Jalandhar News: ਮਾਝਾ ਦੇ ਦੁਆਬਾ ਦੇ ਲੋਕਾਂ ਲਈ ਖੁਸ਼ਖਬਰੀ! ਚੰਡੀਗੜ੍ਹ ਨਹੀਂ ਲਾਉਣੇ ਪੈਣਗੇ ਗੇੜੇ, ਸੀਐਮ ਭਗਵੰਤ ਮਾਨ ਨੇ ਕੀਤਾ ਐਲਾਨ
Jalandhar News: ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਸਮੇਤ ਮਾਲਵੇ ਦੀ ਥਾਂ ਦੁਆਬੇ ਵਿੱਚ ਡੇਰੇ ਲਾ ਲਏ ਹਨ। ਸੀਐਮ ਮਾਨ ਨੇ ਆਪਣੀ ਪਤਨੀ ਤੇ ਬੱਚੀ ਸਣੇ ਜਲੰਧਰ ਵਿੱਚ ਲਈ ਨਵੀਂ ਕੋਠੀ ਵਿੱਚ ਰਿਹਾਇਸ਼
Jalandhar News: ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਸਮੇਤ ਮਾਲਵੇ ਦੀ ਥਾਂ ਦੁਆਬੇ ਵਿੱਚ ਡੇਰੇ ਲਾ ਲਏ ਹਨ। ਸੀਐਮ ਮਾਨ ਨੇ ਆਪਣੀ ਪਤਨੀ ਤੇ ਬੱਚੀ ਸਣੇ ਜਲੰਧਰ ਵਿੱਚ ਲਈ ਨਵੀਂ ਕੋਠੀ ਵਿੱਚ ਰਿਹਾਇਸ਼ ਕਰ ਲਈ ਹੈ। ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਹੁਣ ਮਾਝਾ ਦੇ ਦੁਆਬਾ ਦੇ ਲੋਕਾਂ ਨੂੰ ਚੰਡੀਗੜ੍ਹ ਨਹੀਂ ਜਾਣਾ ਪਵੇਗਾ। ਉਨ੍ਹਾਂ ਦੇ ਕੰਮਾਂ ਦੇ ਨਿਬੇੜਾ ਜਲੰਧਰ ਵਿੱਚ ਹੀ ਹੋ ਜਾਇਆ ਕਰੇਗਾ।
ਸੀਐਮ ਮਾਨ ਨੇ ਟਵੀਟ ਕਰਕੇ ਕਿਹਾ ਕਿ ਪਿਛਲੇ ਦਿਨੀਂ ਮੈਂ ਕਿਹਾ ਸੀ ਕਿ ਜਲੰਧਰ ਘਰ ਕਿਰਾਏ 'ਤੇ ਲੈ ਰਿਹਾ ਹਾਂ...ਮੈਂ ਅੱਜ ਜਲੰਧਰ ਵਿਖੇ ਪਰਿਵਾਰ ਸਮੇਤ ਘਰ ਵਿੱਚ ਆ ਗਿਆ ਹਾਂ...ਮਾਝੇ ਤੇ ਦੋਆਬੇ ਦੇ ਲੋਕਾਂ ਨੂੰ ਹੁਣ ਚੰਡੀਗੜ੍ਹ ਨਹੀਂ ਜਾਣਾ ਪਵੇਗਾ, ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮਸਲਿਆਂ ਦਾ ਇੱਥੇ ਰਹਿ ਕੇ ਹੀ ਨਿਬੇੜਾ ਕਰਾਂਗਾ...ਅਸੀਂ ਲੋਕਾਂ ਦੀ ਖੱਜਲ ਖ਼ੁਆਰੀ ਨੂੰ ਘਟਾਉਣ ਤੇ ਲੋਕਾਂ ਨੂੰ ਆਪਣੇ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਹਰ ਸੰਭਵ ਉਪਰਾਲੇ ਕਰ ਰਹੇ ਹਾਂ...।
ਪਿਛਲੇ ਦਿਨੀਂ ਮੈਂ ਕਿਹਾ ਸੀ ਕਿ ਜਲੰਧਰ ਘਰ ਕਿਰਾਏ 'ਤੇ ਲੈ ਰਿਹਾ ਹਾਂ.. ਮੈਂ ਅੱਜ ਜਲੰਧਰ ਵਿਖੇ ਪਰਿਵਾਰ ਸਮੇਤ ਘਰ ਵਿੱਚ ਆ ਗਿਆ ਹਾਂ... ਮਾਝੇ ਅਤੇ ਦੋਆਬੇ ਦੇ ਲੋਕਾਂ ਨੂੰ ਹੁਣ ਚੰਡੀਗੜ੍ਹ ਨਹੀਂ ਜਾਣਾ ਪਵੇਗਾ, ਉਹਨਾਂ ਦੀਆਂ ਸਮੱਸਿਆਵਾਂ ਤੇ ਮਸਲਿਆਂ ਦਾ ਇੱਥੇ ਰਹਿ ਕੇ ਹੀ ਨਿਪਟਾਰਾ ਕਰਾਂਗਾ...ਅਸੀਂ ਲੋਕਾਂ ਦੀ ਖੱਜਲ ਖ਼ੁਆਰੀ ਨੂੰ ਘਟਾਉਣ ਤੇ ਲੋਕਾਂ… pic.twitter.com/KYaKoJSkWs
— Bhagwant Mann (@BhagwantMann) June 26, 2024
ਪਿਛਲੇ ਦਿਨੀਂ ਮੈਂ ਕਿਹਾ ਸੀ ਕਿ ਜਲੰਧਰ ਘਰ ਕਿਰਾਏ 'ਤੇ ਲੈ ਰਿਹਾ ਹਾਂ.. ਮੈਂ ਅੱਜ ਜਲੰਧਰ ਵਿਖੇ ਪਰਿਵਾਰ ਸਮੇਤ ਘਰ ਵਿੱਚ ਆ ਗਿਆ ਹਾਂ... ਮਾਝੇ ਅਤੇ ਦੋਆਬੇ ਦੇ ਲੋਕਾਂ ਨੂੰ ਹੁਣ ਚੰਡੀਗੜ੍ਹ ਨਹੀਂ ਜਾਣਾ ਪਵੇਗਾ, ਉਹਨਾਂ ਦੀਆਂ ਸਮੱਸਿਆਵਾਂ ਤੇ ਮਸਲਿਆਂ ਦਾ ਇੱਥੇ ਰਹਿ ਕੇ ਹੀ ਨਿਪਟਾਰਾ ਕਰਾਂਗਾ...ਅਸੀਂ ਲੋਕਾਂ ਦੀ ਖੱਜਲ ਖ਼ੁਆਰੀ ਨੂੰ ਘਟਾਉਣ ਤੇ ਲੋਕਾਂ ਨੂੰ ਆਪਣੇ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਹਰ ਸੰਭਵ ਉਪਰਾਲੇ ਕਰ ਰਹੇ ਹਾਂ...