ਪੜਚੋਲ ਕਰੋ

Crime News: ਜਲੰਧਰ 'ਚ ਦਿਨ-ਦਿਹਾੜੇ ਵੱਡੀ ਵਾਰਦਾਤ ! ਬੱਸ 'ਚੋਂ ਉਤਰ ਦਿਆਂ ਹੀ ਨੌਜਵਾਨ 'ਤੇ ਵਰ੍ਹਾਈਆਂ ਗੋਲ਼ੀਆਂ

ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਦੇ ਸਮੇਂ ਮੁਲਜ਼ਮ ਹਮਲਾਵਰ ਵੀ ਉਸੇ ਬੱਸ ਵਿੱਚ ਸਫ਼ਰ ਕਰ ਰਿਹਾ ਸੀ ਜਿਸ ਵਿੱਚੋਂ ਨੌਜਵਾਨ ਹੇਠਾਂ ਉਤਰਿਆ ਸੀ। ਜ਼ਖਮੀ ਨੌਜਵਾਨ ਬੱਸ ਤੋਂ ਉਤਰ ਕੇ ਵਡਾਲਾ ਚੌਕ ਵੱਲ ਜਾ ਰਿਹਾ ਸੀ ਕਿ ਪਿੱਛੇ ਤੋਂ ਆਏ ਹਮਲਾਵਰ ਨੇ ਗੋਲੀਆਂ ਚਲਾ ਦਿੱਤੀਆਂ।

Punjab News: ਜਲੰਧਰ ਦੇ ਵਡਾਲਾ ਚੌਕ ਨੇੜੇ ਐਤਵਾਰ ਨੂੰ ਦਿਨ ਦਿਹਾੜੇ ਗੋਲੀਆਂ ਚਲਾਈਆਂ ਗਈਆਂ। ਗੋਲੀ ਲੱਗਣ ਨਾਲ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ। ਜ਼ਖਮੀਆਂ ਨੂੰ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਥਾਣਾ ਭਾਰਗਵ ਕੈਂਪ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਗੋਲੀ ਲੱਗਣ ਨਾਲ ਜ਼ਖ਼ਮੀ ਹੋਇਆ ਨੌਜਵਾਨ ਤੇ ਹਮਲਾਵਰ ਇੱਕੋ ਬੱਸ ਤੋਂ ਉਤਰੇ ਸਨ। ਹਮਲਾਵਰ ਵਡਾਲਾ ਚੌਕ ਨੇੜੇ ਗੋਲੀ ਮਾਰ ਕੇ ਮੌਕੇ ਤੋਂ ਫ਼ਰਾਰ ਹੋ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਦੇ ਸਮੇਂ ਮੁਲਜ਼ਮ ਹਮਲਾਵਰ ਵੀ ਉਸੇ ਬੱਸ ਵਿੱਚ ਸਫ਼ਰ ਕਰ ਰਿਹਾ ਸੀ ਜਿਸ ਵਿੱਚੋਂ ਨੌਜਵਾਨ ਹੇਠਾਂ ਉਤਰਿਆ ਸੀ। ਜ਼ਖਮੀ ਨੌਜਵਾਨ ਬੱਸ ਤੋਂ ਉਤਰ ਕੇ ਵਡਾਲਾ ਚੌਕ ਵੱਲ ਜਾ ਰਿਹਾ ਸੀ ਕਿ ਪਿੱਛੇ ਤੋਂ ਆਏ ਹਮਲਾਵਰ ਨੇ ਗੋਲੀਆਂ ਚਲਾ ਦਿੱਤੀਆਂ।

ਨੌਜਵਾਨ ਦੀ ਕਮਰ ਨੇੜੇ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਦੱਸਿਆ ਜਾਂਦਾ ਹੈ ਕਿ ਗੋਲੀ ਕਮਰ ਦੇ ਵਿੱਚੋਂ ਦੀ ਲੰਘ ਗਈ ਸੀ। ਫਿਲਹਾਲ ਉਹ ਕੋਈ ਬਿਆਨ ਦੇਣ ਦੀ ਸਥਿਤੀ ਵਿੱਚ ਨਹੀਂ ਸਨ। ਜਿਸ ਕਾਰਨ ਪੁਲਿਸ ਉਸ ਦੇ ਬਿਆਨ ਦਰਜ ਨਹੀਂ ਕਰ ਸਕੀ। ਨਾ ਹੀ ਜ਼ਖਮੀ ਨੌਜਵਾਨ ਦੀ ਪਛਾਣ ਹੋ ਸਕੀ ਹੈ। ਥਾਣਾ ਭਾਰਗਵ ਕੈਂਪ ਦੀ ਪੁਲਿਸ ਵੱਲੋਂ ਜਲਦ ਹੀ ਆਰਮਜ਼ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ |

ਸਾਰੀ ਘਟਨਾ ਦਾ ਇੱਕ ਸੀਸੀਟੀਵੀ ਸਾਹਮਣੇ ਆਇਆ ਹੈ। ਜਿਸ 'ਚ ਦੋਸ਼ੀ ਪੀੜਤ ਨੂੰ ਗੋਲੀ ਮਾਰਦਾ ਨਜ਼ਰ ਆ ਰਿਹਾ ਹੈ। ਰਾਹਗੀਰਾਂ ਅਨੁਸਾਰ ਉਕਤ ਦੋਸ਼ੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ ਸੀ। ਜਿਸ ਤੋਂ ਬਾਅਦ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Ludhiana ਦੇ ਸਕੁਲ ਨੂੰ ਬੰਬ ਨਾਲ ਉੜਾਉਣ ਦੀ ਧਮਕੀBad News | ਤੂਫ਼ਾਨੀ ਰਾਤ ਨੇ ਲਈ ਤਿੰਨ ਲੋਕਾਂ ਜਾਨ ! | Abp Sanjha | Accident NewsAkali Dal | Jalalabad Firing | ਜਲਾਲਾਬਾਦ ਗੋਲੀ ਕਾਂਡ ਦੀ ਅਸਲ ਸੱਚਾਈ ਆਈ ਸਾਹਮਣੇ ! | Abp SanjhaPunjab ਸਰਕਾਰ ਨੇ ਲਿਆ 1150 ਕਰੋੜ ਰੁਪਏ ਦਾ ਕਰਜ਼ਾ ! |Bikram Majithia ਨੇ ਕਰਜ਼ੇ ਨੂੰ ਲੈਕੇ ਕੀਤੇ ਖ਼ੁਲਾਸੇ !

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget