ਪੜਚੋਲ ਕਰੋ

CM Jalandhar Meeting: ਚੋਣ ਜਿੱਤਣ ਤੋਂ ਬਾਅਦ ਸੀਐਮ ਮਾਨ ਦੀ ਜਲੰਧਰ 'ਚ ਪਹਿਲੀ ਫੇਰੀ, 2 ਦਿਨ ਰਹਿਣਗੇ, ਲੋਕਾਂ ਦੇ ਮਸਲੇ ਕਰਨਗੇ ਹੱਲ 

CM Bhagwant Mann Jalandhar Meeting: ਜਲੰਧਰ ਪੱਛਮੀ ਜ਼ਿਮਨੀ ਚੋਣ ਦੌਰਾਨ ਸੀਐੱਮ ਮਾਨ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਹਰ ਹਫ਼ਤੇ ਦੋ ਦਿਨ ਜਲੰਧਰ ਵਿੱਚ ਬੈਠਣਗੇ। ਅਜਿਹੇ 'ਚ ਉਹ ਮਾਝਾ ਅਤੇ ਦੁਆਬੇ ਦੇ ਆਗੂਆਂ ਨਾਲ ਮੀਟਿੰਗ ਕਰ ਸਕਣਗੇ।

CM Bhagwant Mann Jalandhar Meeting: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਵਿੱਚ ਜਾ ਰਹੇ ਹਨ। ਅੱਜ ਅਤੇ ਕੱਲ੍ਹ ਯਾਨੀ ਦੋ ਦਿਨ ਸੀਐਮ ਮਾਨ ਜਲੰਧਰ ਵਿੱਚ ਹੀ ਰਹਿਣਗੇ। ਜਲੰਧਰ ਜ਼ਿਮਨੀ ਚੋਣਾਂ ਦੌਰਾਨ ਸੀਐਮ ਭਗਵੰਤ ਮਾਨ ਨੇ ਇੱਕੇ ਕਿਰਾਏ 'ਤੇ ਘਰ ਲਿਆ ਸੀ ਅਤੇ ਦਾਅਵਾ ਕੀਤਾ ਸੀ ਕਿ ਹੁਣ ਦੁਆਬੇ ਦੇ ਲੋਕਾਂ ਨੂੰ ਚੰਡੀਗੜ੍ਹ ਆਉਣ ਦੀ ਜ਼ਰੂਰਤ ਨਹੀਂ ਹੈ ਉਹਨਾਂ ਦੇ ਕੰਮ ਜਲੰਧਰ ਤੋਂ ਹੀ ਹੋਣਗੇ। 

ਹਲਾਂਕਿ ਜਲੰਧਰ ਵੈਸਟ ਜ਼ਿਮਨੀ ਚੋਣ ਦਾ ਨਤੀਜਾ 13 ਜੁਲਾਈ ਨੂੰ ਆ ਗਿਆ ਸੀ ਅਤੇ ਸੀਐਮ ਭਗਵੰਤ ਮਾਨ 11 ਦਿਨਾਂ ਬਾਅਦ ਜਲੰਧਰ ਵਾਪਸ ਜਾ ਰਹੇ ਹਨ। ਜਿੱਥੇ ਜਾ ਕੇ ਉਹ ਜਲੰਧਰ ਦੇ ਲੋਕਾਂ ਨਾਲ ਮੁਲਾਕਾਤ ਕਰਨਗੇ। ਬੁੱਧਵਾਰ ਅਤੇ ਵੀਰਵਾਰ ਨੂੰ ਉਹ ਜਲੰਧਰ ਸਮੇਤ ਵੱਖ-ਵੱਖ ਖੇਤਰਾਂ ਦੇ ਆਗੂਆਂ ਨਾਲ ਮੀਟਿੰਗਾਂ ਕਰਕੇ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ਤੈਅ ਕਰਨਗੇ।

ਜਲੰਧਰ ਪੱਛਮੀ ਜ਼ਿਮਨੀ ਚੋਣ ਦੌਰਾਨ ਸੀਐੱਮ ਮਾਨ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਹਰ ਹਫ਼ਤੇ ਦੋ ਦਿਨ ਜਲੰਧਰ ਵਿੱਚ ਬੈਠਣਗੇ। ਅਜਿਹੇ 'ਚ ਉਹ ਮਾਝਾ ਅਤੇ ਦੁਆਬੇ ਦੇ ਆਗੂਆਂ ਨਾਲ ਮੀਟਿੰਗ ਕਰ ਸਕਣਗੇ। ਇਸ ਦੇ ਲਈ ਸੀਐਮ ਮਾਨ ਨੇ ਜਲੰਧਰ 'ਚ ਕਿਰਾਏ 'ਤੇ ਮਕਾਨ ਵੀ ਲਿਆ ਹੈ।

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ 'ਚ ਜ਼ਿਮਨੀ ਚੋਣ ਹੋਈ ਸੀ। ਜਿਸ ਵਿੱਚ ਆਮ ਆਦਮੀ ਪਾਰਟੀ ਨੇ ਭਾਜਪਾ ਛੱਡ ਚੁੱਕੇ ਸਾਬਕਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਨੂੰ ਆਪਣਾ ਉਮੀਦਵਾਰ ਬਣਾਇਆ ਸੀ। ਜਿਸ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਵੱਡੇ ਫਰਕ ਨਾਲ ਜੇਤੂ ਰਹੇ।

ਮਹਿੰਦਰ ਭਗਤ ਨੇ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਈ ਸ਼ੀਤਲ ਅੰਗੁਰਾਲ ਨੂੰ ਕਰੀਬ ਸਾਢੇ 37 ਹਜ਼ਾਰ ਵੋਟਾਂ ਨਾਲ ਹਰਾਇਆ। ਅਜਿਹੇ 'ਚ ਪੱਛਮੀ ਵਿਧਾਨ ਸਭਾ ਹਲਕੇ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਜਿੱਤ ਹੈ।

 

 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

 

 

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, 4 ਨੌਜਵਾਨਾਂ ਨੇ ਚਾਕੂ ਨਾਲ ਕੀਤੇ ਕਈ ਵਾਰ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, 'ਆਪ' ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, 4 ਨੌਜਵਾਨਾਂ ਨੇ ਚਾਕੂ ਨਾਲ ਕੀਤੇ ਕਈ ਵਾਰ; ਫਿਰ...
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
LPU ਦੇ ਵਿਦਿਆਰਥੀ ਦੀ ਮੌਤ ਨਾਲ ਮਚਿਆ ਹੜਕੰਪ , ਕੁਝ ਦਿਨ ਪਹਿਲਾਂ ਹੀ ਛੱਡਿਆ ਸੀ ਹੋਸਟਲ
LPU ਦੇ ਵਿਦਿਆਰਥੀ ਦੀ ਮੌਤ ਨਾਲ ਮਚਿਆ ਹੜਕੰਪ , ਕੁਝ ਦਿਨ ਪਹਿਲਾਂ ਹੀ ਛੱਡਿਆ ਸੀ ਹੋਸਟਲ
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਦਾ ਭਰਾ ਤੇ ਭਤੀਜਾ 'ਆਪ' 'ਚ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਦਾ ਭਰਾ ਤੇ ਭਤੀਜਾ 'ਆਪ' 'ਚ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Parvinder Singh Jhota Case: ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
Embed widget