ਪੜਚੋਲ ਕਰੋ

Accident: ਕਾਂਗਰਸੀ ਵਿਧਾਇਕ ਦੇ ਭਤੀਜੇ ਦੀ ਕੈਨੈਡਾ 'ਚ ਹੋਈ ਦਰਦਨਾਕ ਮੌਤ

Punjab News: ਜਲੰਧਰ ਦੇ ਹਲਕਾ ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਦੇ ਭਤੀਜੇ ਦੀ ਕੈਨੇਡਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ।

Punjab News: ਜਲੰਧਰ ਦੇ ਹਲਕਾ ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਦੇ ਭਤੀਜੇ ਦੀ ਕੈਨੇਡਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਜਿਸ ਦੀ ਪਛਾਣ ਜਸਮੇਰ ਸਿੰਘ ਵਜੋਂ ਹੋਈ ਹੈ। ਜਸਮੇਰ ਸਿੰਘ ਦੇ ਪਿਤਾ ਸੀਨੀਅਰ ਕਾਂਗਰਸੀ ਆਗੂ ਅਜਮੇਰ ਸਿੰਘ ਖਾਲਸਾ ਹਨ, ਜੋ ਕਿ ਸ਼ਾਹਕੋਟ ਅਤੇ ਆਸ-ਪਾਸ ਦੇ ਹਲਕਿਆਂ ਵਿੱਚ ਕਾਫੀ ਪਕੜ ਰੱਖਦੇ ਹਨ।

ਸ਼ਾਹਕੋਟ ਹਲਕੇ ਦੇ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਦੇਵ ਸਿੰਘ ਉਰਫ਼ ਲਾਡੀ ਸ਼ੇਰੋਵਾਲੀਆ ਅਤੇ ਅਜਮੇਰ ਸਿੰਘ ਦੇ ਪਰਿਵਾਰ ਸਦਮੇ ਵਿੱਚ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਸਮੇਰ ਸਿੰਘ ਆਪਣੇ ਇੱਕ ਦੋਸਤ ਨਾਲ ਕੈਨੇਡਾ ਵਿੱਚ ਪਹਾੜੀ ਇਲਾਕੇ ਵਿੱਚ ਏ.ਟੀ.ਵੀ.ਰਾਈਡਿੰਗ ਕਰਨ ਗਿਆ ਸੀ, ਜਿੱਥੇ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ।

ਸ਼ੂਗਰ ਮਿੱਲ ਨਕੋਦਰ ਦੇ ਚੇਅਰਮੈਨ ਅਸ਼ਵਿੰਦਰ ਸਿੰਘ ਅਤੇ ਮ੍ਰਿਤਕ ਦੇ ਭਰਾ ਸੰਤੋਖ ਸਿੰਘ ਖਹਿਰਾ ਨੇ ਦੱਸਿਆ ਕਿ ਜਸਮੇਰ ਸਿੰਘ ਆਪਣੇ ਇੱਕ ਹੋਰ ਦੋਸਤ ਅਮਨਦੀਪ ਸਿੰਘ ਕਾਹਲੋਂ ਵਾਸੀ ਅੰਮ੍ਰਿਤਸਰ ਨਾਲ ਏ.ਟੀ.ਵੀ. ਦੀ ਰਾਈਡਿੰਗ ਲਈ ਪਹਾੜਾਂ ਵੱਲ ਗਿਆ ਸੀ। ਜਦੋਂ ਉਹ ਸਵਾਰੀ ਤੋਂ ਬਾਅਦ ਵਾਪਸ ਆ ਰਹੇ ਸਨ ਤਾਂ ਬਾਈਕ ਦਾ ਸੰਤੁਲਨ ਵਿਗੜਨ ਕਰਕੇ ​​ਦੋਵੇਂ ਵਿਅਕਤੀ 300 ਫੁੱਟ ਡੂੰਘੀ ਖਾਈ ਵਿੱਚ ਜਾ ਡਿੱਗੇ।

ਦੋਵਾਂ ਨੌਜਵਾਨਾਂ ਨੂੰ ਏਅਰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਜਸਮੇਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਗੰਭੀਰ ਜ਼ਖ਼ਮੀ ਅਮਨਦੀਪ ਸਿੰਘ ਦਾ ਇਲਾਜ ਸ਼ੁਰੂ ਕਰ ਦਿੱਤਾ। ਪਰਿਵਾਰ ਮੁਤਾਬਕ ਜਸਮੇਰ ਸਿੰਘ ਦੀ ਪਤਨੀ ਅਤੇ ਬੱਚੇ ਭਾਰਤ ਆਏ ਹੋਏ ਸਨ ਅਤੇ ਕੈਨੇਡਾ ਪਰਤਣ ਲਈ ਦਿੱਲੀ ਏਅਰਪੋਰਟ 'ਤੇ ਮੌਜੂਦ ਸਨ। ਉਦੋਂ ਉਨ੍ਹਾਂ ਨੂੰ ਜਸਮੇਰ ਸਿੰਘ ਦੀ ਦਰਦਨਾਕ ਮੌਤ ਦੀ ਖ਼ਬਰ ਮਿਲੀ। ਉਨ੍ਹਾਂ ਦੱਸਿਆ ਕਿ ਜਸਮੇਰ ਸਿੰਘ ਦਾ ਅੰਤਿਮ ਸੰਸਕਾਰ ਸਾਹਲਾ ਨਗਰ ਮਲਸੀਆਂ ਸ਼ਾਹਕੋਟ ਵਿਖੇ ਕੀਤਾ ਜਾਵੇਗਾ। ਜਸਮੇਰ ਦੀ ਮ੍ਰਿਤਕ ਦੇਹ ਨੂੰ ਜਲਦੀ ਹੀ ਭਾਰਤ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਤੋਂ ਬਾਅਦ ਉਨ੍ਹਾਂ ਦਾ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਭਾਰਤ ਵਿੱਚ ਸਿੱਖ ਰੀਤੀ-ਰਿਵਾਜਾਂ ਅਨੁਸਾਰ ਕੀਤਾ ਜਾਵੇਗਾ।

 

ਟਾਪ ਹੈਡਲਾਈਨ

Ludhiana News: ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
Ludhiana News: ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
Ludhiana News: ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Embed widget