ਪੜਚੋਲ ਕਰੋ

MP Channi: ਚਰਨਜੀਤ ਸਿੰਘ ਚੰਨੀ ਦੀਆਂ ਵਧੀਆਂ ਮੁਸ਼ਕਲਾਂ, ਹਾਈਕੋਰਟ ਨੇ ਜਾਰੀ ਕੀਤਾ ਨੋਟਿਸ, MP ਮੈਂਬਰਸ਼ਿਪ ਵੀ ਹੋ ਸਕਦੀ ਰੱਦ

MP Charanjit Singh Channi: ਚੋਣਾਂ ਦੌਰਾਨ ਇੱਕ ਹੋਟਲ ਵਿੱਚ 24 ਘੰਟੇ ਖਾਣੇ ਦਾ ਪ੍ਰਬੰਧ ਸੀ ਪਰ ਚੋਣ ਪ੍ਰਚਾਰ ਦੇ ਵੇਰਵਿਆਂ ਵਿੱਚ ਉਨ੍ਹਾਂ ਨੇ ਇਸ ਦਾ ਖਰਚਾ ਨਹੀਂ ਦੱਸਿਆ। ਉਹ ਰੋਜ਼ਾਨਾ 10-15 ਜਨਤਕ ਮੀਟਿੰਗਾਂ ਕਰਦੇ ਸਨ, ਪਰ ਇਸ ਦੌਰਾਨ

MP Charanjit Singh Channi: ਜਲੰਧਰ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਜਿੱਤ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਹਾਈ ਕੋਰਟ ਦੇ ਰਜਿਸਟਰਾਰ ਨੇ ਪਟੀਸ਼ਨ 'ਤੇ ਨੋਟਿਸ ਜਾਰੀ ਕਰਕੇ ਸੁਣਵਾਈ 12 ਅਗਸਤ ਲਈ ਤੈਅ ਕੀਤੀ ਹੈ। ਜਲੰਧਰ ਨਿਵਾਸੀ ਗੌਰਵ ਲੂਥਰਾ ਨੇ ਪਟੀਸ਼ਨ ਦਾਇਰ ਕਰ ਕੇ ਕਿਹਾ ਸੀ ਕਿ ਚੰਨੀ ਨੇ ਭ੍ਰਿਸ਼ਟ ਤਰੀਕਿਆਂ ਨਾਲ ਚੋਣ ਜਿੱਤੀ ਹੈ।

ਪਟੀਸ਼ਨ ਦਾਇਰ ਕਰਦੇ ਹੋਏ ਸਥਾਨਕ ਨਿਵਾਸੀ ਗੌਰਵ ਲੂਥਰਾ ਨੇ ਐਡਵੋਕੇਟ ਮਨਿਤ ਮਲਹੋਤਰਾ ਰਾਹੀਂ ਹਾਈ ਕੋਰਟ ਨੂੰ ਦੱਸਿਆ ਕਿ ਚਰਨਜੀਤ ਸਿੰਘ ਚੰਨੀ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਉਸ ਨੇ ਨਾਮਜ਼ਦਗੀ ਫਾਰਮ ਭਰਦੇ ਸਮੇਂ ਕਾਫੀ ਜਾਣਕਾਰੀਆਂ ਛੁਪਾ ਦਿੱਤੀਆਂ ਸਨ। ਇਸ ਦੇ ਨਾਲ ਹੀ ਉਨ੍ਹਾਂ ਨੇ ਚੋਣ ਖਰਚੇ ਦਾ ਸਹੀ ਵੇਰਵਾ ਵੀ ਕਮਿਸ਼ਨ ਨੂੰ ਨਹੀਂ ਸੌਂਪਿਆ ਹੈ।

ਚੋਣਾਂ ਦੌਰਾਨ ਇੱਕ ਹੋਟਲ ਵਿੱਚ 24 ਘੰਟੇ ਖਾਣੇ ਦਾ ਪ੍ਰਬੰਧ ਸੀ ਪਰ ਚੋਣ ਪ੍ਰਚਾਰ ਦੇ ਵੇਰਵਿਆਂ ਵਿੱਚ ਉਨ੍ਹਾਂ ਨੇ ਇਸ ਦਾ ਖਰਚਾ ਨਹੀਂ ਦੱਸਿਆ। ਉਹ ਰੋਜ਼ਾਨਾ 10-15 ਜਨਤਕ ਮੀਟਿੰਗਾਂ ਕਰਦੇ ਸਨ, ਪਰ ਇਸ ਦੌਰਾਨ ਉਨ੍ਹਾਂ ਨੇ ਮੁਹਿੰਮ ਦੇ ਵੇਰਵਿਆਂ ਵਿਚ ਇਕ ਵੀ ਵਾਹਨ ਦਾ ਖਰਚਾ ਨਹੀਂ ਦਿੱਤਾ। ਉਨ੍ਹਾਂ ਨੇ ਰਾਮਾ ਮੰਡੀ ਵਿੱਚ ਬਿਨਾਂ ਮਨਜ਼ੂਰੀ ਤੋਂ ਰੋਡ ਸ਼ੋਅ ਕੀਤਾ। ਇੱਥੋਂ ਤੱਕ ਕਿ ਵੋਟਰ ਪਰਚੀਆਂ ਵੰਡਣ ਲਈ ਪੋਲਿੰਗ ਬੂਥਾਂ ਦੇ ਬਾਹਰ ਬਣਾਏ ਗਏ ਬੂਥਾਂ ਦੇ ਖਰਚੇ ਦਾ ਵੇਰਵਾ ਵੀ ਨਹੀਂ ਦਿੱਤਾ ਗਿਆ।

ਅਜਿਹੇ 'ਚ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਚੰਨੀ ਨੇ ਚੋਣ ਜਿੱਤਣ ਲਈ ਭ੍ਰਿਸ਼ਟ ਸਾਧਨਾਂ ਦੀ ਵਰਤੋਂ ਕੀਤੀ ਅਤੇ ਇਸ ਲਈ ਲੋਕ ਪ੍ਰਤੀਨਿਧ ਕਾਨੂੰਨ ਤਹਿਤ ਉਨ੍ਹਾਂ ਦੀ ਚੋਣ ਰੱਦ ਹੋਣੀ ਚਾਹੀਦੀ ਹੈ। ਪਟੀਸ਼ਨਕਰਤਾ ਨੇ ਇਸ ਸਬੰਧੀ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਕੀਤੀ ਸੀ ਪਰ ਕੋਈ ਫਾਇਦਾ ਨਹੀਂ ਹੋਇਆ। ਅਜਿਹੇ 'ਚ ਹੁਣ ਪਟੀਸ਼ਨਕਰਤਾ ਨੂੰ ਚੋਣ ਪਟੀਸ਼ਨ ਰਾਹੀਂ ਹਾਈ ਕੋਰਟ ਦੀ ਸ਼ਰਨ ਲੈਣੀ ਪੈ ਰਹੀ ਹੈ।

 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

ਦੀਵਾਲੀ ਦੀ ਰਾਤ ਵਾਪਰਿਆ ਭਿਆਨਕ ਹਾਦਸਾ, ਘਰ 'ਚ ਅੱਗ ਲੱਗਣ ਨਾਲ ਬਜ਼ੁਰਗ ਦੀ ਮੌਤ; ਮੱਚਿਆ ਚੀਕ ਚੀਹਾੜਾ
ਦੀਵਾਲੀ ਦੀ ਰਾਤ ਵਾਪਰਿਆ ਭਿਆਨਕ ਹਾਦਸਾ, ਘਰ 'ਚ ਅੱਗ ਲੱਗਣ ਨਾਲ ਬਜ਼ੁਰਗ ਦੀ ਮੌਤ; ਮੱਚਿਆ ਚੀਕ ਚੀਹਾੜਾ
Jalandhar Fire : ਪੰਜਾਬ 'ਚ ਦੀਵਾਲੀ ਦੀਆਂ ਰੌਣਕਾਂ, ਜਲੰਧਰ 'ਚ ਪਟਾਕਿਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
Jalandhar Fire : ਪੰਜਾਬ 'ਚ ਦੀਵਾਲੀ ਦੀਆਂ ਰੌਣਕਾਂ, ਜਲੰਧਰ 'ਚ ਪਟਾਕਿਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
ਪੰਜਾਬ ਤੋਂ ਵੱਡੀ ਖ਼ਬਰ! ਦਾਲ ਵਪਾਰੀ 'ਤੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ ਚ ਦਹਿਸ਼ਤ ਦਾ ਮਾਹੌਲ
ਪੰਜਾਬ ਤੋਂ ਵੱਡੀ ਖ਼ਬਰ! ਦਾਲ ਵਪਾਰੀ 'ਤੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ
iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਅਗਲੇ 3 ਦਿਨ ਪੈ ਸਕਦੀ ਧੁੰਦ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਅਗਲੇ 3 ਦਿਨ ਪੈ ਸਕਦੀ ਧੁੰਦ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Gold and Silver Prices : ਦੀਵਾਲੀ ਤੋਂ ਬਾਅਦ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਜਾਣੋ ਕਿੰਨੀ ਹੋਈ ਕੀਮਤ
Gold and Silver Prices : ਦੀਵਾਲੀ ਤੋਂ ਬਾਅਦ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਜਾਣੋ ਕਿੰਨੀ ਹੋਈ ਕੀਮਤ
Post Office Scheme:  ਨੌਕਰੀ ਤੇ ਪੈਨਸ਼ਨ ਤੋਂ ਬਿਨਾਂ ਵੀ ਹਰ ਮਹੀਨੇ ਮਿਲਣਗੇ ਪੈਸੇ, ਪੋਸਟ ਆਫਿਸ ਦੀ ਇਸ ਸਕੀਮ 'ਚ ਕਰੋ ਨਿਵੇਸ਼
Post Office Scheme:  ਨੌਕਰੀ ਤੇ ਪੈਨਸ਼ਨ ਤੋਂ ਬਿਨਾਂ ਵੀ ਹਰ ਮਹੀਨੇ ਮਿਲਣਗੇ ਪੈਸੇ, ਪੋਸਟ ਆਫਿਸ ਦੀ ਇਸ ਸਕੀਮ 'ਚ ਕਰੋ ਨਿਵੇਸ਼
Embed widget