ਪੜਚੋਲ ਕਰੋ

Jalandhar News: ਰੇਂਜ ਰੋਵਰ ਵਾਲਿਆਂ ਦੀ ਗੁੰਡਾਗਰਦੀ! ਬੱਸ ਡਰਾਈਵਰ ਨੂੰ ਬੁਰੀ ਤਰ੍ਹਾਂ ਕੁੱਟਿਆ

ਮਹਿੰਗੀ ਕਾਰ ਰੇਂਜ ਰੋਵਰ 'ਚ ਆਏ ਲੋਕਾਂ ਨੇ ਪਹਿਲਾਂ ਉੱਥੇ ਇੱਕ ਬੱਸ ਦੇ ਡਰਾਈਵਰ ਦੀ ਕੁੱਟਮਾਰ ਕੀਤੀ ਹੈ। ਬੱਸ ਡਰਾਈਵਰ ਦੀ ਕੁੱਟਮਾਰ ਹੁੰਦੀ ਦੇਖ ਕੇ ਜਦੋਂ ਕੁਝ ਲੋਕ ਉਸ ਨੂੰ ਛੁਡਾਉਣ ਲਈ ਆਏ ਤਾਂ ਉਨ੍ਹਾਂ ਨੇ ਲੋਕਾਂ ਨਾਲ ਵੀ ਝਗੜਾ ਸ਼ੁਰੂ ਕਰ ਦਿੱਤਾ।

Jalandhar News: ਜਲੰਧਰ ਦੇ ਕਾਲਾ ਸੰਘਿਆਂ ਰੋਡ 'ਤੇ ਸ਼ਰੇਆਮ ਗੁੰਡਾਗਰਦੀ ਦੇਖਣ ਨੂੰ ਮਿਲੀ। ਮਹਿੰਗੀ ਕਾਰ ਰੇਂਜ ਰੋਵਰ ਵਿੱਚ ਆਏ ਲੋਕਾਂ ਨੇ ਪਹਿਲਾਂ ਉੱਥੇ ਇੱਕ ਬੱਸ ਦੇ ਡਰਾਈਵਰ ਦੀ ਕੁੱਟਮਾਰ ਕੀਤੀ ਹੈ। ਬੱਸ ਡਰਾਈਵਰ ਦੀ ਕੁੱਟਮਾਰ ਹੁੰਦੀ ਦੇਖ ਕੇ ਜਦੋਂ ਕੁਝ ਲੋਕ ਉਸ ਨੂੰ ਛੁਡਾਉਣ ਲਈ ਆਏ ਤਾਂ ਉਨ੍ਹਾਂ ਨੇ ਲੋਕਾਂ ਨਾਲ ਵੀ ਝਗੜਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਦੁਕਾਨਦਾਰ ਦੇ ਬਾਹਰ ਰੱਖੇ ਘੜੇ ਤੇ ਹੋਰ ਸਾਮਾਨ ਦੀ ਵੀ ਭੰਨ-ਤੋੜ ਕੀਤੀ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

ਇਹ ਸਾਰਾ ਡਰਾਮਾ ਕਾਲਾ ਸੰਘਿਆਂ ਰੋਡ 'ਤੇ ਸਥਿਤ ਮੰਦਰ ਦੇ ਸਾਹਮਣੇ ਹੋਇਆ। ਪਤਾ ਲੱਗਾ ਹੈ ਕਿ ਉਕਤ ਨੌਜਵਾਨ ਆਪਣੀ ਕਾਰ ਰੇਂਜ ਰੋਵਰ ਨੰਬਰ ਪੀਬੀ 08 ਏਐਸ 0099 ਵਿੱਚ ਸਵਾਰ ਹੋ ਕੇ ਜਾ ਰਹੇ ਸਨ ਕਿ ਬੱਸ ਨਾਲ ਹਲਕੀ ਜਿਹੀ ਟੱਚ ਹੋ ਗਈ। ਇਸ ਤੋਂ ਬਾਅਦ ਕਾਰ ਸਵਾਰ ਨੌਜਵਾਨਾਂ ਨੇ ਝਗੜਾ ਸ਼ੁਰੂ ਕਰ ਦਿੱਤਾ। ਇਸ ਤੋਂ ਪਹਿਲਾਂ ਕਿ ਬੱਸ ਡਰਾਈਵਰ ਕੁਝ ਸਮਝਦਾ, ਨੌਜਵਾਨਾਂ ਨੇ ਬੱਸ ਡਰਾਈਵਰ ਨਾਲ ਲੜਾਈ ਸ਼ੁਰੂ ਕਰ ਦਿੱਤੀ।

ਚਸ਼ਮਦੀਦਾਂ ਨੇ ਦੱਸਿਆ ਕਿ ਜਦੋਂ ਨੌਜਵਾਨ ਬੱਸ ਡਰਾਈਵਰ ਨਾਲ ਕੁੱਟਮਾਰ ਕਰ ਰਹੇ ਸਨ ਤਾਂ ਉੱਥੇ ਮੌਜੂਦ ਕੁਝ ਲੋਕਾਂ ਨੇ ਦੋਵਾਂ ਧਿਰਾਂ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਪਰ ਰੇਂਜ ਰੋਵਰ ਵਾਲਿਆਂ ਨੇ ਲੋਕਾਂ ਨਾਲ ਲੜਨਾ ਸ਼ੁਰੂ ਕਰ ਦਿੱਤਾ। ਉਥੇ ਉਨ੍ਹਾਂ ਨੇ ਇੱਕ ਦੁਕਾਨ ਦੇ ਬਾਹਰ ਪਏ ਮਿੱਟੀ ਦੇ ਬਰਤਨ ਚੁੱਕ ਲਏ ਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਇਲਾਵਾ ਨੌਜਵਾਨਾਂ ਨੇ ਦੁਕਾਨ ਦੀ ਵੀ ਭੰਨਤੋੜ ਕੀਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Jalandhar News: ਜਲੰਧਰ ਤੋਂ ਵੱਡੀ ਖਬਰ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ, ਪੁਲਿਸ ਐਨਕਾਊਂਟਰ 'ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ; ਲੱਤ 'ਚ ਗੋਲੀ ਲੱਗੀ...
ਜਲੰਧਰ ਤੋਂ ਵੱਡੀ ਖਬਰ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ, ਪੁਲਿਸ ਐਨਕਾਊਂਟਰ 'ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ; ਲੱਤ 'ਚ ਗੋਲੀ ਲੱਗੀ...
ਜਲੰਧਰ 'ਚ ਪਤੀ ਤੋਂ ਪਰੇਸ਼ਾਨ ਪਤਨੀ ਨੇ ਕੀਤਾ ਸੁਸਾਈਡ, ਫਾਹਾ ਲੈਣ ਤੋਂ ਪਹਿਲਾਂ ਪੇਕੇ ਕੀਤੀ ਗੱਲ; ਮੱਚੀ ਸਨਸਨੀ
ਜਲੰਧਰ 'ਚ ਪਤੀ ਤੋਂ ਪਰੇਸ਼ਾਨ ਪਤਨੀ ਨੇ ਕੀਤਾ ਸੁਸਾਈਡ, ਫਾਹਾ ਲੈਣ ਤੋਂ ਪਹਿਲਾਂ ਪੇਕੇ ਕੀਤੀ ਗੱਲ; ਮੱਚੀ ਸਨਸਨੀ
ਜ਼ਖ਼ਮੀ ਕੁੜੀ ਨੂੰ ਦੇਖ ਕੇਂਦਰੀ ਮੰਤਰੀ ਨੇ ਰੋਕਿਆ ਕਾਫਲਾ, ਕਰਵਾਇਆ ਇਲਾਜ ਦਾ ਪ੍ਰਬੰਧ; ਆਪਣੀ ਗੱਡੀ ਤੋਂ ਭੇਜਿਆ ਹਸਪਤਾਲ
ਜ਼ਖ਼ਮੀ ਕੁੜੀ ਨੂੰ ਦੇਖ ਕੇਂਦਰੀ ਮੰਤਰੀ ਨੇ ਰੋਕਿਆ ਕਾਫਲਾ, ਕਰਵਾਇਆ ਇਲਾਜ ਦਾ ਪ੍ਰਬੰਧ; ਆਪਣੀ ਗੱਡੀ ਤੋਂ ਭੇਜਿਆ ਹਸਪਤਾਲ
Punjab-Chandigarh Power Cut: ਪੰਜਾਬ-ਚੰਡੀਗੜ੍ਹ 'ਚ ਲੋਕ ਹੋਣਗੇ ਪਰੇਸ਼ਾਨ, ਭੱਖਦੀ ਗਰਮੀ ਵਿਚਾਲੇ ਲੱਗਣਗੇ ਲੰਬੇ ਬਿਜਲੀ ਕੱਟ; ਜਾਣੋ ਕਿੰਨਾ ਇਲਾਕਿਆਂ 'ਚ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ...
ਪੰਜਾਬ-ਚੰਡੀਗੜ੍ਹ 'ਚ ਲੋਕ ਹੋਣਗੇ ਪਰੇਸ਼ਾਨ, ਭੱਖਦੀ ਗਰਮੀ ਵਿਚਾਲੇ ਲੱਗਣਗੇ ਲੰਬੇ ਬਿਜਲੀ ਕੱਟ; ਜਾਣੋ ਕਿੰਨਾ ਇਲਾਕਿਆਂ 'ਚ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Embed widget