ਪੜਚੋਲ ਕਰੋ

LS Election: ਚਰਨਜੀਤ ਸਿੰਘ ਚੰਨੀ ਦਾ ਨਵਾਂ ਸਿਆਸੀ ਸਟੰਟ, ਹਾਥੀ ਤੋਂ ਬਾਅਦ ਹੁਣ ਇਸ ਦੀ ਕੀਤੀ ਸਵਾਰੀ 

LS Election 2024: ਇਸ ਮੋਕੇ ਤੇ ਵੱਖ ਵੱਖ ਪਿੰਡਾਂ ਵਿੱਚ ਹੋਏ ਚੋਣ ਜਲਸਿਆਂ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਕਿਸਾਨੀ ਮੰਗਾਂ ਲਈ ਹਮੇਸ਼ਾ ਕਿਸਾਨਾ ਦੇ ਨਾਲ ਖੜੇ ਰਹੇ ਹਨ ਤੇ ਅੱਗੋਂ ਵੀ ਹਮੇਸ਼ਾ ਕਿਸਾਨਾ ਦੇ

LS Election 2024: ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੀਤੇ ਦਿਨ ਨਕੋਦਰ ਵਿੱਚ ਟ੍ਰੈਕਟਰ 'ਤੇ ਚੜ੍ਹ ਕੇ ਚੋਣ ਜਲਸੇ ਵਿੱਚ ਪੁੱਜੇ। ਇਸ ਦੌਰਾਨ ਨਕੋਦਰ ਦੇ ਹਲਕਾ ਇੰਚਾਰਜ ਡਾ. ਨਵਜੋਤ ਦਾਹੀਆ ਵੀ ਉਨਾਂ ਦੇ ਨਾਲ ਸਨ।

ਇਸ ਮੋਕੇ ਤੇ ਵੱਖ ਵੱਖ ਪਿੰਡਾਂ ਵਿੱਚ ਹੋਏ ਚੋਣ ਜਲਸਿਆਂ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਕਿਸਾਨੀ ਮੰਗਾਂ ਲਈ ਹਮੇਸ਼ਾ ਕਿਸਾਨਾ ਦੇ ਨਾਲ ਖੜੇ ਰਹੇ ਹਨ ਤੇ ਅੱਗੋਂ ਵੀ ਹਮੇਸ਼ਾ ਕਿਸਾਨਾ ਦੇ ਹੱਕ ਵਿੱਚ ਖੜੇ ਰਹਿਣਗੇ।

LS Election: ਚਰਨਜੀਤ ਸਿੰਘ ਚੰਨੀ ਦਾ ਨਵਾਂ ਸਿਆਸੀ ਸਟੰਟ, ਹਾਥੀ ਤੋਂ ਬਾਅਦ ਹੁਣ ਇਸ ਦੀ ਕੀਤੀ ਸਵਾਰੀ 

ਉਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾ ਨਾਲ ਧੱਕਾ ਕੀਤਾ ਤੇ 750 ਕਿਸਾਨ ਸ਼ਹੀਦ ਹੋਣ ਦੇ ਬਾਵਜੂਦ ਵੀ ਕਿਸਾਨਾ ਦੇ ਮਸਲਿਆਂ ਨੂੰ ਹੱਲ ਨਹੀਂ ਕੀਤਾ। ਉਨਾਂ ਕਿਹਾ ਕਿ ਕੇਂਦਰ ਵਿੱਚ ਇੰਡੀਆ ਗਠਜੋੜ ਦੀ ਸਰਕਾਰ ਬਣਨ ਤੇ ਕਿਸਾਨੀ ਦੇ ਮਸਲਿਆਂ ਦਾ ਹੱਲ ਕੀਤਾ ਜਾਵੇਗਾ। 

ਚੰਨੀ ਨੇ ਕਿਹਾ ਕਿ ਐਮ.ਐਸ.ਪੀ ਤੇ ਕਨੂੰਨਨ ਗਰੰਟੀ ਦੇ ਨਾਲ ਨਾਲ ਕਿਸਾਨਾ ਦੇ ਕਰਜੇ ਮਾਫੀ ਅਤੇ ਹੋਰ ਮਸਲਿਆਂ ਦਾ ਵੀ ਹੱਲ ਕੀਤਾ ਜਾਵੇਗਾ। ਉਨਾਂ ਕਿਹਾ ਕਿ ਭਾਜਪਾ ਕਿਸਾਨ ਵਿਰੋਧੀ ਹੈ ਜਦ ਕਿ ਕਾਂਗਰਸ ਕਿਸਾਨ ਹਿਤੈਸ਼ੀ ਪਾਰਟੀ ਹੈ। ਚੰਨੀ ਨੇ ਕਿਹਾ ਕਿ ਨਕੋਦਰ ਹਲਕੇ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ ਤੇ ਇਥੋਂ ਦੇ ਲੋਕਾਂ ਦੀਆ ਸਮੱਸਿਆਵਾ ਹੱਲ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਜਦੋਂ ਕੈਪਟਨ ਦੀ ਸਰਕਾਰ ਵਿੱਚ ਮੰਤਰੀ ਹੁੰਦੇ ਸਨ ਤਾਂ ਉਹਨਾਂ ਨੇ ਹਾਥੀ ਦੀ ਸਵਾਰੀ ਕੀਤੀ ਸੀ।

Regional Buzz: From Charanjeet Channi's jumbo ride to Capt Amarinder's hat-trick - Hindustan Times

ਸਿਰਫ਼ ਚੰਨੀ ਹੀ ਨਹੀਂ ਨਵਜੋਤ ਸਿੰਘ ਸਿੱਧੂ ਵੀ ਹਾਥੀ ਦੀ ਸਵਾਰੀ ਕਰ ਚੁੱਕੇ ਹਨ। 

Navjot Sidhu takes elephant ride to target BJP on inflation, senior Punjab Congress leaders refuse to hop on : The Tribune India

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, ਨਾਮੀ ਆਗੂ ਨੇ ਛੱਡਿਆ 'ਅਕਾਲੀ ਦਲ' ਦਾ ਸਾਥ, ਇਸ ਪਾਰਟੀ 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਸਿਆਸੀ ਧਮਾਕਾ, ਨਾਮੀ ਆਗੂ ਨੇ ਛੱਡਿਆ 'ਅਕਾਲੀ ਦਲ' ਦਾ ਸਾਥ, ਇਸ ਪਾਰਟੀ 'ਚ ਹੋਏ ਸ਼ਾਮਲ...
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Embed widget