ਪੜਚੋਲ ਕਰੋ

ਜਲੰਧਰ 'ਚ ਫਲਾਈਓਵਰ ਤੋਂ ਪਲਟੀ ਯਾਤਰੀਆਂ ਨਾਲ ਭਰੀ ਬੱਸ , ਜਾਨੀ ਨੁਕਸਾਨ ਤੋਂ ਬਚਾਅ

Jalandhar News : ਜਲੰਧਰ 'ਚ ਯਾਤਰੀਆਂ ਨਾਲ ਭਰੀ ਬੱਸ ਫਲਾਈਓਵਰ ਤੋਂ ਹੇਠਾਂ ਪਲਟ ਗਈ ਹੈ। ਜਾਣਕਾਰੀ ਅਨੁਸਾਰ ਦਿੱਲੀ ਏਅਰਪੋਰਟ ਤੋਂ ਯਾਤਰੀਆਂ ਨੂੰ ਲੈ ਕੇ ਜਾ ਰਹੀ ਪੰਜਾਬ ਸਰਕਾਰ ਦੀ ਵੋਲਵੋ ਬੱਸ ਰਾ

Jalandhar News : ਜਲੰਧਰ 'ਚ ਯਾਤਰੀਆਂ ਨਾਲ ਭਰੀ ਬੱਸ ਫਲਾਈਓਵਰ ਤੋਂ ਹੇਠਾਂ ਪਲਟ ਗਈ ਹੈ। ਜਾਣਕਾਰੀ ਅਨੁਸਾਰ ਦਿੱਲੀ ਏਅਰਪੋਰਟ ਤੋਂ ਯਾਤਰੀਆਂ ਨੂੰ ਲੈ ਕੇ ਜਾ ਰਹੀ ਪੰਜਾਬ ਸਰਕਾਰ ਦੀ ਵੋਲਵੋ ਬੱਸ ਰਾਮਾਮੰਡੀ ਫਲਾਈਓਵਰ ਨੇੜੇ ਬੇਕਾਬੂ ਹੋ ਕੇ ਪਲਟ ਗਈ ਹੈ। ਜਿਸ ਕਾਰਨ ਬੱਸ ਬੁਰੀ ਤਰ੍ਹਾਂ ਨੁਕਸਾਨ ਗਈ ਹੈ। ਹਾਲਾਂਕਿ ਇਸ ਹਾਦਸੇ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। 
 
ਦੱਸਿਆ ਜਾ ਰਿਹਾ ਹੈ ਕਿ ਬੱਸ ਨੇ ਪਹਿਲਾਂ ਅੱਗੇ ਜਾ ਰਹੀ ਕਾਰ ਨੂੰ ਟੱਕਰ ਮਾਰੀ ਅਤੇ ਫਿਰ ਰੇਲਿੰਗ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਰੋਡਵੇਜ਼ ਦੀ ਬੱਸ 'ਚ ਸਵੇਰੇ ਏਅਰਪੋਰਟ ਤੋਂ 35 ਦੇ ਕਰੀਬ ਲੋਕ ਸਵਾਰ ਸਨ, ਜੋ ਵਿਦੇਸ਼ ਤੋਂ ਆਪਣੇ ਘਰਾਂ ਨੂੰ ਆ ਰਹੇ ਸਨ।

ਬੱਸ ਪਲਟਣ ਤੋਂ ਬਾਅਦ ਸਟਾਫ ਨੇ ਤੁਰੰਤ ਜਲੰਧਰ ਡਿਪੂ ਨੂੰ ਸੂਚਿਤ ਕੀਤਾ। ਯਾਤਰੀਆਂ ਨੂੰ ਹਸਪਤਾਲ ਪਹੁੰਚਾਉਣ ਲਈ ਡਿਪੂ ਤੋਂ ਤੁਰੰਤ ਵਾਹਨ ਭੇਜੇ ਗਏ। ਰੋਡਵੇਜ਼ ਸਟਾਫ ਨੇ ਯਾਤਰੀਆਂ ਨੂੰ ਸਿਵਲ ਹਸਪਤਾਲ ਵਿੱਚ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਨ੍ਹਾਂ ਦੀਆਂ ਮੰਜ਼ਿਲਾਂ ਤੱਕ ਪਹੁੰਚਾਉਣ ਲਈ ਵਾਹਨਾਂ ਦਾ ਪ੍ਰਬੰਧ ਕੀਤਾ ਹੈ। ਬੱਸ ਨੂੰ ਸਿੱਧਾ ਕਰਨ ਲਈ ਮੌਕੇ 'ਤੇ ਕਰੇਨ ਮੰਗਵਾਈ ਗਈ ਹੈ, ਜਿਸ ਕਾਰਨ ਬੱਸ ਸਿੱਧੀ ਕੀਤੀ ਜਾ ਰਹੀ ਹੈ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ

Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Advertisement
ABP Premium

ਵੀਡੀਓਜ਼

Ludhiana E-Chlaan | ਲੁਧਿਆਣਾ ਵਾਲਿਓ 'ਜ਼ਰਾ ਬੱਚ ਕੇ ਚੌਂਕ ਤੋਂ...',ਲੱਗੇ ਸਮਾਰਟ ਕੈਮਰੇ,ਹੁਣ ਸਿੱਧੇ ਘਰ ਆਉਣਗੇ ਚਲਾਨBarnala News | ਬਾਰਿਸ਼ ਨੇ ਢਹਿ ਢੇਰੀ ਕੀਤਾ ਰਿਕਸ਼ੇ ਵਾਲੇ ਦਾ ਕੱਚਾ ਆਸ਼ਿਆਨਾBeas water Levevl alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀHina khan ਨੂੰ ਹੋਇਆ ਬ੍ਰੈਸਟ ਕੈਂਸਰ,ਕੀਮੋਥੈਰੇਪੀ ਤੋਂ ਪਹਿਲਾਂ ਸ਼ੇਅਰ ਕੀਤਾ Emotional Video

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
JTPL City: ਮੀਂਹ ਦੇ ਪਾਣੀ 'ਚ ਡੁੱਬੀ ਜੇਟੀਪੀਐਲ ਸਿਟੀ, ਲੋਕਾਂ ਲਈ ਨਰਕ ਬਣੀ ਸੁਸਾਇਟੀ 

21 ਸੈਕਿੰਡ 'ਚ ਮੌਤ... ਬਿਜਲੀ ਦੀ ਤਾਰਾਂ ਨੂੰ ਛੁਹ ਗਿਆ ਡੰਡਾ, ਤੜਫ-ਤੜਫ ਕੇ ਨੌਜਵਾਨ ਦੀ ਮੌਤ, ਵੇਖੋ ਰੂਹ ਕੰਬਾਊ VIDEO

Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ

Hardik Pandya: ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
Embed widget