ਪੜਚੋਲ ਕਰੋ

Jalandhar news: AAP ਆਗੂਆਂ ਵਿਚਕਾਰ ਹੋਈ ਤਕਰਾਰ, ਸਟੇਜ 'ਤੇ ਹੀ ਭਿੜੇ ਆਗੂ, ਚਲਦੇ ਪ੍ਰੋਗਰਾਮ 'ਚ ਹੋਇਆ ਜ਼ਬਰਦਸਤ ਡਰਾਮਾ

Jalandhar news: ਜਲੰਧਰ 'ਚ 'ਆਪ' ਆਗੂਆਂ ਵਿਚਕਾਰ ਧੱਕਾ-ਮੁੱਕੀ ਤੇ ਆਪਸ ਵਿੱਚ ਖਿੱਚ ਧੂਹ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਸ਼ਮੂਲੀਅਤ ਨੂੰ ਲੈ ਕੇ ਰੱਖੇ ਪ੍ਰੋਗਰਾਮ ਵਿੱਚ ਪਾਰਟੀ ਦੇ ਆਗੂ ਮਾਈਕ ’ਤੇ ਬੋਲਣ ਲਈ ਆਪਸ ਵਿੱਚ ਭਿੜ ਗਏ।

Jalandhar news: ਜਲੰਧਰ 'ਚ 'ਆਪ' ਆਗੂਆਂ ਵਿਚਕਾਰ ਧੱਕਾ-ਮੁੱਕੀ ਤੇ ਆਪਸ ਵਿੱਚ ਖਿੱਚ ਧੂਹ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਸ਼ਮੂਲੀਅਤ ਨੂੰ ਲੈ ਕੇ ਰੱਖੇ ਗਏ ਪ੍ਰੋਗਰਾਮ ਵਿੱਚ ਪਾਰਟੀ ਦੇ ਆਗੂ ਮਾਈਕ ’ਤੇ ਬੋਲਣ ਲਈ ਆਪਸ ਵਿੱਚ ਉਲਝ ਗਏ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਮੰਤਰੀ ਚਲਦੇ ਪ੍ਰੋਗਰਾਮ ਵਿੱਚ ਹੀ ਆਪਸ ਵਿੱਚ ਭਿੜ ਗਏ। ਇਸ ਮੌਕੇ ਤੇ ਜਲੰਧਰ ਦੇ ਇੰਚਾਰਜ ਮੰਤਰੀ ਇੰਦਰਬੀਰ ਸਿੰਘ ਨਿੱਝਰ ਵੀ ਉੱਥੇ ਮੌਜੂਦ ਸਨ। ਉਹ ਵੀ ਚੁੱਪ-ਚੁਪੀਤੇ ਉਨ੍ਹਾਂ ਦਾ ਡਰਾਮਾ ਦੇਖਦੇ ਰਹੇ।

ਵਿਧਾਇਕ ਰਮਨ ਅਰੋੜਾ ਕਾਂਗਰਸ ਅਤੇ ਅਕਾਲੀ ਦਲ ਦੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਰੱਖੇ ਪ੍ਰੋਗਰਾਮ ਵਿੱਚ ਉਮੀਦਵਾਰਾਂ ਦੇ ਨਾਂ ਬੋਲ ਰਹੇ ਸਨ। ਸ਼ਾਇਦ ਉਨ੍ਹਾਂ ਨੇ ਪਾਰਟੀ ਵਿੱਚ ਸ਼ਾਮਲ ਹੋਏ ਕੈਂਟ ਦੇ ਕੁਝ ਆਗੂਆਂ ਦਾ ਨਾਂ ਨਹੀਂ ਲਿਆ ਸੀ। ਜਿਸ ਕਾਰਨ ਹਲਕਾ ਜਲੰਧਰ ਛਾਉਣੀ ਦੇ ਇੰਚਾਰਜ ਹਾਕੀ ਓਲੰਪੀਅਨ ਸੁਰਿੰਦਰ ਸਿੰਘ ਸੋਢੀ ਹੱਥ ਵਿੱਚ ਸੂਚੀ ਫੜ ਕੇ ਵਿਧਾਇਕ ਰਮਨ ਕੋਲ ਪਹੁੰਚੇ।

ਉਨ੍ਹਾਂ ਨੇ ਆਉਂਦਿਆਂ ਹੀ ਵਿਧਾਇਕ ਤੋਂ ਮਾਈਕ ਖੋਹਣ ਦੀ ਕੋਸ਼ਿਸ਼ ਕੀਤੀ। ਜਿਸ 'ਤੇ ਵਿਧਾਇਕ ਨੇ ਉਨ੍ਹਾਂ ਨੂੰ ਮਾਈਕ ਨਹੀਂ ਦਿੱਤਾ। ਇਸ ਦੌਰਾਨ ਇੱਕ ਤੀਜੇ ‘ਆਪ’ ਆਗੂ ਦੀ ਐਂਟਰੀ ਹੋਈ। ਉਸ ਨੇ ਪਿੱਛੇ ਤੋਂ ਹੱਥ ਪਾ ਕੇ ਮਾਈਕ ਖੋਹ ਲਿਆ। ਇਸ ਤੋਂ ਬਾਅਦ ਵਿਧਾਇਕ ਅਤੇ ਜਲੰਧਰ ਛਾਉਣੀ ਦੇ ਇੰਚਾਰਜ ਸੋਢੀ ਦੋਵੇਂ ਗੁੱਸੇ ਨਾਲ ਇੱਕ ਦੂਜੇ ਵੱਲ ਲਾਲ-ਪੀਲੇ ਹੁੰਦੇ ਨਜ਼ਰ ਆਏ। ਇਹ ਸਾਰਾ ਡਰਾਮਾ ਖੁੱਲ੍ਹ ਕੇ ਸਭ ਦੇ ਸਾਹਮਣੇ ਹੋ ਰਿਹਾ ਸੀ।

ਵਿਧਾਇਕ ਨੇ ਕਿਹਾ- ਦੋਵਾਂ ਦੀ ਲੜਾਈ ਕਰਕੇ ਸਾਰਾ ਪ੍ਰੋਗਰਾਮ ਖ਼ਰਾਬ ਹੋ ਗਿਆ

ਮਾਈਕ ਨੂੰ ਲੈ ਕੇ ਹੋਈ ਝੜਪ ਦੀ ਇਸ ਵੀਡੀਓ ਦੌਰਾਨ ਵਿਧਾਇਕ ਰਮਨ ਅਰੋੜਾ ਦੀ ਆਵਾਜ਼ ਵੀ ਰਿਕਾਰਡ ਕੀਤੀ ਗਈ, ਜਿਸ ਵਿਚ ਉਹ ਕੈਂਟ ਦੇ ਵਿਧਾਇਕ ਅਤੇ ਮਾਈਕ ਖੋਹਣ ਵਾਲੇ ਤੀਜੇ ਵਿਅਕਤੀ ਨੂੰ ਗੁੱਸੇ ਵਿਚ ਕਹਿ ਰਹੇ ਹਨ ਕਿ ਤੁਹਾਡੇ ਦੋਵਾਂ ਕਾਰਨ ਪ੍ਰੋਗਰਾਮ ਵਿਚ ਵਿਘਨ ਪੈ ਗਿਆ ਹੈ। ਹੰਗਾਮੇ ਦੌਰਾਨ ਗਰਮਾਏ ਮਾਹੌਲ ਨੂੰ ਸ਼ਾਂਤ ਕਰਨ ਲਈ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਵਿਧਾਇਕ ਰਮਨ ਅਰੋੜਾ ਦੀ ਬਾਂਹ ਫੜ ਕੇ ਉਨ੍ਹਾਂ ਨੂੰ ਆਪਣੇ ਵੱਲ ਖਿੱਚ ਲਿਆ। 

ਇਹ ਵੀ ਪੜ੍ਹੋ: Punjab News: ਪੰਜਾਬ ਲਈ ਮਾਣ ਦੀ ਗੱਲ! ਪਹਿਲੀ ਵਾਰ ਦੋ ਔਰਤਾਂ ਬਣੀਆਂ ਡੀਜੀਪੀ

ਜਦੋਂ ‘ਆਪ’ ਦੇ ਪ੍ਰੋਗਰਾਮ ਵਿੱਚ ਕਾਂਗਰਸੀ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਸੀ ਤਾਂ ਕਾਂਗਰਸੀ ਆਗੂ ਆਪਣੇ ਨਾਲ ਇੱਕ ਵੱਡਾ ਹਾਰ ਲੈ ਕੇ ਆਏ ਸਨ ਪਰ ਇਹ ਹਾਰ ਇੰਨਾ ਵੱਡਾ ਨਹੀਂ ਸੀ ਕਿ ਉਸ ਵਿੱਚ ਮੰਚ ਦੇ ਸਾਰੇ ਲੋਕ ਆ ਜਾਂਦੇ। ਇਸ ਦੌਰਾਨ ਹਾਰ 'ਚ ਆਪਣਾ ਸਿਰ ਪਾਉਣ ਲਈ ਕਾਫੀ ਜੱਦੋ-ਜਹਿਦ ਕਰਨੀ ਪਈ। ਛਾਉਣੀ ਦੇ ਇੰਚਾਰਜ ਦੀ ਪੱਗ ਹਾਰ ਵਿੱਚ ਨਾ ਆ ਸਕੀ ਜਿਸ ਕਰਕੇ ਉਨ੍ਹਾਂ ਨੇ ਹਾਰ ਦੇ ਪਿੱਛੇ ਹੋ ਕੇ ਹੀ ਫੋਟੋ ਕਰਵਾਈ।

ਟਾਪ ਹੈਡਲਾਈਨ

Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget