੀ ਬਹਾਲੀ ਦੇ ਨਾਲ-ਨਾਲ ਮੈਡੀਕਲ ਟੀਮਾਂ ਲਗਾਤਾਰ ਲੋਕਾਂ ਦੀ ਸਿਹਤ ਜਾਂਚ ਯਕੀਨੀ ਬਣਾ ਰਹੀਆਂ ਹਨ। ਉਨ੍ਹਾਂ ਨੇ ਪੰਜਾਬ ਦੇ ਵੱਖ-ਵੱਖ ਖੇਤਰਾਂ ਤੋਂ ਪ੍ਰਭਾਵਿਤ ਇਲਾਕਿਆਂ ਦੇ ਪਰਿਵਾਰਾਂ ਲਈ ਮਦਦ ਲੈ ਕੇ ਪਹੁੰਚ ਰਹੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਬਣੇ ਮੌਜੂਦਾ ਹਾਲਾਤ ’ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਜਾਵੇਗਾ। 

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਅਧਿਕਾਰੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਪਾੜ ਨੂੰ ਪੂਰਨ ਦਾ ਕੰਮ ਵੱਡੇ ਪੱਧਰ ’ਤੇ ਸ਼ੁਰੂ ਹੋ ਚੁੱਕਾ ਹੈ ਤੇ ਜਲਦ ਹੀ ਬੰਨ੍ਹ ਦਾ ਮੁਹਾਂਦਰਾ ਦਿਸਣਾ ਸ਼ੁਰੂ ਹੋ ਜਾਵੇਗਾ ਤੇ ਕੁਝ ਦਿਨਾਂ ਵਿੱਚ ਇਹ ਪਾੜ੍ਹ ਪੂਰ ਕੇ ਪਹਿਲਾਂ ਵਾਂਗ ਆਮ ਜਨ-ਜੀਵਨ ਬਹਾਲ ਹੋ ਜਾਵੇਗਾ। ਉਨ੍ਹਾਂ ਨੇ ਸੰਗਤ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਇਸ ਪਾੜ੍ਹ ਨੂੰ ਵੀ ਪੂਰੀ ਤੇਜ਼ੀ ਨਾਲ ਪੂਰ ਕੇ ਦਰਿਆਈ ਖੇਤਰ ਵਿਚਲੇ ਕਿਸਾਨਾਂ ਅਤੇ ਪਰਿਵਾਰਾਂ ਨੂੰ ਵੱਡੀ ਸਹੂਲਤ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਹ ਪਹਿਲਾਂ ਵਾਂਗ ਆਪਣੀਆਂ ਫ਼ਸਲਾਂ ਤੇ ਘਰਾਂ ਦੀ ਸਾਂਭ-ਸੰਭਾਲ ਯਕੀਨੀ ਬਣਾ ਸਕਣ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮੋਹਾਲੀ 'ਚ ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ, ਪੁਲਿਸ ਦੀ ਗੋਲੀ ਨਾਲ ਜ਼ਖਮੀ, ਅਸਲ੍ਹਾ ਵੀ ਹੋਇਆ ਬਰਾਮਦ

Crime News: ਹੁਣ ਤਸਕਰਾਂ ਦੀ ਖ਼ੈਰ ਨਹੀਂ....! ਨਾਕਾ ਦੇਖ ਕੇ ਭਜਾਈ ਕਾਰ ਤਾਂ ਪੁਲਿਸ ਨੇ ਵਰ੍ਹਾਈਆਂ ਸਿੱਧੀਆਂ ਗੋਲ਼ੀਆਂ, 2 ਗ੍ਰਿਫ਼ਤਾਰ, 2 ਫ਼ਰਾਰ

SA vs NZ: ਨਿਊਜ਼ੀਲੈਂਡ ਨੇ ਜ਼ਖ਼ਮੀ ਸ਼ੇਰਾਂ ਵਾਂਗ ਸੈਮੀਫਾਈਨਲ 'ਚ ਮਚਾਈ ਤਬਾਹੀ ! SA	ਨੂੰ ਦਿੱਤਾ 363 ਦੌੜਾਂ ਦਾ ਟੀਚਾ, ਕੇਨ ਵਿਲੀਅਮਸਨ ਤੇ ਰਚਿਨ ਰਵਿੰਦਰ ਦੇ ਜੜਿਆ ਸੈਂਕੜਾ

ਨਸ਼ਿਆਂ ਖਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਮਹਿਲਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ
ਨਸ਼ਿਆਂ ਖਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਮਹਿਲਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ
Advertisement
ABP Premium

ਵੀਡੀਓਜ਼

ਪੰਜਾਬ ਸਰਕਾਰ ਨੇ ਕੈਬਿਨੇਟ ਮੀਟਿੰਗ 'ਚ ਕਰ ਦਿੱਤੇ ਵੱਡੇ ਫੈਸਲੇSangrur | MLA Narinder Kaur Bharaj| ਆਪਣੇ ਪੁੱਤ ਦੀ ਸਹੁੰ ਖਾਣ ਲੱਗੀ 'ਆਪ' ਵਿਧਾਇਕ ਨੂੰ ਵਰਕਰਾਂ ਨੇ ਰੋਕਿਆਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, Bhagwant Mann ਸਰਕਾਰ ਦੀ NON-STOP ਕਾਰਵਾਈਸਿੱਖ ਵਪਾਰੀ 'ਤੇ ਜਾਨਲੇਵਾ ਹਮਲਾ, ਦਸਤਾਰ ਦੀ ਹੋਈ ਬੇਅਦਬੀ, ਸ਼ੋਰੂਮ 'ਤੇ ਮਾਰੇ ਪੱਥਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਹਾਲੀ 'ਚ ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ, ਪੁਲਿਸ ਦੀ ਗੋਲੀ ਨਾਲ ਜ਼ਖਮੀ, ਅਸਲ੍ਹਾ ਵੀ ਹੋਇਆ ਬਰਾਮਦ
ਮੋਹਾਲੀ 'ਚ ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ, ਪੁਲਿਸ ਦੀ ਗੋਲੀ ਨਾਲ ਜ਼ਖਮੀ, ਅਸਲ੍ਹਾ ਵੀ ਹੋਇਆ ਬਰਾਮਦ
Crime News: ਹੁਣ ਤਸਕਰਾਂ ਦੀ ਖ਼ੈਰ ਨਹੀਂ....! ਨਾਕਾ ਦੇਖ ਕੇ ਭਜਾਈ ਕਾਰ ਤਾਂ ਪੁਲਿਸ ਨੇ ਵਰ੍ਹਾਈਆਂ ਸਿੱਧੀਆਂ ਗੋਲ਼ੀਆਂ, 2 ਗ੍ਰਿਫ਼ਤਾਰ, 2 ਫ਼ਰਾਰ
Crime News: ਹੁਣ ਤਸਕਰਾਂ ਦੀ ਖ਼ੈਰ ਨਹੀਂ....! ਨਾਕਾ ਦੇਖ ਕੇ ਭਜਾਈ ਕਾਰ ਤਾਂ ਪੁਲਿਸ ਨੇ ਵਰ੍ਹਾਈਆਂ ਸਿੱਧੀਆਂ ਗੋਲ਼ੀਆਂ, 2 ਗ੍ਰਿਫ਼ਤਾਰ, 2 ਫ਼ਰਾਰ
SA vs NZ: ਨਿਊਜ਼ੀਲੈਂਡ ਨੇ ਜ਼ਖ਼ਮੀ ਸ਼ੇਰਾਂ ਵਾਂਗ ਸੈਮੀਫਾਈਨਲ 'ਚ ਮਚਾਈ ਤਬਾਹੀ ! SA	ਨੂੰ ਦਿੱਤਾ 363 ਦੌੜਾਂ ਦਾ ਟੀਚਾ, ਕੇਨ ਵਿਲੀਅਮਸਨ ਤੇ ਰਚਿਨ ਰਵਿੰਦਰ ਦੇ ਜੜਿਆ ਸੈਂਕੜਾ
SA vs NZ: ਨਿਊਜ਼ੀਲੈਂਡ ਨੇ ਜ਼ਖ਼ਮੀ ਸ਼ੇਰਾਂ ਵਾਂਗ ਸੈਮੀਫਾਈਨਲ 'ਚ ਮਚਾਈ ਤਬਾਹੀ ! SA ਨੂੰ ਦਿੱਤਾ 363 ਦੌੜਾਂ ਦਾ ਟੀਚਾ, ਕੇਨ ਵਿਲੀਅਮਸਨ ਤੇ ਰਚਿਨ ਰਵਿੰਦਰ ਦੇ ਜੜਿਆ ਸੈਂਕੜਾ
ਨਸ਼ਿਆਂ ਖਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਮਹਿਲਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ
ਨਸ਼ਿਆਂ ਖਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਮਹਿਲਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ
Bulldozer Action: ਨਾ ਵੀਕਲ, ਨਾ ਦਲੀਲ, ਹੁਣ ਸਿੱਧਾ ਬੁਲਡੋਜ਼ਰ ਐਕਸ਼ਨ! ਸੀਐਮ ਭਗਵੰਤ ਮਾਨ ਨੇ ਅਪਣਾਇਆ ਬੀਜੇਪੀ ਵਾਲਾ ਫਾਰਮੂਲਾ

ਪੰਜਾਬ ਵਿਧਾਨ ਸਭਾ ਦਾ ਸੈਸ਼ਨ ਖ਼ਤਮ, ਗਵਰਨਰ ਨੇ ਜਾਰੀ ਕੀਤੇ ਹੁਕਮ, ਹੁਣ ਸਰਕਾਰ ਸੱਦੇਗੀ ਬਜਟ ਸੈਸ਼ਨ

Farmers Protest: ਚੰਡੀਗੜ੍ਹ 'ਚ ਕਿਸਾਨਾਂ ਦੀ ਨੋ ਐਂਟਰੀ! ਰਾਜਧਾਨੀ ਪੂਰੀ ਤਰ੍ਹਾਂ ਸੀਲ, ਚੱਪੇ-ਚੱਪੇ 'ਤੇ ਪੁਲਿਸ

ਨਸ਼ੇੜੀਆਂ ਨੇ ਉਜਾੜਿਆ ਇੱਕ ਹੋਰ ਘਰ, ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

Embed widget