ਪੜਚੋਲ ਕਰੋ

ਮੁੱਖ ਮੰਤਰੀ ਸਰਕਾਰ ਨੂੰ ਸਟੇਜ ਦੀ ਤਰਾਂ ਦੀ ਚਲਾ ਰਹੇ ਜਿਸ ਕਾਰਨ ਆਰਥਿਕ ਪੱਖੋਂ ਕਮਜ਼ੋਰ ਹੋ ਰਿਹਾ ਪੰਜਾਬ: ਚੰਨੀ

chnni slams cm mann: ਸ਼ਾਹਕੋਟ ਹਲਕੇ ਵਿੱਚ ਦਰਿਆ ਨੂੰ ਚੇਨੇਲਾਈਜ਼ ਕਰਕੇ ਲੋਕਾਂ ਨੂੰ ਹੜਾ ਦੀ ਮਾਰ ਤੋਂ ਬਚਾਉਣਾ ਉਹਨਾਂ ਦੀ ਪਹਿਲਕਦਮੀ ਰਹੇਗੀ।ਇਹ ਗੱਲ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ

ਸ਼ਾਹਕੋਟ ਹਲਕੇ ਵਿੱਚ ਦਰਿਆ ਨੂੰ ਚੇਨੇਲਾਈਜ਼ ਕਰਕੇ ਲੋਕਾਂ ਨੂੰ ਹੜਾ ਦੀ ਮਾਰ ਤੋਂ ਬਚਾਉਣਾ ਉਹਨਾਂ ਦੀ ਪਹਿਲਕਦਮੀ ਰਹੇਗੀ।ਇਹ ਗੱਲ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਹੀਆਂ ਤੇ ਮਹਿਤਪੁਰ ਦੇ ਵਿੱਚ ਰੱਖੀਆਂ ਵਰਕਰ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਹੀ। ਸ਼ਾਹਕੋਟ ਤੋ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵੱਲੋਂ ਰੱਖੀਆਂ ਗਈਆਂ ਵਰਕਰ ਮੀਟਿੰਗਾਂ ਵੱਡੀਆਂ ਰੈਲੀਆਂ ਦੇ ਰੂਪ ਵਿੱਚ ਬਦਲ ਗਈਆਂ ਤੇ ਵੱਡੀ ਗਿਣਤੀ ਵਿੱਚ ਹਾਜਰ ਲੋਕਾਂ ਨੇ ਹੱਥ ਖੜੇ ਕਰਕੇ ਚਰਨਜੀਤ ਸਿੰਘ ਚੰਨੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।

ਇਸ ਦੋਰਾਨ ਲੋਕਾ ਨੂੰ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹੜਾਂ ਨੇ ਇਸ ਇਲਾਕੇ ਨੂੰ ਬਹੁਤ ਵਾਰ ਪ੍ਰਭਾਵਿਤ ਕੀਤਾ ਹੈ ਜਿਸਦੇ ਚੱਲਦਿਆਂ ਕਿਸਾਨਾਂ ਦਾ ਵੱਡਾ ਹੁੰਦਾ ਹੈ ਤੇ ਉਹਨਾਂ ਦੀ ਕੋਸ਼ਿਸ਼ ਰਹੇਗੀ ਕਿ ਕਿਸਾਨਾਂ ਨੂੰ ਹੜਾ ਦੀ ਮਾਰ ਤੋਂ ਬਚਾਇਆ ਜਾ ਸਕੇ ਇਸਦੇ ਲਈ ਜਿੱਥੇ ਕਿ ਦਰਿਆ ਨੂੰ ਚੇਨੇਲਾਈਜ ਕਰਨਾ ਜ਼ਰੂਰੀ ਹੈ ਉੱਥੇ ਹੀ ਦਰਿਆ ਦੀ ਡੀ.ਸਿਲਟਿੰਗ ਕਰਨਾ ਤੇ ਡਰੈਨਾਂ ਨੂੰ ਸਮੇਂ ਸਮੇਂ ਸਾਫ ਕਰਨ ਦਾ ਕੰਮ ਕੀਤਾ ਜਾਵੇਗਾ।ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਰਹਿੰਦਿਆਂ ਉਹਨਾਂ ਇਸ ਹਲਕੇ ਦੇ ਵਿਕਾਸ ਲਈ 15 ਕਰੋੜ ਰੁਪਏ ਦਿੱਤੇ ਜਦ ਕਿ ਇੱਥੇ ਆਈ.ਟੀ.ਆਈ ਬਣਵਾਉਣ ਤੋ ਇਲਾਵਾ ਇਲਾਕੇ ਦੀ ਤਰੱਕੀ ਲਈ ਸੜਕਾਂ ਦੇ ਨਿਰਮਾਣ ਸਮੇਤ ਕਈ ਕੰਮ ਕਰਵਾਏ ਗਏ।ਉਹਨਾਂ ਕਿਹਾ ਕਿ ਇਸ ਇਲਾਕੇ ਵਿੱਚ ਰੇਲਵੇ ਤੇ ਪੁਲ ਬਣਾਉਣਾ ਵੀ ਉਹਨਾਂ ਦੀ ਤਰਜੀਹ ਰਹੇਗੀ।ਚੰਨੀ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਸਮੇਂ ਮਾਫ ਕੀਤੇ ਗਏ ਪਾਣੀਆਂ ਦੀਆਂ ਟੈਂਕੀਆਂ ਦੇ ਬਕਾਏ ਬਿੱਲਾਂ ਦੀ ਅੱਜ ਲੋਕ ਸ਼ਲਾਘਾ ਕਰ ਰਹੇ ਹਨ ਜਿਸਦਾ ਪਿੰਡਾਂ ਨੂੰ ਵੱਡਾ ਫ਼ਾਇਦਾ ਮਿਲਿਆ ਹੈ।ਉੱਨਾ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹੜ੍ਹਾਂ ਦੇ ਸਮੇਂ ਪ੍ਰਭਾਵਿਤ ਹੋਏ ਇਲਾਕਿਆਂ ਚ ਕੇਵਲ ਫੋਟੋ ਸ਼ੂਟ ਕਰਵਾਉਣ ਲਈ ਹੀ ਆਏ ਜਦ ਕਿ ਲੋਕਾਂ ਦੀ ਕੋਈ ਸਾਰ ਨਹੀਂ ਲਈ ਤੇ ਨਾਂ ਹੀ ਨੁਕਸਾਨੇ ਦਾ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਗਿਆ।ਉਹਨਾਂ ਕਿਹਾ ਕਿ ਕਿਸਾਨੀ ਪੰਜਾਬ ਦੀ ਰੀੜ ਦੀ ਹੱਡੀ ਹੈ ਤੇ ਕੇਂਦਰ ਅਤੇ ਮੋਜੂਦਾ ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕੀਤਾ ਤੇ ਕਿਸਾਨੀ ਨੂੰ ਖਤਮ ਕਰਨ ਦੀਆਂ ਸਾਜ਼ਿਸ਼ਾਂ ਕੀਤੀਆਂ ਹਨ।

ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਅੱਜ ਵੀ ਸੂਬੇ ਨੂੰ ਇੱਕ ਸਟੇਜ ਦੀ ਤਰਾਂ ਹੀ ਚਲਾ ਰਹੇ ਹਨ ਜਿਸਦੇ ਚੱਲਦਿਆਂ ਪੰਜਾਬ ਦੀ ਆਰਥਿਕ ਹਾਲਤ ਕਮਜ਼ੋਰ ਹੁੰਦੀ ਜਾ ਰਹੀ ਹੈ।ਚੰਨੀ ਨੇ ਕਿਹਾ ਦੋ ਸਾਲ ਵਿੱਚ ਸਰਕਾਰ ਨੇ ਡਰਾਮੇਬਾਜੀਆਂ ਤੇ ਝੂਠ ਬੋਲਣ ਤੋਂ ਇਲਾਵਾ ਕੁੱਝ ਨਾ ਕੀਤਾ ਤੇ ਨਾ ਹੀ ਵਿਕਾਸ ਕਾਰਜ ਤੇ ਕੋਈ ਪੈਸਾ ਖ਼ਰਚ ਕੀਤਾ।ਉਹਨਾਂ ਕਿਹਾ ਕਿ ਇਸ ਸਰਕਾਰ ਨੇ ਪੰਜਾਬ ਦੇ ਹਰ ਵਰਗ ਨਾਲ ਧੋਖਾ ਕੀਤਾ ਹੈ।ਚਰਨਜੀਤ ਚੰਨੀ ਨੇ ਕਿਹਾ ਕਿ ਉਹ ਜਲੰਧਰ ਹਲਕੇ ਵਿੱਚ ਰਹਿਣ ਆਏ ਹਨ ਤੇ ਇੱਥੇ ਲੋਕਾਂ ਚ ਰਹਿ ਜਿੱਥੇ ਹਲਕੇ ਦਾ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਹਨਾਂ ਦੀ ਤਰਜੀਹ ਰਹੇਗੀ।ਲੋਹੀਆਂ ਵਿਖੇ ਵਰਕਰ ਰੈਲੀ ਦੌਰਾਨ ਗੁਰਪਾਲ ਸਿੰਘ ਬਲਾਕ ਪ੍ਰਧਾਨ ਕਾਂਗਰਸ,ਦਲਜੀਤ ਸਿੰਘ ਗੱਟੀ ਮੀਤ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ,ਭਜਨ ਸਿੰਘ,ਸਤਵੰਤ ਸਿੰਘ ਜੋਸ਼ਨ,ਗੁਰਦੀਪ ਸਿੰਘ ਨੰਬਰਦਾਰ,ਜਗਜੀਤ ਸਿੰਘ ਨੋਨੀ ਪ੍ਰਧਾਨ ਨਗਰ ਪੰਚਾਇਤ ਲੋਹੀਆ,ਕੋਸਲਰ ਬਲਦੇਵ ਸਿੰਘ,ਗੁਰਜੀਤ ਸਿੰਘ ਕੰਗ,ਗੁਰਬੀਰ ਸਿੰਘ ਕੰਗ,ਅਮਨ ਜੱਸਲ,ਪ੍ਰਦੀਪ ਸਿੰਘ ਟੀਟਾ,ਮੀਤ ਪ੍ਰਧਾਨ ਬਲਦੇਵ ਸਿੰਘ ਧੰਜੂ,ਪਵਨ ਕੁਮਾਰ,ਵਿਜੇ ਕੁਮਾਰ ਡਾਬਰ ਹਾਜ਼ਰ ਸਨ ਜਦ ਕਿ ਮਹਿਤਪੁਰ ਦੀ ਮੀਟਿੰਗ ਦੋਰਾਨ ਬਲਾਕ ਕਾਂਗਰਸ ਤੇ ਨਗਰ ਪੰਚਾਇਤ ਦੇ ਪ੍ਰਧਾਨ ਮਹਿੰਦਰਪਾਲ ਸਿੰਘ ਤੁਰਨਾ,ਰਮੇਸ਼ ਲਾਲ ਮਾਹੇ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ,ਅਮਰਜੀਤ ਸੋਹਲ,ਨੰਬਰਦਾਰ ਕਸ਼ਮੀਰੀ ਲਾਲ,ਕੁਲਵੀਰ ਸਿੰਘ ਵਾਈਸ ਚੇਅਰਮੈਨ ਮਾਰਕਿਟ ਕਮੇਟੀ,ਕੋਸਲਰ ਪੰਕਜ ਬਾਲੀ,ਰੁਪੇਸ਼ ਮਹਿਤਾ,ਕਮਲ ਕਿਸ਼ੋਰ,ਰਾਜ ਕੁਮਾਰ ਜੱਗਾ,ਹਰਪ੍ਰੀਤ ਪਿੰਕਾ ਤੇ ਕਾਮਰੇਡ ਸਤਪਾਲ ਸਹੋਤ
ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਹੋਏ।

ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਿਰਮਲ ਕੁਟੀਆ ਸੀਚੇਵਾਲ ਵਿਖੇ ਨਤਮਸਤਕ ਹੋਏ।ਇਸ ਦੋਰਾਨ ਉਹਨਾਂ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲਵੀ ਮੁਲਾਕਾਤ ਕੀਤੀ।ਇਸ ਦੋਰਾਨ ਹਲਕਾ ਸ਼ਾਹਕੋਟ ਤੋ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵੀ ਉਹਨਾਂ ਦੇ ਨਾਲ ਸਨ।ਇਸ ਮਿਲਣੀ ਦੋਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿ ਵਾਤਾਵਰਣ ਤੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਵਿਚਾਰਾਂ ਕੀਤੀ ਤੇ ਕਿਹਾ ਕਿ ਸੰਤ ਬਲਬੀਰ ਸਿੰਘ ਪਾਰਟੀਬਾਜ਼ੀ ਤੋਂ ਉੱਪਰ ਸ਼ਖਸ਼ੀਅਤ ਹਨ ਜਿੰਨਾਂ ਨੇ ਵਾਤਾਵਰਣ ਤੇ ਪਾਣੀ ਦੀ ਸੰਭਾਲ ਲਈ ਸਰਕਾਰਾ ਤੇ ਲੋਕਾ ਨੂੰ ਜਾਗਰੂਕ ਕੀਤਾ ਹੈ।ਉਹਨਾਂ ਕਿਹਾ ਕਿ ਸੰਤ ਬਲਬੀਰ ਸਿੰਘ ਨੇ ਸਮਾਜ ਲਈ ਵੱਡੇ ਕੰਮ ਕੀਤੇ ਹਨ ਤੇ ਇਹ ਸਭ ਦੇ ਸਾਂਝੇ ਹਨ।ਇਸ ਦੋਰਾਨ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੰਤ ਬਲਬੀਰ ਸਿੰਘ ਜੀ ਦੇ ਸਹਿਯੋਗ ਨਾਲ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਕੰਮ ਕੀਤਾ ਜਾਵੇਗਾ ਜਦ ਕਿ ਪਾਣੀ ਦੀ ਸੰਭਾਲ ਤੇ ਯੋਗ ਵਰਤੋਂ ਸਬੰਧੀ ਵੀ ਵੱਡੇ ਕਾਰਜ ਕਰਨਾ ਸਮੇਂ ਦੀ ਜ਼ਰੂਰਤ ਹੈ।ਇਸ ਮੋਕੇ ਤੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਨਮਾਨ ਵਜੋਂ ਚਰਨਜੀਤ ਸਿੰਘ ਚੰਨੀ ਨੂੰ ਬੂਟਾ ਦਿੱਤਾ ਤੇ ਕਿਹਾ ਕਿ ਵਾਤਾਵਰਣ ਤੇ ਪਾਣੀ ਦੀ ਸੰਭਾਲ ਤੇ ਸਾਰੀਆਂ ਸਰਕਾਰ ਕੰਮ ਕਰਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ
Cricketer Retirement: ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼
Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ
Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ
Embed widget