ਪੜਚੋਲ ਕਰੋ

Jalandhar News : ਕਿਸਾਨ ਮੇਲੇ ਦੀਆਂ ਤਿਆਰੀਆਂ ਮੁਕੰਮਲ, ਸੀਐਮ ਭਗਵੰਤ ਮਾਨ ਪਹੁੰਚੇ ਰਹੇ ਬਲਾਚੌਰ

Kisan Mela ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐਸ.ਐਸ.ਪੀ. ਅਖਿਲ ਚੌਧਰੀ ਨੇ ਬੱਲੋਵਾਲ ਸੌਖੜੀ ਵਿਖੇ 8 ਸਤੰਬਰ ਨੂੰ ਹੋਣ ਵਾਲੇ ਕਿਸਾਨ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ...

Jalandhar - ਬਲਾਚੌਰ  : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐਸ.ਐਸ.ਪੀ. ਅਖਿਲ ਚੌਧਰੀ ਨੇ ਬੱਲੋਵਾਲ ਸੌਖੜੀ ਵਿਖੇ 8 ਸਤੰਬਰ ਨੂੰ ਹੋਣ ਵਾਲੇ ਕਿਸਾਨ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨਾਂ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਇਸ ਕਿਸਾਨ ਮੇਲੇ ਵਿੱਚ ਮੁੱਖ ਮੰਤਰੀ ਪੰਜਾਬ,  ਭਗਵੰਤ ਸਿੰਘ ਮਾਨ  ਮੁੱਖ ਮਹਿਮਾਨ ਵਜੋਂ ਪਹੁੰਚ ਰਹੇ ਹਨ।

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜਨ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਜਿਨਾਂ ਵੱਲੋਂ ਆਪਣਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਸਮਾਗਮ ਲਈ ਸ਼ਾਮਿਆਨੇ, ਸਟੇਜ, ਵੱਖ-ਵੱਖ ਗੈਲਰੀਆਂ, ਸੁਰੱਖਿਆ, ਪਾਰਕਿੰਗ, ਬੈਰੀਕੇਡਿੰਗ, ਹੈਲੀਪੈਡ, ਸਾਫ਼-ਸਫ਼ਾਈ, ਨਿਰਵਿਘਨ ਬਿਜਲੀ ਸਪਲਾਈ, ਪੀਣ ਵਾਲੇ ਪਾਣੀ, ਪਬਲਿਕ ਐਡਰੈੱਸ ਸਿਸਟਮ, ਫਾਇਰ ਟੈਂਡਰ, ਰਿਕਵਰੀ ਵੈਨਾਂ, ਰਿਫਰੈਸ਼ਮੈਂਟ, ਮੈਡੀਕਲ ਸਹਾਇਤਾ ਆਦਿ ਲਈ ਸੁਚਾਰੂ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਮੌਕੇ ਐਸ. ਡੀ. ਐਮ ਬਿਕਰਮਜੀਤ ਸਿੰਘ ਤੋਂ ਇਲਾਵਾ ਪੁਲਿਸ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget